ਮੰਗਲਵਾਰ, ਜੂਨ 9, 2026 01:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Papaya Seeds: ਪਪੀਤੇ ਦੇ ਬੀਜਾਂ ਨੂੰ ਕਦੇ ਵੀ ਬੇਕਾਰ ਸਮਝ ਕੇ ਨਾ ਸੁੱਟੋ, ਇਸ ਤਰ੍ਹਾਂ ਵਰਤੋ

Papaya Seeds Benefits:ਪਪੀਤਾ ਦੇ ਬੀਜਾਂ ਦੀ ਵਰਤੋਂ ਆਮਤੌਰ 'ਤੇ ਨਵੇਂ ਪੌਦਿਆਂ ਨੂੰ ਉਗਾਉਣ ਲਈ ਕੀਤੀ ਜਾਂਦੀ ਹੈ, ਪਰ ਕੀ ਤੁਸੀਂ ਜਾਣਦੇ ਹੋ ਇਸ ਨੂੰ ਖਾਣ ਨਾਲ ਸਾਡੇ ਸਰੀਰ ਨੂੰ ਕਿੰਨੇ ਲਾਭ ਮਿਲ ਸਕਦੇ ਹਨ? ਆਓ ਜਾਣਦੇ ਹਾਂ...

by Gurjeet Kaur
ਮਾਰਚ 25, 2023
in ਪੰਜਾਬ
0

Benefits Of Papaya Seeds:ਪਪੀਤਾ ਇਕ ਅਜਿਹਾ ਫਲ ਹੈ ਜਿਸ ਨੂੰ ਲਗਭਗ ਹਰ ਭਾਰਤੀ ਨੇ ਜ਼ਰੂਰ ਖਾਧਾ ਹੋਵੇਗਾ, ਇਸ ਦੇ ਫਾਇਦਿਆਂ ਬਾਰੇ ਅਕਸਰ ਗੱਲ ਕੀਤੀ ਜਾਂਦੀ ਹੈ। ਇਹ ਬਹੁਤ ਹੀ ਸੁਆਦੀ ਫਲ ਹੈ। ਇਹ ਇੰਨਾ ਸਸਤਾ ਹੈ ਕਿ ਗਰੀਬ ਅਤੇ ਅਮੀਰ ਦੋਵੇਂ ਹੀ ਇਸ ਨੂੰ ਖਾ ਸਕਦੇ ਹਨ। ਪਰ ਜ਼ਿਆਦਾਤਰ ਲੋਕ ਪਪੀਤਾ ਖਾਂਦੇ ਸਮੇਂ ਇਸ ਦੇ ਬੀਜਾਂ ਨੂੰ ਡਸਟਬਿਨ ‘ਚ ਸੁੱਟ ਦਿੰਦੇ ਹਨ। ਸਿਰਫ਼ ਉਹੀ ਲੋਕ ਬੀਜ ਇਕੱਠੇ ਕਰਦੇ ਹਨ ਜਿਨ੍ਹਾਂ ਨੇ ਇਸ ਫਲ ਦੀ ਕਾਸ਼ਤ ਕਰਨੀ ਹੁੰਦੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਇਨ੍ਹਾਂ ਬੀਜਾਂ ਦੀ ਵਰਤੋਂ ਕਈ ਹੋਰ ਬਿਮਾਰੀਆਂ ਦੇ ਵਿਰੁੱਧ ਵੀ ਕੀਤੀ ਜਾ ਸਕਦੀ ਹੈ।

ਪਪੀਤੇ ਦੇ ਬੀਜਾਂ ਦੇ ਫਾਇਦੇ
ਪਪੀਤੇ ਦੇ ਬੀਜਾਂ ਦਾ ਰੰਗ ਕਾਲਾ ਹੁੰਦਾ ਹੈ, ਇਸ ਵਿੱਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ। ਜੇਕਰ ਤੁਸੀਂ ਇਸ ਨੂੰ ਸਿੱਧਾ ਖਾਓਗੇ, ਤਾਂ ਇਸਦਾ ਸੁਆਦ ਕੌੜਾ ਹੋਵੇਗਾ। ਆਮ ਤੌਰ ‘ਤੇ ਇਨ੍ਹਾਂ ਬੀਜਾਂ ਨੂੰ ਪਹਿਲਾਂ ਧੁੱਪ ਵਿਚ ਸੁਕਾਇਆ ਜਾਂਦਾ ਹੈ, ਫਿਰ ਪੀਸ ਕੇ ਖਾਧਾ ਜਾਂਦਾ ਹੈ।

