ਸ਼ੁੱਕਰਵਾਰ, ਅਗਸਤ 7, 2026 11:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Rishi Kapoor ਦੀ ਬਰਸੀ ਮੌਕੇ Neetu Kapoor ਨੇ ਫੋਟੋ ਸ਼ੇਅਰ ਕਰਕੇ ਕੀਤਾ ਪਤੀ ਨੂੰ ਯਾਦ

Rishi Kapoor Death Anniversary: ​​30 ਅਪ੍ਰੈਲ ਨੂੰ ਐਕਟਰ ਰਿਸ਼ੀ ਕਪੂਰ ਦੀ ਬਰਸੀ ਹੈ, ਇਸ ਖਾਸ ਮੌਕੇ 'ਤੇ ਫੈਨਸ ਤੇ ਸੈਲੇਬਸ ਸੋਸ਼ਲ ਮੀਡੀਆ 'ਤੇ ਆਪਣੇ ਪਸੰਦੀਦਾ ਸਿਤਾਰੇ ਨੂੰ ਯਾਦ ਕਰਦੇ ਹੋਏ ਪੋਸਟ ਸ਼ੇਅਰ ਕਰ ਰਹੇ ਹਨ।

by ਮਨਵੀਰ ਰੰਧਾਵਾ
ਅਪ੍ਰੈਲ 30, 2023
in ਬਾਲੀਵੁੱਡ, ਮਨੋਰੰਜਨ
0

Neetu Kapoor on Rishi Kapoor Death Anniversary: ​​ਬਾਲੀਵੁੱਡ ਦੇ ਫੇਮਸ ਐਕਟਰ ਤੇ ਰਣਬੀਰ ਕਪੂਰ ਦੇ ਪਿਤਾ ਰਿਸ਼ੀ ਕਪੂਰ ਹੁਣ ਇਸ ਦੁਨੀਆਂ ਵਿੱਚ ਨਹੀਂ ਰਹੇ। ਰਿਸ਼ੀ ਕਪੂਰ 30 ਅਪ੍ਰੈਲ 2020 ਨੂੰ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਸੀ। ਰਿਸ਼ੀ ਕਪੂਰ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਬਹੁਤ ਯਾਦ ਕਰਦੇ ਹਨ।

ਇਸ ਦੌਰਾਨ ਰਿਸ਼ੀ ਕਪੂਰ ਦੀ ਪਤਨੀ ਨੀਤੂ ਕਪੂਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਐਕਟਰ ਦੀ ਬਰਸੀ ‘ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ ਨੇ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਖਲਬਲੀ ਮਚਾ ਦਿੱਤੀ ਹੈ। ਤਾਂ ਦੇਖਦੇ ਹਾਂ ਨੀਤੂ ਕਪੂਰ ਨੇ ਕਿਹੜੀ ਪੋਸਟ ਸ਼ੇਅਰ ਕੀਤੀ ਹੈ।

ਨੀਤੂ ਕਪੂਰ ਨੇ ਸ਼ੇਅਰ ਕੀਤੀ ਇੱਕ ਅਣਦੇਖੀ ਤਸਵੀਰ

ਬਾਲੀਵੁੱਡ ਐਕਟਰਸ ਨੀਤੂ ਕਪੂਰ ਨੇ ਆਪਣੇ ਪਤੀ ਰਿਸ਼ੀ ਕਪੂਰ ਨੂੰ ਉਨ੍ਹਾਂ ਦੀ ਬਰਸੀ ‘ਤੇ ਯਾਦ ਕੀਤਾ ਹੈ। ਇਸ ਮੌਕੇ ਨੀਤੂ ਕਪੂਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਰਿਸ਼ੀ ਕਪੂਰ ਤੇ ਖੁਦ ਦੀ ਇੱਕ ਅਣਦੇਖੀ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਚ ਨੀਤੂ ਕਪੂਰ ਅਤੇ ਰਿਸ਼ੀ ਕਪੂਰ ਕਾਫੀ ਕੂਲ ਲੁੱਕ ‘ਚ ਨਜ਼ਰ ਆ ਰਹੇ ਹਨ।

