ਵੀਰਵਾਰ, ਮਈ 29, 2025 02:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Neeru Bajwa ਤੇ Kulwinder Billa ਦੀ ‘Chal Jindiye’ ਦਾ ਟੀਜ਼ਰ ਰਿਲੀਜ਼, 24 ਮਾਰਚ ਨੂੰ ਸਿਨੇਮਾਘਰਾਂ ‘ਚ ਦਵੇਗੀ ਦਸਤਕ

Punjabi movie Chal Jindiye Teaser: ਟੀਜ਼ਰ ਵਿੱਚ ਫਿਲਮ ਦੀ ਕਹਾਣੀ ਸਪੱਸ਼ਟ ਤੌਰ 'ਤੇ ਸਾਹਮਣੇ ਨਹੀਂ ਆਈ ਹੈ, ਪਰ ਇਸ ਨੇ ਫੈਨਸ ਨੂੰ ਉਤਸ਼ਾਹਿਤ ਕਰਨ ਲਈ ਕਾਫ਼ੀ ਕੰਮ ਕੀਤਾ। ਜਿਵੇਂ ਕਿ ਟੀਜ਼ਰ ਖੁਦ ਫਿਲਮ ਦਾ ਵਰਣਨ ਕਰਦਾ ਹੈ

by ਮਨਵੀਰ ਰੰਧਾਵਾ
ਫਰਵਰੀ 21, 2023
in ਪਾਲੀਵੁੱਡ, ਮਨੋਰੰਜਨ
0

Neeru Bajwa and Kulwinder Billa’s upcoming Punjabi Film: ਆਉਣ ਵਾਲੀ ਪੰਜਾਬੀ ਫਿਲਮ ‘ਚਲ ਜਿੰਦੀਏ’ ਪਾਲੀਵੁੱਡ ਇੰਡਸਟਰੀ ਦੇ ਸਭ ਤੋਂ ਵੱਧ ਉਡੀਕੇ ਜਾਣ ਵਾਲੇ ਪ੍ਰੋਜੈਕਟਾਂ ਚੋਂ ਇੱਕ ਹੈ। ਫਿਲਮ 24 ਮਾਰਚ 2023 ਨੂੰ ਸਿਨੇਮਾਘਰਾਂ ਵਿੱਚ ਆਉਣ ਵਾਲੀ ਹੈ। ਤੇ ਹੁਣ ਹਾਲ ਹੀ ‘ਚ ਫਿਲਮ ਚਲ ਜਿੰਦੀਆਂ ਦਾ ਟੀਜ਼ਰ ਵੀਡੀਓ ਜਾਰੀ ਕੀਤਾ ਹੈ। ਦੱਸ ਦਈਏ ਕਿ ਫਿਲਮ ਦੇ ਟੀਜ਼ਰ ਨੂੰ ਪੰਜਾਬੀ ਐਕਟਰਸ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ।

ਫਿਲਮ ਦੀ ਗੱਲ ਕਰੀਏ ਤਾਂ ਚਲ ਜਿੰਦੀਏ ਵਿੱਚ ਨੀਰੂ ਬਾਜਵਾ (Neeru Bajwa), ਕੁਲਵਿੰਦਰ ਬਿੱਲਾ (Kulwinder Billa), ਗੁਰਪ੍ਰੀਤ ਘੁੱਗੀ (Gurpreet Ghuggi), ਜੱਸ ਬਾਜਵਾ (Jass Bajwa), ਅਦਿਤੀ ਸ਼ਰਮਾ (Aditi Sharma) ਤੇ ਰੁਪਿੰਦਰ ਰੂਪੀ (Rupinder Rupi) ਲੀਡ ਰੋਲ ਪਲੇਅ ਕਰਦੇ ਨਜ਼ਰ ਆਉਣਗੇ। ‘ਚਲ ਜਿੰਦੀਏ’ ਦੇ ਟੀਜ਼ਰ ਵਿੱਚ ਵੱਖ-ਵੱਖ ਕਿਰਦਾਰਾਂ ਦੀਆਂ ਕਹਾਣੀਆਂ ਪੇਸ਼ ਕੀਤੀਆਂ ਗਈਆਂ ਹਨ ਜੋ ਸਿੱਖਾਂ ਵਿਰੁੱਧ ਚੱਲ ਰਹੀ ਹਿੰਸਾ ਦੌਰਾਨ ਆਪਣੇ ਤੇ ਆਪਣੇ ਪਿਆਰਿਆਂ ਦੀ ਜ਼ਿੰਦਗੀ ਲਈ ਸੰਘਰਸ਼ ਕਰਦੇ ਹਨ।

