ਸੋਮਵਾਰ, ਜੁਲਾਈ 7, 2025 04:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਪਾਲ ਸਿੰਘ ਅਤੇ ਪੱਪਲਪ੍ਰੀਤ ਦੀ ਨਵੀਂ ਸੀਸੀਟੀਵੀ ਆਈ ਸਾਹਮਣੇ, ਖੁੱਲ੍ਹੇ ਵਾਲਾਂ ‘ਚ ਨਜ਼ਰ ਆ ਰਿਹਾ ਅੰਮ੍ਰਿਤਪਾਲ, ਵੇਖੋ Video

Amritpal Singh: ਦੱਸ ਦਈਏ ਕਿ 11 ਦਿਨਾਂ ਦੇ ਆਪ੍ਰੇਸ਼ਨ ਅੰਮ੍ਰਿਤਪਾਲ ਸਿੰਘ ਦੀ ਆਏ ਦਿਨ ਕੋਈ ਨਾ ਕੋਈ ਤਸਵੀਰ ਅਤੇ ਵੀਡੀਓ ਸਾਹਮਣੇ ਆ ਜਾਂਦੀ ਹੈ। ਹੁਣ ਇੱਕ ਵਾਰ ਫਿਰ ਤੋਂ 11ਵੇਂ ਦਿਨ ਅੰਮ੍ਰਿਤਪਾਲ ਦੀ ਨਵੀਂ ਵੀਡੀਓ ਸਾਹਮਣੇ ਆਈ ਹੈ।

by ਮਨਵੀਰ ਰੰਧਾਵਾ
ਮਾਰਚ 28, 2023
in ਪੰਜਾਬ, ਵਿਦੇਸ਼
0

Operation Amritpal Singh: ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਅਜੇ ਵੀ ਬਾਕੀ ਹੈ। ਉਸ ਨੂੰ ਲੈ ਕੇ ਅਜੇ ਵੀ ਪੁਲਿਸ ਫੋਰਸ ਥਾਂ ਥਾਂ ਤਲਾਸ਼ੀ ਕਰ ਰਹੀ। ਦੱਸ ਦਈਏ ਕਿ ਇਸ ਮਾਮਲੇ ‘ਚ ਸਖ਼ਤੀ ਕਰਦਿਆਂ ਪੁਲਿਸ ਨੇ ਹੁਣ ਤੱਕ ਅੰਮ੍ਰਿਤਪਾਲ ਦੇ ਕਈਂ ਨਜ਼ਦੀਕੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਦੱਸ ਦਈਏ ਕਿ 11 ਦਿਨਾਂ ਦੇ ਆਪ੍ਰੇਸ਼ਨ ਅੰਮ੍ਰਿਤਪਾਲ ਸਿੰਘ ਦੀ ਆਏ ਦਿਨ ਕੋਈ ਨਾ ਕੋਈ ਤਸਵੀਰ ਅਤੇ ਵੀਡੀਓ ਸਾਹਮਣੇ ਆ ਜਾਂਦੀ ਹੈ। ਹੁਣ ਇੱਕ ਵਾਰ ਫਿਰ ਤੋਂ 11ਵੇਂ ਦਿਨ ਅੰਮ੍ਰਿਤਪਾਲ ਦੀ ਨਵੀਂ ਵੀਡੀਓ ਸਾਹਮਣੇ ਆਈ ਹੈ।

ਦੱਸ ਦਈਏ ਕਿ ਪੁਲਿਸ ਸੂਤਰਾਂ ਮੁਤਾਬਕ ਇਹ ਵੀਡੀਓ ਦਿੱਲੀ ਦੀ ਦੱਸੀ ਜਾ ਰਹੀ ਹੈ। ਨਾਲ ਹੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਾਣਕਾਰੀ ਮਿਲੀ ਹੈ ਕਿ ਅੰਮ੍ਰਿਤਪਾਲ ਜਲਦ ਹੀ ਸਰੰਡਰ ਕਰ ਸਕਦਾ ਹੈ।

ਸਾਹਮਣੇ ਆਈ ਸੀਸੀਟੀਵੀ ਫੁੱਟੇਜ ‘ਚ ਅੰਮ੍ਰਿਤਪਾਲ ਬਿਲਕੁਲ ਨਵੇਂ ਲੁੱਕ ‘ਚ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਉਸ ਦੇ ਵਾਲ ਖੁੱਲ੍ਹੇ ਹਨ ਅਤੇ ਉਸ ਦੇ ਬਿਲਕੁਲ ਪਿੱਛੇ ਆ ਰਿਹਾ ਵਿਅਕਤੀ ਪੱਪਲਪ੍ਰੀਤ ਦੱਸਿਆ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritpal singhCCTV of Amritpal SinghOperation Amritpal SinghPappalpreet Singhpro punjab tvpunjab newspunjab policepunjabi newswaris punjab de
Share237Tweet148Share59

Related Posts

ਅੰਤਰਰਾਸ਼ਟਰੀ ਨਿਊਜ਼ ਏਜੰਸੀ ‘Reuters’ ਦਾ X ਅਕਾਊਂਟ ਭਾਰਤ ‘ਚ ਹੋਇਆ ਬੰਦ

ਜੁਲਾਈ 6, 2025

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025
Load More

Recent News

ਅੰਤਰਰਾਸ਼ਟਰੀ ਨਿਊਜ਼ ਏਜੰਸੀ ‘Reuters’ ਦਾ X ਅਕਾਊਂਟ ਭਾਰਤ ‘ਚ ਹੋਇਆ ਬੰਦ

ਜੁਲਾਈ 6, 2025

ਛੋਟੇ ਉਮਰ ਦੇ ਖਿਡਾਰੀ ਵੈਭਵ ਸੁਰਿਆਵੰਸ਼ੀ ਨਾਮ ਲੱਗਿਆ ਇੱਕ ਹੋਰ ਖ਼ਿਤਾਬ

ਜੁਲਾਈ 6, 2025

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.