ਬੁੱਧਵਾਰ, ਜਨਵਰੀ 28, 2026 12:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਪੰਜਾਬ ’ਚ ਬਣੀ ਇੱਕ ਹੋਰ ਨਵੀਂ ਕਿਸਾਨ ਜਥੇਬੰਦੀ, ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ’ ਦਾ ਝੰਡਾ, ਬੈਜ ਅਤੇ ਸ਼ੋਸ਼ਲ ਮੀਡੀਆ ਪੇਜ ਜਾਰੀ

Bharti Kisan Union (Azad): ਨਵੇਂ ਕਿਸਾਨ ਸੰਗਠਨ ਦਾ ਝੰਡਾ, ਬੈਜ ਅਤੇ ਸ਼ੋਸ਼ਲ ਮੀਡੀਆ ਪੇਜ ਜਾਰੀ ਕੀਤਾ ਗਿਆ ਅਤੇ 9 ਮੈਂਬਰੀ ਕਾਰਜਕਾਰੀ ਕਮੇਟੀ ਦਾ ਐਲਾਨ ਕੀਤਾ ਗਿਆ।

by ਮਨਵੀਰ ਰੰਧਾਵਾ
ਫਰਵਰੀ 12, 2023
in ਖੇਤੀਬਾੜੀ, ਪੰਜਾਬ
0

New Farmer Organisation: ਪੰਜਾਬ ’ਚ ਇੱਕ ਹੋਰ ਨਵੀਂ ਕਿਸਾਨ ਜਥੇਬੰਦੀ ਬਣ ਗਈ ਹੈ। ਲੋਂਗੋਵਾਲ ‘ਚ ਪੰਜਾਬ ਭਰ ਦੇ ਕਿਸਾਨਾਂ ਦੇ ਵਿਸ਼ਾਲ ਇਕੱਠ ਦੌਰਾਨ ਨਵੀਂ ਕਿਸਾਨ ਜਥੇਬੰਦੀ ‘ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ’ ਦਾ ਗਠਨ ਕੀਤਾ ਗਿਆ। ਇਸ ਦੇ ਗਠਨ ਦਾ ਮੁੱਢ ਭਾਕਿਯੂ ਏਕਤਾ ਉਗਰਾਹਾਂ ਦੇ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਦੀ ਬਰਖਾਸਤਗੀ ਤੋਂ ਬਾਅਦ ਬੱਝਿਆ ਹੈ।

ਮੰਚ ਤੋਂ ਨਵੇਂ ਕਿਸਾਨ ਸੰਗਠਨ ਦਾ ਝੰਡਾ, ਬੈਜ ਅਤੇ ਸ਼ੋਸ਼ਲ ਮੀਡੀਆ ਪੇਜ ਜਾਰੀ ਕੀਤਾ ਗਿਆ ਅਤੇ 9 ਮੈਂਬਰੀ ਕਾਰਜਕਾਰੀ ਕਮੇਟੀ ਦਾ ਐਲਾਨ ਕੀਤਾ ਗਿਆ। ਇਸ ਵਿਚ ਜਸਵਿੰਦਰ ਸਿੰਘ ਲੌਂਗੋਵਾਲ, ਦਿਲਬਾਗ ਸਿੰਘ ਹਰੀਗੜ੍ਹ, ਮਨਜੀਤ ਸਿੰਘ ਨਿਆਲ, ਗੁਰਮੇਲ ਸਿੰਘ ਮਹੌਲੀ, ਗੁਰਦੇਵ ਸਿੰਘ ਗੱਜੂਮਾਜਰਾ, ਕਰਨੈਲ ਸਿੰਘ ਲੰਗ, ਗੁਰਪ੍ਰੀਤ ਕੌਰ ਬਰਾਸ, ਦੇਵਿੰਦਰ ਕੌਰ ਹਰਦਾਸਪੁਰਾ ਅਤੇ ਬਲਜੀਤ ਕੌਰ ਕਿਲ੍ਹਾ ਭਰੀਆਂ ਦੇ ਨਾਮ ਸ਼ਾਮਲ ਹਨ।

