ਸ਼ਨੀਵਾਰ, ਜੁਲਾਈ 25, 2026 04:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਗਰਾਉਂ-ਰਾਏਕੋਰਟ ਮਾਰਗ ‘ਤੇ ਪੈਂਦੇ ਪਿੰਡ ਅਖਾੜਾ ਵਿਖੇ ਬਣੇਗਾ ਨਵਾਂ ਤੇ 40 ਫੁੱਟ ਚੌੜਾ ਪੁੱਲ: ਹਰਭਜਨ ਸਿੰਘ ਈਟੀਓ

Bridge on Jagraon-Raikot Road: ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਵੱਲੋਂ ਨਵੇਂ ਤੇ ਚੌੜੇ ਪੁੱਲ ਦੀ ਉਸਾਰੀ ਦੀ ਮੰਗ ਕਾਫੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ।

by ਮਨਵੀਰ ਰੰਧਾਵਾ
ਮਈ 25, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Harbhajan Singh ETO: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਗਰਾਉਂ ਅਧੀਨ ਪੈਂਦੇ ਪਿੰਡ ਅਖਾੜਾ ਵਿਖੇ ਅਬੋਹਰ ਕਨਾਲ ਬਰਾਂਚ ‘ਤੇ ਨਵਾਂ ਤੇ 40 ਫੁੱਟ ਚੌੜਾ ਪੁੱਲ ਉਸਾਰਿਆ ਜਾਵੇਗਾ। ਇਸ ਪੁੱਲ ਦੀ ਉਸਾਰੀ ‘ਤੇ 780 ਲੱਖ ਰੁਪਏ ਅਨੁਮਾਨਿਤ ਲਾਗਤ ਆਵੇਗੀ।

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਦੇ ਲੋਕਾਂ ਵੱਲੋਂ ਪੁਰਾਣੇ ਤੰਗ ਪੁੱਲ ਦੀ ਜਗ੍ਹਾ ‘ਤੇ ਨਵੇਂ ਤੇ ਚੌੜੇ ਪੁੱਲ ਦੀ ਉਸਾਰੀ ਦੀ ਮੰਗ ਕਾਫੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਸ ਪੁੱਲ ਦੀ ਉਸਾਰੀ ਨਾਲ ਇਹ ਮੰਗ ਪੂਰੀ ਹੋ ਜਾਵੇਗੀ। ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਸ ਪੁੱਲ ਦੀ ਮੁੜ ਉਸਾਰੀ ਨੂੰ ਨਾਬਾਰਡ ਸਕੀਮ ਆਰਆਈਡੀਐਫ-28 ਅਧੀਨ 780 ਲੱਖ ਰੁਪਏ ਦੀ ਲਾਗਤ ਨਾਲ ਬਣਾਉਣ ਦਾ ਪ੍ਰਵਾਨਗੀ ਪੱਤਰ ਜਾਰੀ ਹੋ ਚੁੱਕਾ ਹੈ।

Public Works Minister @AAPHarbhajan said that a new 40 feet wide bridge will be constructed on the branch of Abohar canal at village Akhara under Jagraon assembly constituency by Punjab government & ₹780 lakh will be spent on the construction of this bridge. pic.twitter.com/X6zkxGRQDC

— Government of Punjab (@PunjabGovtIndia) May 25, 2023

ਜ਼ਿਕਰਯੋਗ ਹੈ ਕਿ 33 ਫੁੱਟ ਚੌੜੇ ਜਗਰਾਓਂ-ਰਾਏਕੋਟ ਮਾਰਗ ‘ਤੇ ਪਿੰਡ ਅਖਾੜਾ, ਨੇੜੇ ਅਬੋਹਰ ਕਨਾਲ ‘ਤੇ ਇੱਕ ਬਹੁਤ ਪੁਰਾਣਾ 12 ਫੁੱਟ ਚੌੜਾ ਡਾਟਾ ਵਾਲਾ ਪੁੱਲ (ਅਖਾੜਾ ਪੁੱਲ) ਬਣਿਆ ਹੋਇਆ ਹੈ, ਜਿਸ ਦੀ ਹਾਲਤ ਬਹੁਤ ਖਰਾਬ ਹੈ। ਇਹ ਸੜਕ ਕਈ ਮਹੱਤਵਪੂਰਨ ਸ਼ਹਿਰਾਂ ਜਿਵੇਂ ਜਗਰਾਓਂ, ਰਾਏਕੋਟ, ਬਰਨਾਲਾ, ਖੰਨਾ, ਮਲੇਰਕੋਟਲਾ ਆਦਿ ਨੂੰ ਜੋੜਦੀ ਹੈ।

ਅਖਾੜਾ ਪੁੱਲ ਤੰਗ ਹੋਣ ਕਾਰਨ ਸੜਕ ‘ਤੇ ਰੋਜ਼ਾਨਾ ਟ੍ਰੈਫਿਕ ਜਾਮ ਰਹਿੰਦਾ ਹੈ ਅਤੇ ਐਕਸੀਡੈਂਟ ਹੋਣ ਦਾ ਖਤਰਾ ਵੀ ਬਣਿਆ ਰਹਿੰਦਾ ਹੈ। ਇਸ ਪੁੱਲ ਦੇ ਬਣਨ ਨਾਲ ਟ੍ਰੈਫਿਕ ਜਾਮ ਸਬੰਧੀ ਲੰਬੇ ਸਮੇਂ ਤੋਂ ਚਲੀ ਆ ਰਹੀ ਸਮੱਸਿਆ ਦਾ ਹੱਲ ਹੋ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Harbhajan Singh ETOJagraon-Raikot RoadNABARD Scheme RIDF-28New Wide Bridgepro punjab tvpunjab governmentpunjab newspunjabi news
Share212Tweet132Share53

Related Posts

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026
Load More

Recent News

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.