ਐਤਵਾਰ, ਮਈ 3, 2026 12:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Neeru Bajwa ਦਾ ਨਵਾਂ ਮਾਰਕਾ, ਲਾਂਚ ਕੀਤਾ ਆਪਣਾ ਮਿਊਜ਼ਿਕ ਲੇਬਲ ‘Neeru Bajwa Music’

Neeru Bajwa Music Label: ਨੀਰੂ ਬਾਜਵਾ ਨੇ ਆਪਣੇ ਪ੍ਰੋਡਕਸ਼ਨ ਹਾਊਸ ਨੀਰੂ ਬਾਜਵਾ ਐਂਟਰਟੇਨਮੈਂਟ ਦੇ ਅਧੀਨ ਕਾਲੀ ਜੋਟਾ ਤੇ ਐਸ ਜਹਾਨੋਂ ਦੂਰ ਕਿੱਤੇ ਚਲ ਜਿੰਦੀਆਂ ਵਰਗੀਆਂ ਫਿਲਮਾਂ ਦਾ ਪ੍ਰੋਡਕਸ਼ਨ ਕੀਤਾ।

by ਮਨਵੀਰ ਰੰਧਾਵਾ
ਮਈ 1, 2023
in ਪਾਲੀਵੁੱਡ, ਮਨੋਰੰਜਨ
0

Neeru Bajwa launching her Music Label: ਪੰਜਾਬੀ ਇੰਡਸਟਰੀ ਦਾ ਇੱਕ ਜਾਣਿਆ-ਪਛਾਣਿਆ ਨਾ ਨੀਰੂ ਬਾਜਵਾ, ਜਿਸ ਨੇ ਆਪਣੀ ਐਕਟਿੰਗ ਤੋਂ ਡਾਇਰੈਕਸ਼ਨ ਤੱਕ ਹਰ ਕੰਮ ਨੂੰ ਬਾਖੂਬੀ ਨਾਲ ਕੀਤਾ। ਉਸ ਨੇ ਆਪਣੇ ਹਰ ਕੰਮ ‘ਚ ਲੋਕਾਂ ਦਾ ਖੂਬ ਪਿਆਰ ਹਾਸਲ ਕੀਤਾ। ਇਸ ਦੇ ਨਾਲ ਹੀ ਹੁਣ ਐਕਟਰਸ ਇੱਕ ਨਵੇਂ ਸਫਰ ਦੀ ਸ਼ੁਰੂਆਤ ਕਰ ਰਹੀ ਹੈ।

ਜੀ ਹਾਂ ਪੰਜਾਬੀ ਇੰਡਸਟਰੀ ਦੀ ਸਭ ਤੋਂ ਸਕਸੈਸਫੁੱਲ ਐਕਟਰਸ ਨੀਰੂ ਬਾਜਵਾ ਨੇ ਆਪਣਾ ਮਿਊਜ਼ਕ ਲੇਬਲ ‘ਨੀਰੂ ਬਾਜਵਾ ਮਿਊਜ਼ਿਕ’ ਲਾਂਚ ਕਰਕੇ ਆਪਣੀ ਕੈਪ ਵਿੱਚ ਇੱਕ ਹੋਰ ਖੰਭ ਜੋੜਿਆ ਹੈ। ਨੀਰੂ ਬਾਜਵਾ ਨੇ ਆਪਣੇ ਪ੍ਰੋਡਕਸ਼ਨ ਹਾਊਸ ਨੀਰੂ ਬਾਜਵਾ ਐਂਟਰਟੇਨਮੈਂਟ ਦੇ ਅਧੀਨ ਕਾਲੀ ਜੋਟਾ ਤੇ ਐਸ ਜਹਾਨੋਂ ਦੂਰ ਕਿੱਤੇ ਚਲ ਜਿੰਦੀਆਂ ਵਰਗੀਆਂ ਫਿਲਮਾਂ ਦਾ ਪ੍ਰੋਡਕਸ਼ਨ ਕੀਤਾ ਤੇ ਇਨ੍ਹਾਂ ਫਿਲਮਾਂ ਨੇ ਵੀ ਲੋਕਾਂ ਦਾ ਖੂਬ ਦਿਲ ਜਿੱਤਿਆ ਤੇ ਹੁਣ ਉਸਨੇ ਆਪਣਾ ਮਿਊਜ਼ਿਕ ਲੇਬਲ ਲਾਂਚ ਕਰਕੇ ਇੱਕ ਨਵਾਂ ਸਫ਼ਰ ਸ਼ੁਰੂ ਕੀਤਾ ਹੈ।

ਇਸ ਦਾ ਐਲਾਨ ਐਕਟਰਸ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕਰਕੇ ਦਿੱਤੀ ਹੈ। ਪੋਸਟ ਸ਼ੇਅਰ ਕਰਦੇ ਹੋਏ ਨੀਰੂ ਬਾਜਵਾ ਨੇ ਕੈਪਸ਼ਨ ‘ਚ ਲਿਖਿਆ, ”ਅਸੀਂ ਨੀਰੂ ਬਾਜਵਾ ਮਿਊਜ਼ਿਕ ਦੀ ਘੋਸ਼ਣਾ ਕਰਨ ਲਈ ਬਹੁਤ ਉਤਸ਼ਾਹਿਤ ਹਾਂ, ਜਿੱਥੇ ਅਸੀਂ ਲਾਂਚ ਕਰਾਂਗੇ ਅਤੇ ਨਵੀਂ ਪ੍ਰਤਿਭਾ ਨੂੰ ਵਧਣ-ਫੁੱਲਣ ਦੇ ਮੌਕੇ ਦੇਵਾਂਗੇ। ਮੇਰਾ ਮੰਨਣਾ ਹੈ ਕਿ ਇੱਥੇ ਬਹੁਤ ਜ਼ਿਆਦਾ ਪ੍ਰਤਿਭਾ ਮੌਜੂਦ ਹੈ ਤੇ ਮੈਂ ਤੁਹਾਨੂੰ ਉਨ੍ਹਾਂ ਸਾਰਿਆਂ ਨਾਲ ਜਾਣੂ ਕਰਵਾਉਣ ਲਈ ਇੰਤਜ਼ਾਰ ਨਹੀਂ ਕਰ ਸਕਦੀ। ”

 

View this post on Instagram

 

A post shared by Neeru Bajwa (@neerubajwa)

ਵਰਕ ਫਰੰਟ ਦੀ ਗੱਲ ਕਰੀਏ ਤਾਂ ਨੀਰੂ ਬਾਜਵਾ ਨੇ ਹਾਲ ਹੀ ਵਿੱਚ ਆਪਣੀ ਆਉਣ ਵਾਲੀ ਹਾਲੀਵੁੱਡ ਡਰਾਉਣੀ ਫਿਲਮ, “It Lives Inside” ਦਾ ਟ੍ਰੇਲਰ ਸ਼ੇਅਰ ਕੀਤਾ। ਇਹ ਫਿਲਮ ਨੀਰੂ ਦੇ ਕਰੀਅਰ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਦੀ ਨਿਸ਼ਾਨਦੇਹੀ ਕਰਦੀ ਹੈ। ਫਿਲਮ ਦਾ ਟ੍ਰੇਲਰ ਵੇਖਣ ਤੋਂ ਬਾਅਦ ਫੈਨਸ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsMusic LabelNeeru BajwaNeeru Bajwa Musicpro punjab tvPunjab Movies Actresspunjabi industrypunjabi news
Share237Tweet148Share59

Related Posts

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.