ਐਤਵਾਰ, ਨਵੰਬਰ 2, 2025 03:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਡਿੱਗਦੀ ਨੂੰ ਬਚਾਉਣ ਵਾਲੇ ‘ਤੇ ਹੀ ਭੜਕੀ ਐਕਟਰ Dipika Kakar, ਨੇਟੀਜ਼ਨਸ ਨੇ ਇੰਝ ਲਾਈ ਕਲਾਸ

ਹਾਲ ਹੀ 'ਚ ਟੀਵੀ ਐਕਟਰਸ ਦੀਪਿਕਾ ਕੱਕੜ ਨੂੰ ਉਸ ਵਿਅਕਤੀ ਪ੍ਰਤੀ ਗਲਤ ਰਵੱਈਆ ਦਿਖਾਉਣ ਲਈ ਬੁਰੀ ਤਰ੍ਹਾਂ ਟ੍ਰੋਲ ਕੀਤਾ ਗਿਆ, ਜਿਸ ਨੇ ਉਸ ਨੂੰ ਡਿੱਗਣ ਤੋਂ ਬਚਾਉਣ 'ਚ ਮਦਦ ਕੀਤੀ ਸੀ।

by propunjabtv
ਨਵੰਬਰ 25, 2022
in ਮਨੋਰੰਜਨ
0

Dipika Kakar Viral Video: ਟੈਲੀਵਿਜ਼ਨ ਐਕਟਰਸ ਦੀਪਿਕਾ ਕੱਕੜ ਆਪਣੀ ਪਿਆਰ ਭਰੀ ਸ਼ਖਸੀਅਤ ਲਈ ਜਾਣੀ ਜਾਂਦੀ ਹੈ ਪਰ ਇਸ ਵਾਰ ਅਸੀਂ ਉਸ ਦਾ ਇੱਕ ਵੱਖਰਾ ਅੰਦਾਜ਼ ਵੇਖਣ ਨੂੰ ਮਿਲਿਆ। ਜਿਸ ਕਰਕੇ ਉਸ ਨੂੰ ਵਿਅਕਤੀ ਪ੍ਰਤੀ ਦੁਰਵਿਵਹਾਰ ਲਈ ਬੁਰੀ ਤਰ੍ਹਾਂ ਟ੍ਰੋਲ ਕੀਤਾ ਗਿਆ ਜਿਸ ਨੇ ਉਸ ਨੂੰ ਡਿੱਗਣ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ। ਆਓ ਤੁਹਾਨੂੰ ਇਸਦੀ ਵੀਡੀਓ ਦਿਖਾਉਂਦੇ ਹਾਂ।

ਦੱਸ ਦਈਏ ਕਿ ਦੀਪਿਕਾ ਕੱਕੜ ਵੀਡੀਓ ਨੇ ਹਾਲ ਹੀ ਵਿੱਚ ਦਾਦਾ ਸਾਹਿਬ ਫਾਲਕੇ ਆਈਕਨ ਅਵਾਰਡਸ ‘ਚ ਸ਼ਿਰਕਤ ਕੀਤੀ। ਉਹ ਆਪਣੇ ਪਤੀ ਸ਼ੋਏਬ ਇਬਰਾਹਿਮ ਨਾਲ ਈਵੈਂਟ ‘ਚ ਸ਼ਾਮਲ ਹੋਈ। ਬਲੈਕ ਕਲਰ ਦੀ ਜੋੜੀ ‘ਚ ਇਹ ਜੋੜਾ ਕਾਫੀ ਵਧੀਆ ਲੱਗ ਰਿਹਾ ਸੀ। ਜਦੋਂ ਦੀਪਿਕਾ ਇਵੈਂਟ ਤੋਂ ਵਾਪਸ ਆਉਣ ਲੱਗੀ ਤਾਂ ਉਸ ਨਾਲ ਇਹ ਘਟਨਾ ਵਾਪਰ ਗਈ।