ਇਸ ਵਾਇਰਲ ਫੋਟੋ ਵਿੱਚ ਰਿਸ਼ੀ ਕਪੂਰ ਅਤੇ ਨੀਤੂ ਕਪੂਰ ਦੋਵੇਂ ਐਨਕਾਂ ਪਹਿਨੇ ਨਜ਼ਰ ਆ ਰਹੇ ਸਨ। ਰਿਸ਼ੀ ਕਪੂਰ ਤੇ ਨੀਤੂ ਕਪੂਰ ਦੀ ਇਸ ਤਸਵੀਰ ਨੂੰ ਉਨ੍ਹਾਂ ਦੇ ਫੈਨਸ ਸੋਸ਼ਲ ਮੀਡੀਆ ‘ਤੇ ਖੂਬ ਸ਼ੇਅਰ ਕਰ ਰਹੇ ਹਨ। ਨੀਤੂ ਕਪੂਰ ਨੇ ਇਸ ਦਿਲ ਨੂੰ ਛੂਹ ਲੈਣ ਵਾਲੀ ਤਸਵੀਰ ਨੂੰ ਬਹੁਤ ਹੀ ਕਿਊਟ ਕੈਪਸ਼ਨ ਨਾਲ ਸ਼ੇਅਰ ਕੀਤਾ ਹੈ। ਨੀਤੂ ਕਪੂਰ ਅਤੇ ਰਿਸ਼ੀ ਕਪੂਰ ਦੀ ਇਸ ਤਸਵੀਰ ‘ਤੇ ਪ੍ਰਸ਼ੰਸਕ ਖੂਬ ਕਮੈਂਟ ਕਰ ਰਹੇ ਹਨ।

 

View this post on Instagram

 

A post shared by neetu Kapoor. Fightingfyt (@neetu54)

ਰਿਸ਼ੀ ਰਾਜ ਕਪੂਰ ਦੀ ਬਰਸੀ

ਅੱਜ ਤੋਂ ਠੀਕ ਤਿੰਨ ਸਾਲ ਪਹਿਲਾਂ ਰਿਸ਼ੀ ਰਾਜ ਕਪੂਰ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਸੀ। ਉਨ੍ਹਾਂ ਦੇ ਜਾਣ ਕਾਰਨ ਉਨ੍ਹਾਂ ਦੇ ਪਰਿਵਾਰ ਹੀ ਨਹੀਂ ਸਗੋਂ ਉਨ੍ਹਾਂ ਦੇ ਸਨੇਹੀਆਂ ਦੀਆਂ ਅੱਖਾਂ ਵੀ ਨਮ ਹੋ ਗਈਆਂ। ਬਾਲੀਵੁੱਡ ਦੇ ਨਾਲ-ਨਾਲ ਉਨ੍ਹਾਂ ਦੇ ਪ੍ਰਸ਼ੰਸਕ ਵੀ ਅਦਾਕਾਰ ਦੇ ਜਾਣ ਨਾਲ ਸਦਮੇ ‘ਚ ਹਨ। ਇੰਡਸਟਰੀ ਨੇ ਕੋਹਿਨੂਰ ਹੀਰਾ ਗੁਆ ਦਿੱਤਾ ਹੈ। ਰਿਸ਼ੀ ਰਾਜ ਕਪੂਰ ਦੀ ਮੌਤ 30 ਅਪ੍ਰੈਲ 2020 ਨੂੰ ਮੁੰਬਈ ਵਿੱਚ ਹੋਈ ਸੀ। ਰਿਸ਼ੀ ਰਾਜ ਕਪੂਰ ਲੰਬੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ। ਕਈ ਸਾਲਾਂ ਤੱਕ ਕੈਂਸਰ ਨਾਲ ਲੜਨ ਤੋਂ ਬਾਅਦ ਅਦਾਕਾਰ ਨੇ 30 ਅਪ੍ਰੈਲ ਨੂੰ ਆਖਰੀ ਸਾਹ ਲਿਆ।

ਪਤਨੀ ਨੀਤੂ ਨੇ ਕੀਤਾ ਯਾਦ

ਨੀਤੂ ਨੇ ਆਪਣੇ ਇੰਸਟਾਗ੍ਰਾਮ ‘ਤੇ ਚਿੰਟੂ ਜੀ ਨਾਲ ਪੁਰਾਣੀ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਚ ਰਿਸ਼ੀ ਰਾਜ ਕਪੂਰ, ਨੀਤੂ ਕਪੂਰ, ਵੱਡੀ ਬੇਟੀ ਰਿਧੀਮਾ ਕਪੂਰ, ਰਿਧੀਮਾ ਦੀ ਬੇਟੀ ਅਤੇ ਬੇਟਾ ਰਣਬੀਰ ਕਪੂਰ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਨੀਤੂ ਨੇ ਲਿਖਿਆ ‘ਲਵ ਦਿਸ ਪਿੱਕ।’ ਨੀਤੂ ਕਪੂਰ ਦੀ ਇਸ ਫੋਟੋ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodentertainment newsNeetu KapoorNeetu Kapoor and Rishi KapoorNeetu Kapoor on Rishi Kapoor Death Anniversarypro punjab tvpunjabi newsRishi KapoorRishi Kapoor Death Anniversary
Share205Tweet128Share51

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.