ਬੁੱਧਵਾਰ, ਸਤੰਬਰ 10, 2025 01:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Neeru Bajwa ਨੇ ਸ਼ੇਅਰ ਕੀਤਾ ਆਪਣੀ ਨਵੀਂ ਫਿਲਮ ‘Kali Jotta’ ਦਾ ਵੀਡੀਓ ਕਲਿਪ, Sartaaj ਦੇ ਰਿਐਕਸ਼ਨ ਨੇ ਜਿੱਤਿਆ ਲੋਕਾਂ ਦਾ ਦਿਲ (ਵੀਡੀਓ)

Satinder Sartaaj,Neeru Bajwa, Wamiqa Gabbi Starrer movie kali jotta: ਕਾਲਜ ਦੇ ਦਿਨਾਂ ਦੇ ਪਿਆਰ ਦਾ ਕੀ ਕਹਿਣਾ ਹੈ। ਜੇਕਰ ਤੁਸੀਂ ਕਿਸੇ ਨੂੰ ਪਸੰਦ ਕਰਦੇ ਹੋ ਤਾਂ ਤੁਸੀਂ ਉਸ ਨੂੰ ਹਰ ਸਮੇਂ ਦੇਖਣਾ ਚਾਹੁੰਦੇ ਹੋ ਅਤੇ ਹਮੇਸ਼ਾ ਮਹਿਸੂਸ ਕਰਦੇ ਹੋ ਕਿ ਕਿਸੇ ਨਾ ਕਿਸੇ ਤਰ੍ਹਾਂ ਤੁਹਾਡੇ ਪਿਆਰ ਨੂੰ ਇਹ ਅਹਿਸਾਸ ਕਰਵਾਇਆ ਜਾਵੇ ਕਿ ਅਸੀਂ ਉਸ ਨੂੰ ਕਿੰਨਾ ਪਿਆਰ ਕਰਦੇ ਹਾਂ।

by Bharat Thapa
ਜਨਵਰੀ 6, 2023
in ਪਾਲੀਵੁੱਡ, ਮਨੋਰੰਜਨ, ਵੀਡੀਓ
0

Satinder Sartaaj,Neeru Bajwa, Wamiqa Gabbi Starrer movie kali jotta: ਕਾਲਜ ਦੇ ਦਿਨਾਂ ਦੇ ਪਿਆਰ ਦਾ ਕੀ ਕਹਿਣਾ ਹੈ। ਜੇਕਰ ਤੁਸੀਂ ਕਿਸੇ ਨੂੰ ਪਸੰਦ ਕਰਦੇ ਹੋ ਤਾਂ ਤੁਸੀਂ ਉਸ ਨੂੰ ਹਰ ਸਮੇਂ ਦੇਖਣਾ ਚਾਹੁੰਦੇ ਹੋ ਅਤੇ ਹਮੇਸ਼ਾ ਮਹਿਸੂਸ ਕਰਦੇ ਹੋ ਕਿ ਕਿਸੇ ਨਾ ਕਿਸੇ ਤਰ੍ਹਾਂ ਤੁਹਾਡੇ ਪਿਆਰ ਨੂੰ ਇਹ ਅਹਿਸਾਸ ਕਰਵਾਇਆ ਜਾਵੇ ਕਿ ਅਸੀਂ ਉਸ ਨੂੰ ਕਿੰਨਾ ਪਿਆਰ ਕਰਦੇ ਹਾਂ। ਅਜਿਹਾ ਹੀ ਕੁਝ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ (Satinder Sartaaj And Neeru Bajwa) ਸਟਾਰਰ ਫਿਲਮ ‘ਕਲੀ ਜੋਟਾ’ (Kali Jotta) ਦਾ ਇਕ ਵੀਡੀਓ ਕਲਿਪ ‘ਚ ਦੇਖਣ ਨੂੰ ਮਿਲਿਆ ਹੈ। ਇਸ ਵੀਡੀਓ ‘ਚ ਨੀਰੂ ਬਾਜਵਾ ਲਾਇਬ੍ਰੇਰੀ ‘ਚ ਬੈਠੀ ਪੰਜਾਬੀ ਗੱਬਰੂ ਸਤਿੰਦਰ ਸਰਤਾਜ ਨੂੰ ਟਿਕੀਆਂ ਨਜ਼ਰਾਂ ਨਾਲ ਦੇਖਦੀ ਨਜ਼ਰ ਆ ਰਹੀ ਹੈ। ਇਸ ‘ਤੇ ਪੜ੍ਹਾਈ ‘ਚ ਡੁੱਬੇ ਸਰਤਾਜ਼ ਦੀ ਪ੍ਰਤੀਕਿਰਿਆ ਵੀ ਲੋਕਾਂ ਨੂੰ ਕਾਫੀ ਪਸੰਦ ਆ ਰਹੀ ਹੈ।