ਟੀਜ਼ਰ ਵਿੱਚ ਫਿਲਮ ਦੀ ਕਹਾਣੀ ਸਪੱਸ਼ਟ ਤੌਰ ‘ਤੇ ਸਾਹਮਣੇ ਨਹੀਂ ਆਈ ਹੈ, ਪਰ ਇਸ ਨੇ ਫੈਨਸ ਨੂੰ ਉਤਸ਼ਾਹਿਤ ਕਰਨ ਲਈ ਕਾਫ਼ੀ ਕੰਮ ਕੀਤਾ। ਜਿਵੇਂ ਕਿ ਟੀਜ਼ਰ ਖੁਦ ਫਿਲਮ ਦਾ ਵਰਣਨ ਕਰਦਾ ਹੈ, ‘ਓ ਸਫਰ ਜੋ ਕਹਾਣੀਆਂ ਬਣ ਗਏ’, ਫਿਲਮ ਯਕੀਨਨ ਭਾਵਨਾਵਾਂ ਦੀ ਦਿਲ ਨੂੰ ਛੂਹਣ ਲੈਣ ਵਾਲੀ ਕਹਾਣੀ ਪੇਸ਼ ਕਰੇਗੀ।

ਇੱਥੇ ਦੇਖੋ ਚਲ ਜਿੰਦੀਏ ਦਾ ਟੀਜ਼ਰ:-

 

View this post on Instagram

 

A post shared by Neeru Bajwa (@neerubajwa)

ਫਿਲਮ ‘ਚਲ ਜਿੰਦੀਆਂ’ ਦੇ ਕ੍ਰੈਡਿਟ ਦੀ ਗੱਲ ਕਰਿਏ ਤਾਂ ਇਹ ਫਿਲਮ ਘੈਂਟ ਬੁਆਏਜ਼ ਐਂਟਰਟੇਨਮੈਂਟ ਤੇ ਨੀਰੂ ਬਾਜਵਾ ਐਂਟਰਟੇਨਮੈਂਟ ਵਲੋਂ ਓਮਜੀ ਸਟਾਰ ਸਟੂਡੀਓਜ਼ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ। ਇਸ ਦਾ ਡਾਇਰੈਕਸ਼ਨ ਉਦੈ ਪ੍ਰਤਾਪ ਸਿੰਘ ਨੇ ਕੀਤਾ ਹੈ ਜਦਕਿ ਇਸ ਦੀ ਕਹਾਣੀ ਜਗਦੀਪ ਵੜਿੰਗ ਨੇ ਲਿਖੀ ਹੈ। ਦੂਜੇ ਪਾਸੇ ਫਿਲਮ ਨੂੰ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਪ੍ਰੋਡਿਊਸ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chal Jindiye MovieChal Jindiye Teaserentertainment newsGurpreet GhuggiKulwinder BillaNeeru Bajwapro punjab tvpunjabi newsUpcoming Punjabi Film
Share244Tweet152Share61

Related Posts

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025
Load More

Recent News

ਪੰਜਾਬ ਚ ਫਿਰ ਹੋਵੇਗਾ ਬਲੈਕ ਆਊਟ, ਸਰਕਾਰ ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 28, 2025

ਕੋਰੋਨਾ ਫਿਰ ਪਸਾਰ ਰਿਹਾ ਪੈਰ ਹੁਣ ਇਸ ਸ਼ਹਿਰ ‘ਚ ਮਿਲਿਆ ਕੋਰੋਨਾ ਮਰੀਜ

ਮਈ 28, 2025

THAR ਵਾਲੀ ਮੈਡਮ ਪਹੁੰਚੀ ਹਸਪਤਾਲ, ਵਿਜੀਲੈਂਸ ਦੀ ਹਿਰਾਸਤ ‘ਚ ਵਿਗੜੀ ਸੀ ਸਿਹਤ

ਮਈ 28, 2025

80 ਸਾਲ ਦੀ ਬੇਬੇ ਨੂੰ ਗੱਲਾਂ ‘ਚ ਲਗਾ ਚੋਰਾਂ ਨੇ ਕੀਤਾ ਅਜਿਹਾ ਕੰਮ

ਮਈ 28, 2025

ਭ੍ਰਿਸ਼ਟਾਚਾਰ ਖਿਲਾਫ ਸਰਕਾਰ ਦਾ ਵੱਡਾ ਐਕਸ਼ਨ, ਫਾਜ਼ਿਲਕਾ ਦੇ SSP ਨੂੰ ਕੀਤਾ ਸਸਪੈਂਡ

ਮਈ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.