ਐਤਵਾਰ, ਮਾਰਚ 22, 2026 07:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Neeru Bajwa: ਭੈਣ ਦੇ ਵਿਆਹ ‘ਚ ਨੀਰੂ ਬਾਜਵਾ ਦਾ ਲੁੱਕ ਬਣਿਆ ਖਿੱਚ ਦਾ ਕੇਂਦਰ, ਵੇਖੋ ਪਰਿਵਾਰ ਨਾਲ ਖ਼ੂਬਸੂਰਤ ਤਸਵੀਰਾਂ

ਬੀਤੇ ਦਿਨੀਂ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਦਾ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਹੋਇਆ ਹੈ।

by Gurjeet Kaur
ਅਕਤੂਬਰ 27, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਨੀਰੂ ਬਾਜਵਾ ਦੀਆਂ ਬੇਟੀਆਂ ਅਨੰਨਿਆ, ਆਲੀਆ ਅਤੇ ਅਕੀਰਾ ਵੀ ਵਿਆਹ ਲਈ ਕਾਫੀ ਉਤਸ਼ਾਹਿਤ ਹਨ।
ਇਸ ਤਸਵੀਰ ਵਿੱਚ ਦੇਖੋ ਨੀਰੂ ਬਾਜਵਾ ਦਾ ਖੂਬਸਬਰਤ ਅੰਦਾਜ਼...
ਇਸ ਤੋਂ ਇਲਾਵਾ ਉਸ ਨੇ ਆਪਣੇ ਪਤੀ ਨਾਲ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਉਹ ਸਮੁੰਦਰ ਕਿਨਾਰੇ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ।
ਇਸ ਤੋਂ ਇਲਾਵਾ ਨੀਰੂ ਬਾਜਵਾ ਨੇ ਆਪਣੀਆਂ ਵੀ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬਹੁਤ ਸੋਹਣੀ ਲੁੱਕ 'ਚ ਨਜ਼ਰ ਆ ਰਹੀ ਹੈ।
ਬੀਤੇ ਦਿਨੀਂ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਦਾ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਹੋਇਆ ਹੈ। ਕੁਝ ਘੰਟੇ ਪਹਿਲਾਂ ਹੀ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ

Neeru Bajwa: ਬੀਤੇ ਦਿਨੀਂ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਦਾ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਹੋਇਆ ਹੈ। ਕੁਝ ਘੰਟੇ ਪਹਿਲਾਂ ਹੀ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਗੁਰਬਖਸ਼ ਦੀ ਪੱਗ ‘ਤੇ ਕਲਗੀ ਸਜਾਉਂਦੀ ਹੋਈ ਨਜ਼ਰ ਆ ਰਹੀ ਹੈ।

ਬੀਤੇ ਦਿਨੀਂ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਦਾ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਹੋਇਆ ਹੈ। ਕੁਝ ਘੰਟੇ ਪਹਿਲਾਂ ਹੀ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ

ਇਸ ਤੋਂ ਇਲਾਵਾ ਦੂਜੀ ਤਸਵੀਰ ‘ਚ ਗੁਰਬਖਸ਼ ਪੂਰਾ ਤਿਆਰ ਹੋ ਕੇ ਪੋਜ਼ ਦਿੰਦਾ ਹੋਇਆ ਨਜ਼ਰ ਆ ਰਿਹਾ ਹੈ।

 

ਦੱਸ ਦਈਏ ਕਿ ਭਾਰਤੀ ਰਸਮਾਂ ਅਨੁਸਾਰ ਲਾੜੇ ਦੇ ਸਿਰ ‘ਤੇ ਕਲਗੀ ਉਸ ਦੀ ਭੈਣ ਸਜਾਉਂਦੀ ਹੈ। ਨੀਰੂ ਬਾਜਵਾ ਨੇ ਗੁਰਬਖਸ਼ ਨੂੰ ਆਪਣਾ ਭਰਾ ਬਣਾਇਆ ਹੈ, ਜਿਸ ਕਰਕੇ ਉਸ ਨੇ ਇਹ ਰਸਮ ਅਦਾ ਕੀਤੀ ਹੈ।

 