ਇਹ ਵੀਡੀਓ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਸਤਿੰਦਰ ਸਰਤਾਜ ਨੀਰੂ ਬਾਜਵਾ ਨਾਲ ਨਜ਼ਰ ਆ ਰਹੇ ਹਨ। ਦੋਵੇਂ ਪੰਜਾਬੀ ਸਿਨੇਮਾ ਅਤੇ ਸੰਗੀਤ ਉਦਯੋਗ ਦੇ ਮਹਾਨ ਨਾਮ ਹਨ। ਇਹ ਵੀਡੀਓ ਉਨ੍ਹਾਂ ਦੀ ਆਉਣ ਵਾਲੀ ਫਿਲਮ ‘ਕਲੀ ਜੋਟਾ’ ਦਾ ਹੈ ਜੋ 3 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਿਆਰ ਮਿਲ ਰਿਹਾ ਹੈ।

 

View this post on Instagram

 

A post shared by Neeru Bajwa (@neerubajwa)

ਮਸ਼ਹੂਰ ਗਾਇਕ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਤੋਂ ਇਲਾਵਾ ਵਾਮਿਕਾ ਗੱਬੀ (Wamiqa Gabbi) ਵੀ ਪੰਜਾਬੀ ਫਿਲਮ ‘ਕਲੀ ਜੋਟਾ’ ‘ਚ ਨਜ਼ਰ ਆਉਣ ਵਾਲੀ ਹੈ। ਇਸ ਫਿਲਮ ਦਾ ਨਿਰਦੇਸ਼ਨ ਵਿਜੇ ਕੁਮਾਰ ਅਰੋੜਾ ਨੇ ਕੀਤਾ ਹੈ। ਫਿਲਮ ਦੇ ਟ੍ਰੇਲਰ ਨੂੰ ਵੀ ਪ੍ਰਸ਼ੰਸਕਾਂ ਦਾ ਕਾਫੀ ਪਿਆਰ ਮਿਲਿਆ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Film Kali JottaNeeru BajwapropunjabtvSatinder SartaajWamiqa Gabbi
Share294Tweet184Share74

Related Posts

ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਹੋਈ ਖਤਮ, ਰਾਤ 8 ਵਜੇ ਤੱਕ ਆਵੇਗਾ ਨਤੀਜਾ

ਸਤੰਬਰ 9, 2025

ਪਿਤਾ ਦੇ ਦੇਹਾਂਤ ਤੋਂ ਬਾਅਦ ਕਰਿਸ਼ਮਾ ਕਪੂਰ ਦੇ ਬੱਚੇ ਪਹੁੰਚੇ ਹਾਈ ਕੋਰਟ, 30 ਹਜ਼ਾਰ ਕਰੋੜ ਨਾਲ ਜੁੜਿਆ ਹੈ ਮਾਮਲਾ

ਸਤੰਬਰ 9, 2025

ਬਿੱਗ ਬੌਸ 19 ‘ਚ ਸਲਮਾਨ ਖਾਨ ਨੇ ਉਠਾਇਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਸਤੰਬਰ 8, 2025

ਮਾਣ ਵਾਲੀ ਗੱਲ : ਭਾਰਤ ਦੀ ਫ਼ਿਲਮ ਨਿਰਮਾਤਾ ਅਨੁਪਰਣਾ ਰਾਏ ਨੇ ਜਿੱਤਿਆ ਸਰਵੋਤਮ ਨਿਰਦੇਸ਼ਕ ਦਾ ਪੁਰਸਕਾਰ

ਸਤੰਬਰ 7, 2025

ਹੜ੍ਹ ਪੀੜਤਾਂ ਦੇ ਹੱਕ ‘ਚ Diljit Dosanjh ਦਾ ਪਹਿਲਾ ਬਿਆਨ, ਪੰਜਾਬ ਜ਼ਖਮੀ ਹੋਇਆ ਹਾਰਿਆ ਨਹੀਂ

ਸਤੰਬਰ 4, 2025

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ‘ਚ ਲੋਕਾਂ ਦੀ ਕਰ ਰਹੇ ਮਦਦ

ਸਤੰਬਰ 3, 2025
Load More

Recent News

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸਤੰਬਰ 9, 2025

ਭਾਰਤ-ਨੇਪਾਲ ਰੇਲ ਸੇਵਾ ਅਣਮਿੱਥੇ ਸਮੇਂ ਲਈ ਬੰਦ, ਵਿਗੜਦੇ ਹਾਲਾਤ ਨੂੰ ਦੇਖਦਿਆਂ ਲਿਆ ਗਿਆ ਫੈਸਲਾ

ਸਤੰਬਰ 9, 2025

ਨੇਪਾਲ ਤੋਂ ਬਾਅਦ ਹੁਣ ਇਸ ਦੇਸ਼ ‘ਚ ਵੀ ਨਹੀਂ ਚੱਲਣਗੇ YouTube, X ਅਤੇ Whatsapp

ਸਤੰਬਰ 9, 2025

ਪ੍ਰਧਾਨ ਮੰਤਰੀ ਮੋਦੀ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਲਈ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਕੀਤਾ ਐਲਾਨ

ਸਤੰਬਰ 9, 2025

ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਵੰਡਣਗੇ ਕਣਕ ਦੇ ਬੀਜ

ਸਤੰਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.