ਇੱਕ ਪਾਪਰੈਜ਼ੀ ਪੇਜ਼ ਨੇ ਦੀਪਿਕਾ ਦੇ ਡਿੱਗਣ ਦਾ ਵੀਡੀਓ ਸ਼ੇਅਰ ਕੀਤਾ ਜਿਸ ‘ਚ ਉਸ ਦੇ ਇੱਕ ਫੈਨਸ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਇਸ ਆਦਮੀ ਪ੍ਰਤੀ ਉਸਦੇ ਰਵੱਈਆ ਨੇ ਸਭ ਨੂੰ ਹੈਰਾਨ ਕਰ ਦਿੱਤਾ। ਸਾਫ਼ ਤੌਰ ‘ਤੇ ਦੇਖਿਆ ਜਾ ਸਕਦਾ ਹੈ ਕਿ ਵਿਅਕਤੀ ਨੇ ਬਗੈਰ ਕਿਸੇ ਮਾੜੇ ਇਰਾਦੇ ਤੋਂ ਮਦਦ ਕਰਨ ਦੀ ਕੋਸ਼ਿਸ਼ ਕੀਤੀ ਪਰ ਐਕਟਰਸ ਦੀ ਪ੍ਰਤੀਕਿਰਿਆ ਦੇਖ ਕੇ ਲੋਕ ਵੀ ਦੰਗ ਰਹਿ ਗਏ। ਦੀਪਿਕਾ ਨੇ ਉਸ ਦਾ ਧੰਨਵਾਦ ਕਰਨ ਦੀ ਬਜਾਏ ਉਸ ਨੂੰ ਅੱਖਾਂ ਦਿਖਾਉਣੀਆਂ ਸ਼ੁਰੂ ਕਰ ਦਿੱਤੀਆਂ।

 

View this post on Instagram

 

A post shared by Celeb Photoshoot (@celebphotoshoot01)

ਦੀਪਿਕਾ ਦਾ ਇਹ ਵੀਡੀਓ ਦੇਖਦੇ ਹੀ ਦੇਖਦੇ ਵਾਇਰਲ ਹੋ ਗਿਆ। ਇਸ ‘ਤੇ ਲੋਕ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇੱਕ ਨੇ ਲਿਖਿਆ, ‘ਬਲੋਗ ਵਿਚ ਇੰਨੇ ਚੰਗੇ ਬਣਨ ਦੀ ਕੋਸ਼ਿਸ਼ ਕਰਦੇ ਹੋ ਅਤੇ ਅਸਲ ਜ਼ਿੰਦਗੀ ਵਿਚ ਤੁਸੀਂ ਸਿਰਫ ਉਨ੍ਹਾਂ ਨੂੰ ਆਪਣੀਆਂ ਅੱਖਾਂ ਦਿਖਾਉਂਦੇ ਹੋ ਜੋ ਮਦਦ ਕਰਨਾ ਚਾਹੁੰਦੇ ਹਨ। ਵਾਹ ਕੀ ਰਵੱਈਆ ਹੈ ਮੈਡਮ… ਜੇ ਇਹੀ ਸਟਾਈਲ ਵੀਲੌਗ ਵਿਚ ਰੱਖਾਉਂਦੀ ਤਾਂ ਮਜ਼ਾ ਆਉਂਦਾ।’ ਇੱਕ ਹੋਰ ਨੇ ਲਿਖਿਆ, ‘ਇਹ ਹੈ ਇਸ ਦਾ ਅਸਲੀ ਚਿਹਰਾ…’।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dipikaDipika KakarDipika Kakar TrolledDipika Kakar VIral VIdeoentertainment newspro punjab tvpunjabi newsShoaib Ibrahim
Share3377Tweet2111Share844

