ਸ਼ਨੀਵਾਰ, ਅਗਸਤ 1, 2026 11:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਦਿਲਜੀਤ ਦੁਸਾਂਝ ਦੇ ਕੈਨੇਡਾ ਸ਼ੋਅ ਦੀਆਂ ਤਾਰੀਫ਼ਾਂ ਕਰਦੀ ਨਹੀਂ ਥੱਕਦੀ ਨੀਰੂ ਬਾਜਵਾ, ਵੀਡੀਓ ਕੀਤੀ ਸਾਂਝੀ

by Gurjeet Kaur
ਅਪ੍ਰੈਲ 29, 2024
in ਪਾਲੀਵੁੱਡ, ਮਨੋਰੰਜਨ
0

ਪੰਜਾਬ ਫ਼ਿਲਮ ਇੰਡਸਟਰੀ ਦੀ ਪ੍ਰਸਿੱਧ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਸ਼ਾਇਰ’ ਦੀ ਸਫਲਤਾ ਨੂੰ ਲੈ ਕੇ ਕਾਫੀ ਚਰਚਾ ‘ਚ ਹੈ।ਇਸ ਫਿਲਮ ‘ਚ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਜੋੜੀ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਐਕਟਰਸ ਨੀਰੂ ਬਾਜਵਾ ਨੇ ਦਿਲਜੀਤ ਦੁਸਾਂਝ ਦੇ ਕੈਨੇਡਾ ਦੇ ਵੈਨਕੂਵਰ ਬੀਸੀ ਪਲੇਸ ਸਟੇਡੀਅਮ ‘ਚ ਸ਼ਾਮਿਲ ਹੋ ਖੂਬ ਮਸਤੀ ਕੀਤੀ।ਇਸਦੀਆਂ ਖਾਸ ਤਸਵੀਰਾਂ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਸ਼ੇਅਰ ਕੀਤੀ ਹੈ।ਇਸਦੇ ਨਾਲ ਹੀ ਨੀਰੂ ਬਾਜਵਾ ਨੇ ਦਿਲਜੀਤ ਦੀ ਰੱਜ ਕੇ ਤਾਰੀਫ ਕੀਤੀ।

 

View this post on Instagram

 

A post shared by Gabruu.com (@gabruuofficial)


ਦੱਸ ਦੇਈਏ ਕਿ ਨੀਰੂ ਬਾਜਵਾ ਆਪਣੇ ਪਰਿਵਾਰ ਨਾਲ ਇਸ ਸ਼ੋਅ ਦਾ ਹਿੱਸਾ ਬਣੀ।ਨੀਰੂ ਬਾਜਵਾ ਨੇ ਦਿਲਜੀਤ ਦੋਸਾਂਝ ਸਮੇਤ ਆਪਣੇ ਪਰਿਵਾਰ ਦੀਆਂ ਖਾਸ ਤਸਵੀਰਾਂ ਸ਼ੇਅਰ ਕਰਦਿਆਂ ਕੈਪਸ਼ਨ ‘ਚ ਲਿਖਿਆ, #Dillumnati #history ਮੈਨੂੰ ਆਪਣੇ ਪਰਿਵਾਰ ਨਾਲ ਇਸ ਪਲ ਨੂੰ ਗਵਾਹੀ ਦੇਣ ਦਾ ਸੁਭਾਗ ਮਿਲਿਆ ਸਿਰਫ #diljitdosanjh  ਤੁਸੀਂ ਇਹ ਕਰ ਸਕਦੇ ਸੀ।ਸਾਨੂੰ ਸਾਰਿਆ ਨੂੰ ਮਾਣ ਮਹਿਸੂਸ ਕਰਵਾਉਣ ਲਈ ਧੰਨਵਾਦ ।ਹਰ ਪੰਜਾਬੀ ਲਈ ਮਾਣ ਵਾਲਾ ਪਲ #ਬੀਸੀ ਪਲੇਸ…। ਇਸ ਦੌਰਾਨ ਨੀਰੂ ਬਾਜਵਾ ਨਾਲ ਬੱਚਿਆਂ ਸਮੇਤ ਪਤੀ ਹੈਰੀ ਜਵੰਧਾ ਖੂਬ ਮਸਤੀ ਕਰਦੇ ਹੋਏ ਵੇਖੇ ਗਏ।

 

View this post on Instagram

 

A post shared by Neeru Bajwa (@neerubajwa)


ਦਿਲਜੀਤ ਆਪਣੇ ‘ਦਿਲੂਮਿਨਾਟੀ ਟੂਰ’ ਦਾ ਪਹਿਲਾ ਸ਼ੋਅ ਕੈਨੇਡਾ ਦੇ ਵੈਨਕੂਵਰ ਦੇ ਬੀਸੀ ਸਟੇਡੀਅਮ ‘ਚ ਲਾਇਆ, ਜਿਸ ‘ਚ 54 ਹਜ਼ਾਰ ਲੋਕਾਂ ਦੇ ਬੈਠਣ ਦੀ ਸਮਰੱਥਾ ਹੈ।ਇਸ ਸ਼ੋਅ ਦੀਆਂ ਸਾਰੀਆਂ 54 ਹਜ਼ਾਰ ਟਿਕਟਾਂ ਪਹਿਲਾਂ ਹੀ ਬੁੱਕ ਹੋ ਚੁੱਕੀਆਂ ਸਨ।ਇਸ ਤਰ੍ਹਾਂ ਦਿਲਜੀਤ ਦੇ ਨਾਂ ਵੈਨਕੂਵਰ ਦੇ ਬੀਸੀ ਸਟੇਡੀਅਮ ‘ਚ ਸਭ ਤੋਂ ਜ਼ਿਆਦਾ ਭੀੜ ਇਕੱਠੀ ਕਰਨ ਦਾ ਰਿਕਾਰਡ ਹੋ ਗਿਆ।

ਦੱਸਣਯੋਗ ਹੈ ਕਿ ਦਿਲਜੀਤ ਦੁਸਾਂਝ ਦੀ ਕੈਨੇਡਾ ‘ਚ ਜ਼ਬਰਦਸਤ ਫੈਨ ਫਾਲੋਇੰਗ ਹੈ।ਇਸਦੀ ਇਕ ਵਜ੍ਹਾ ਇਹ ਵੀ ਹੈ ਕਿ ਉਥੇ ਜ਼ਿਆਦਾ ਗਿਣਤੀ ‘ਚ ਪੰਜਾਬੀ ਵੱਸਦੇ ਹਨ।

Tags: actressdiljit dosanjhentertainmentLatestNewsNeeru Bajwapollywoodpro punjab tvPunjabi actor And singer
Share383Tweet240Share96

Related Posts

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026
Load More

Recent News

Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.