ਇਸ ਤਸਵੀਰ ਵਿੱਚ ਦੇਖੋ ਨੀਰੂ ਬਾਜਵਾ ਦਾ ਖੂਬਸਬਰਤ ਅੰਦਾਜ਼…

ਇਸ ਤਸਵੀਰ ਵਿੱਚ ਦੇਖੋ ਨੀਰੂ ਬਾਜਵਾ ਦਾ ਖੂਬਸਬਰਤ ਅੰਦਾਜ਼…

ਨੀਰੂ ਬਾਜਵਾ ਨੇ ਇਸ ਤਸਵੀਰ ਨੂੰ ਪੋਸਟ ਕਰਦਿਆਂ ਕੈਪਸ਼ਨ ‘ਚ ਲਿਖਿਆ ਹੈ, ”My brother❤️ we are so proud of you @gchahal …. Beautiful day… it actually feels like we truly are a family🙏🏼।”

ਨੀਰੂ ਬਾਜਵਾ ਨੇ ਇਸ ਤਸਵੀਰ ਨੂੰ ਪੋਸਟ ਕਰਦਿਆਂ ਕੈਪਸ਼ਨ ‘ਚ ਲਿਖਿਆ ਹੈ, ”My brother❤️ we are so proud of you @gchahal …. Beautiful day… it actually feels like we truly are a family🙏🏼।”

 

ਇਸ ਤੋਂ ਇਲਾਵਾ ਨੀਰੂ ਬਾਜਵਾ ਨੇ ਇਕ ਵੀਡੀਓ ਵੀ ਪੋਸਟ ਕੀਤੀ ਹੈ, ਜਿਸ ‘ਚ ਉਹ ਆਪਣੀ ਭੈਣ ਰੁਬਿਨਾ ਬਾਜਵਾ ਨਾਲ ਵੀਡੀਓ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ।

 

 

View this post on Instagram

 

A post shared by Neeru Bajwa (@neerubajwa)


ਇਸ ਦੌਰਾਨ ਰੁਬਿਨਾ ਨੇ ਲਾਲ ਰੰਗ ਦਾ ਸ਼ਰਾਰਾ ਸੂਟ ਤੇ ਹੱਥਾਂ ‘ਚ ਚੂੜਾ ਪਾਇਆ ਹੋਇਆ ਹੈ।

ਇਸ ਤੋਂ ਇਲਾਵਾ ਨੀਰੂ ਬਾਜਵਾ ਨੇ ਆਪਣੀਆਂ ਵੀ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਬਹੁਤ ਸੋਹਣੀ ਲੁੱਕ ‘ਚ ਨਜ਼ਰ ਆ ਰਹੀ ਹੈ।

 

ਇਸ ਤੋਂ ਇਲਾਵਾ ਨੀਰੂ ਬਾਜਵਾ ਨੇ ਆਪਣੀਆਂ ਵੀ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਬਹੁਤ ਸੋਹਣੀ ਲੁੱਕ ‘ਚ ਨਜ਼ਰ ਆ ਰਹੀ ਹੈ।

ਇਸ ਤੋਂ ਇਲਾਵਾ ਉਸ ਨੇ ਆਪਣੇ ਪਤੀ ਨਾਲ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਉਹ ਸਮੁੰਦਰ ਕਿਨਾਰੇ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ।

ਇਸ ਤੋਂ ਇਲਾਵਾ ਉਸ ਨੇ ਆਪਣੇ ਪਤੀ ਨਾਲ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਉਹ ਸਮੁੰਦਰ ਕਿਨਾਰੇ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ।

ਨੀਰੂ ਬਾਜਵਾ ਦੀਆਂ ਬੇਟੀਆਂ ਅਨੰਨਿਆ, ਆਲੀਆ ਅਤੇ ਅਕੀਰਾ ਵੀ ਵਿਆਹ ਲਈ ਕਾਫੀ ਉਤਸ਼ਾਹਿਤ ਹਨ।

ਨੀਰੂ ਬਾਜਵਾ ਦੀਆਂ ਬੇਟੀਆਂ ਅਨੰਨਿਆ, ਆਲੀਆ ਅਤੇ ਅਕੀਰਾ ਵੀ ਵਿਆਹ ਲਈ ਕਾਫੀ ਉਤਸ਼ਾਹਿਤ ਹਨ।
Tags: entertainment newsNeeru BajwaNeeru Bajwa Lookpollywoodpro punjab tvpunjabi actressRubina Bajwa Wedding
Share977Tweet611Share244

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.