1. ਦਿਲ ਦੀ ਸਿਹਤ ਬਿਹਤਰ ਰਹੇਗੀ
ਭਾਰਤ ‘ਚ ਦਿਲ ਦੇ ਮਰੀਜ਼ਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ, ਲੋਕ ਦਿਲ ਦੇ ਦੌਰੇ ਦੇ ਸ਼ਿਕਾਰ ਹੋ ਰਹੇ ਹਨ, ਅਜਿਹੇ ‘ਚ ਪਪੀਤੇ ਦੇ ਬੀਜ ਕਿਸੇ ਸੰਜੀਵਨੀ ਬੂਟੀ ਤੋਂ ਘੱਟ ਨਹੀਂ ਹਨ। ਇਸ ‘ਚ ਮੌਜੂਦ ਐਂਟੀਆਕਸੀਡੈਂਟ ਸਾਡੇ ਸਰੀਰ ਨੂੰ ਫ੍ਰੀ ਰੈਡੀਕਲਸ ਦੇ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਉਂਦੇ ਹਨ। ਇਨ੍ਹਾਂ ਬੀਜਾਂ ਦੀ ਮਦਦ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।

2. ਸੋਜ ਘੱਟ ਜਾਵੇਗੀ
ਪਪੀਤੇ ਦੇ ਬੀਜ ਸੋਜ ਨੂੰ ਘੱਟ ਕਰਨ ਵਿੱਚ ਬਹੁਤ ਪ੍ਰਭਾਵਸ਼ਾਲੀ ਹੁੰਦੇ ਹਨ। ਇਹ ਬੀਜ ਐਲਕਾਲਾਇਡਜ਼, ਫਲੇਵੋਨੋਇਡਸ ਅਤੇ ਵਿਟਾਮਿਨ ਸੀ ਨਾਲ ਭਰਪੂਰ ਹੁੰਦੇ ਹਨ। ਇਸ ਨਾਲ ਸਰੀਰ ‘ਚ ਮੌਜੂਦ ਸੋਜ ਦੂਰ ਹੋ ਜਾਂਦੀ ਹੈ।

3. ਚਮੜੀ ਲਈ ਚੰਗਾ
ਜੇਕਰ ਤੁਸੀਂ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹੋ ਤਾਂ ਪਪੀਤੇ ਦੇ ਬੀਜ ਤੁਹਾਡੇ ਲਈ ਫਾਇਦੇਮੰਦ ਸਾਬਤ ਹੋ ਸਕਦੇ ਹਨ। ਇਸ ‘ਚ ਮੌਜੂਦ ਐਂਟੀਏਜ ਗੁਣ ਚਮੜੀ ਨੂੰ ਨਰਮ ਅਤੇ ਚਮਕਦਾਰ ਬਣਾਉਣ ‘ਚ ਮਦਦ ਕਰਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Benefits Of Papaya SeedsHow To Eat Papaya SeedsPapayaPapaya SeedsPapaya Seeds Benefitspro punjab tvpunjabi newsseeds
Share2412Tweet1507Share603

Related Posts

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਜੂਨ 8, 2026

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਜੂਨ 8, 2026

ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਜੂਨ 8, 2026

ਸੀਬੀਆਈ ਵੱਲੋਂ 40,000 ਰੁਪਏ ਦੀ ਰਿਸ਼ਵਤ ਲੈਂਦਾ ASI ਗ੍ਰਿਫ਼ਤਾਰ

ਜੂਨ 7, 2026

ਪੰਜਾਬ ਪੁਲਿਸ ਵੱਡਾ ਐਕਸ਼ਨ : ਹੂਟਰਾਂ ਵਾਲੇ 4200 ਵਾਹਨਾਂ ਦੇ ਕੱਟੇ ਚਲਾਨ, 48 ਜ਼ਬਤ

ਜੂਨ 7, 2026

ਪੰਜਾਬ ਸਰਕਾਰ ਵੱਲੋਂ 6 IAS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਜੂਨ 7, 2026
Load More

Recent News

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਜੂਨ 8, 2026

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਜੂਨ 8, 2026

ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਜੂਨ 8, 2026

ਸੀਬੀਆਈ ਵੱਲੋਂ 40,000 ਰੁਪਏ ਦੀ ਰਿਸ਼ਵਤ ਲੈਂਦਾ ASI ਗ੍ਰਿਫ਼ਤਾਰ

ਜੂਨ 7, 2026

ਪੰਜਾਬ ਪੁਲਿਸ ਵੱਡਾ ਐਕਸ਼ਨ : ਹੂਟਰਾਂ ਵਾਲੇ 4200 ਵਾਹਨਾਂ ਦੇ ਕੱਟੇ ਚਲਾਨ, 48 ਜ਼ਬਤ

ਜੂਨ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.