Related Posts

ਵਿਵਾਦਾਂ ‘ਚ ਘਿਰੇ ਪੰਜਾਬੀ ਗਾਇਕ Garry Sandhu, ਧਾਰਮਿਕ ਭਜਨ ਦਾ ਅਪਮਾਨ ਕਰਨ ਦਾ ਦੋਸ਼

ਨਵੰਬਰ 1, 2025

ਸ਼ਿਲਪਾ ਸ਼ੈੱਟੀ ਦੀ ਮਾਂ ਸੁਨੰਦਾ ਦੀ ਵਿਗੜੀ ਸਿਹਤ: ਹਸਪਤਾਲ ‘ਚ ਦਾਖਲ, ਅਦਾਕਾਰਾ ਉਨ੍ਹਾਂ ਨੂੰ ਪਹੁੰਚੀ ਮਿਲਣ

ਅਕਤੂਬਰ 30, 2025

ਸਲਮਾਨ ਖਾਨ ਨੇ ਸਤੀਸ਼ ਸ਼ਾਹ ਦੇ ਦਿਹਾਂਤ ‘ਤੇ ਸਾਂਝੀ ਕੀਤੀ ਭਾਵੁਕ ਪੋਸਟ, ਇੰਝ ਦਿੱਤੀ ਸ਼ਰਧਾਂਜਲੀ

ਅਕਤੂਬਰ 27, 2025

ਬਾਲੀਵੁੱਡ ਤੇ ਟੀਵੀ ਅਦਾਕਾਰ ਸਤੀਸ਼ ਸ਼ਾਹ ਦਾ ਹੋਇਆ ਦਿਹਾਂਤ, ਦੋਸਤ ਅਸ਼ੋਕ ਪੰਡਿਤ ਨੇ ਦਿੱਤੀ ਜਾਣਕਾਰੀ

ਅਕਤੂਬਰ 25, 2025

ਪਰਿਣੀਤੀ ਚੋਪੜਾ ਨੇ ਪੁੱਤ ਨੂੰ ਦਿੱਤਾ ਜਨਮ, ਪਤੀ ਰਾਘਵ ਚੱਢਾ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਜਾਣਕਾਰੀ

ਅਕਤੂਬਰ 19, 2025

ਦਿਲਜੀਤ ਦੋਸਾਂਝ ਦੀ KBC ਦੀ ਸ਼ੂਟਿੰਗ ਹੋਈ ਖ਼ਤਮ, ਕਿਹਾ ਜਿੰਨੇ ਵੀ ਪੈਸੇ ਜਿੱਤੇ ਸਾਰੇ ਹੜ੍ਹ ਪੀੜਤਾਂ ਦੀ ਮਦਦ ‘ਚ ਲਾਵਾਂਗੇ

ਅਕਤੂਬਰ 18, 2025
Load More

Recent News

ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ : CM ਭਗਵੰਤ ਸਿੰਘ ਮਾਨ

ਨਵੰਬਰ 2, 2025

ਯੁੱਧ ਨਸ਼ਿਆਂ ਵਿਰੁੱਧ ਦੇ ਅੱਠ ਮਹੀਨੇ: 1512 ਕਿਲੋ ਹੈਰੋਇਨ ਸਮੇਤ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਨਵੰਬਰ 2, 2025

ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਨਵੰਬਰ 2, 2025

ਕੀ ਤੁਸੀਂ ਹੁਣ ਆਧਾਰ ‘ਤੇ ਆਪਣਾ ਨਾਮ, ਪਤਾ ਅਤੇ ਮੋਬਾਈਲ ਨੰਬਰ ਔਨਲਾਈਨ ਅਪਡੇਟ ਕਰ ਸਕਦੇ ਹੋ ?

ਨਵੰਬਰ 2, 2025

ਸਰਕਾਰ ਨੇ ਲਾਂਚ ਕੀਤੀ PF ਦੀ ਨਵੀਂ ਸਕੀਮ, ਕਰਮਚਾਰੀਆਂ ਨੂੰ ਇਸ ਤਰ੍ਹਾਂ ਹੋਵੇਗਾ ਲਾਭ

ਨਵੰਬਰ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.