ਵੀਰਵਾਰ, ਅਪ੍ਰੈਲ 9, 2026 04:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Nepal Plane Crash : ਪੋਖਰਾ ਦੇ ਕੋਲ ਸੇਤੀ ਨਦੀ ਦੀ ਖਾਈ ‘ਚ ਡਿੱਗਿਆ ਪਲੇਨ, ਹੁਣ ਤੱਕ 36 ਲਾ.ਸ਼ਾਂ ਬਰਾਮਦ

by Gurjeet Kaur
ਜਨਵਰੀ 15, 2023
in ਦੇਸ਼
0

Nepal Plane Crash: ਨੇਪਾਲ ਵਿੱਚ ਐਤਵਾਰ ਨੂੰ ਇੱਕ ਵੱਡਾ ਜਹਾਜ਼ ਹਾਦਸਾ ਵਾਪਰ ਗਿਆ। ਨੇਪਾਲ ਦੇ ਪੋਖਰਾ ਵਿੱਚ ਇੱਕ ਯਾਤਰੀ ਜਹਾਜ਼ ਕਰੈਸ਼ ਹੋ ਗਿਆ, ਜਿਸ ਵਿੱਚ ਤਿੰਨ ਬੱਚਿਆਂ ਸਮੇਤ 68 ਯਾਤਰੀ ਸਵਾਰ ਸਨ। ਇਸ ਜਹਾਜ਼ ਵਿੱਚ ਦੋ ਭਾਰਤੀ ਨਾਗਰਿਕਾਂ ਸਮੇਤ 11 ਵਿਦੇਸ਼ੀ ਸਵਾਰ ਸਨ। ਨੇਪਾਲ ਆਰਮੀ, ਆਰਮਡ ਪੁਲਿਸ, ਨੇਪਾਲ ਪੁਲਿਸ ਦੇ ਨਾਲ-ਨਾਲ ਸਥਾਨਕ ਨਾਗਰਿਕ ਬਚਾਅ ਕਾਰਜ ਵਿਚ ਲੱਗੇ ਹੋਏ ਹਨ। ਬਚਾਅ ਮੁਹਿੰਮ ਦੌਰਾਨ ਹੁਣ ਤੱਕ 36 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।

ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਪ੍ਰਚੰਡ ਨੇ ਸਾਰੀਆਂ ਸਰਕਾਰੀ ਏਜੰਸੀਆਂ ਨੂੰ ਪ੍ਰਭਾਵਸ਼ਾਲੀ ਬਚਾਅ ਕਾਰਜ ਲਈ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਇਸ ਘਟਨਾ ਨੂੰ ਲੈ ਕੇ ਕੈਬਨਿਟ ਦੀ ਹੰਗਾਮੀ ਮੀਟਿੰਗ ਵੀ ਬੁਲਾਈ ਹੈ। ਪ੍ਰਧਾਨ ਮੰਤਰੀ ਪ੍ਰਚੰਡ ਦੀ ਪ੍ਰਧਾਨਗੀ ‘ਚ ਹੋਈ ਹੰਗਾਮੀ ਬੈਠਕ ‘ਚ ਸਰਕਾਰ ਦੇ ਕੈਬਨਿਟ ਮੰਤਰੀ ਮੌਜੂਦ ਸਨ।

ਜਾਣਕਾਰੀ ਮੁਤਾਬਕ ਯੇਤੀ ਏਅਰਲਾਈਨਜ਼ ਦੇ ਏਟੀਆਰ-72 ਜਹਾਜ਼ ਨੇ ਕਾਠਮੰਡੂ ਤੋਂ ਪੋਖਰਾ ਲਈ ਉਡਾਣ ਭਰੀ ਸੀ। ਇਸ 72 ਸੀਟਾਂ ਵਾਲੇ ਜਹਾਜ਼ ਵਿੱਚ 68 ਯਾਤਰੀ ਅਤੇ ਚਾਰ ਕਰੂ ਮੈਂਬਰ ਸਨ, ਭਾਵ ਕੁੱਲ 72 ਲੋਕ। ਜਹਾਜ਼ ਪੋਖਰਾ ਨੇੜੇ ਪਹੁੰਚਿਆ ਹੀ ਸੀ ਕਿ ਲੈਂਡਿੰਗ ਤੋਂ ਮਹਿਜ਼ 10 ਸਕਿੰਟ ਪਹਿਲਾਂ ਹਾਦਸਾਗ੍ਰਸਤ ਹੋ ਗਿਆ। ਨੇਪਾਲੀ ਮੀਡੀਆ ਮੁਤਾਬਕ ਇਹ ਹਾਦਸਾ ਪੋਖਰਾ ਦੇ ਪੁਰਾਣੇ ਘਰੇਲੂ ਹਵਾਈ ਅੱਡੇ ਅਤੇ ਪੋਖਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਚਕਾਰ ਵਾਪਰਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: kathmandu pokhra flightNepal Plane Crashpro punjab tvpunjabi news
Share229Tweet143Share57

Related Posts

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026

ਸੁਪਰੀਮ ਕੋਰਟ ਨੇ ਇੱਕੋ ਸਮੇਂ ਕੀਤਾ 61 ਮਾਮਲਿਆਂ ਦਾ ਨਿਪਟਾਰਾ

ਅਪ੍ਰੈਲ 4, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.