ਇਕੱਠ ਨੂੰ ਸੰਬੋਧਨ ਕਰਦਿਆਂ ਜਸਵਿੰਦਰ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਕਦੇ ਵੀ ਜਥੇਬੰਦੀ ਦੇ ਵਿਧਾਨ ਤੋਂ ਉਲਟ ਕੋਈ ਕਾਰਵਾਈ ਨਹੀਂ ਕੀਤੀ, ਸਗੋਂ ਜਥੇਬੰਦੀ ’ਚ ਚੱਲ ਰਹੇ ਗਲਤ ਵਰਤਾਰੇ ਦੀ ਡੱਟ ਕੇ ਮੁਖਾਲਫ਼ਤ ਕੀਤੀ ਹੈ। ਉਨ੍ਹਾਂ ਕਿਹਾ ਕਿ ਬਰਖਾਸਤਗੀ ਤੋਂ ਬਾਅਦ ਸਮੁੱਚੇ ਪੰਜਾਬ ਦੇ ਕਿਸਾਨਾਂ ਦੇ ਫਤਵੇ ਅਨੁਸਾਰ ਉਨ੍ਹਾਂ ਪੰਜਾਬ ਦੇ ਪਿੰਡ-ਪਿੰਡ ਜਾ ਕੇ ਲੋਕਾਂ ਦੀ ਰਾਏ ਲੈਣ ਉਪਰੰਤ ਹੀ ਨਵੇਂ ਸੰਗਠਨ ਦੇ ਗਠਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਹ ਜਥੇਬੰਦੀ ਕਿਸਾਨਾਂ ਦੀ ਮੰਗ ਤੇ ਕਿਸਾਨਾਂ ਵਲੋਂ ਕਿਸਾਨਾਂ ਲਈ ਹੀ ਹੋਂਦ ਵਿਚ ਲਿਆਂਦੀ ਗਈ ਹੈ। ਕਮੇਟੀ ਮੈਂਬਰ ਮਨਜੀਤ ਸਿੰਘ ਨਿਆਲ ਨੇ ਕਿਹਾ ਕਿ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ ਅਤੇ ਭਰਾਤਰੀ ਜਥੇਬੰਦੀਆਂ ਨਾਲ ਲੋਕ ਪੱਖੀ ਫੈਸਲਿਆਂ ਤੇ ਬੇਗਰਜ਼ ਤੇ ਬਿਨਾਂ ਸ਼ਰਤ ਹਮਾਇਤ ਕਰਨ ਅਤੇ ਸਾਂਝੇ ਸੰਘਰਸ਼ਾਂ ਵਲ ਪਹਿਲਕਦਮੀ ਕਰਦੇ ਰਹਾਂਗੇ। ਦਿਲਬਾਗ ਸਿੰਘ ਹਰੀਗੜ੍ਹ ਅਤੇ ਗੁਰਮੇਲ ਸਿੰਘ ਮਹੌਲੀ ਨੇ ਕਿਹਾ ਕਿ ਰੱਤ ਨਿਚੋੜ ਸਰਕਾਰੀ ਨੀਤੀਆਂ ਖਿਲਾਫ਼ ਪਿੰਡ ਪਿੰਡ ਲਹਿਰ ਖੜੀ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਗੁਰਦੇਵ ਸਿੰਘ ਗੱਜੂਮਾਜਰਾ, ਕਰਨੈਲ ਸਿੰਘ ਲੰਗ, ਗੁਰਪ੍ਰੀਤ ਕੌਰ ਬਰਾਸ, ਦੇਵਿੰਦਰ ਕੌਰ ਹਰਦਾਸਪੁਰਾ ਅਤੇ ਬਲਜੀਤ ਕੌਰ ਕਿਲ੍ਹਾ ਭਰੀਆਂ ਨੇ ਸੰਬੋਧਨ ਕੀਤਾ। ਇਸ ਮੌਕੇ ਰਾਮ ਸਰੂਪ ਕਿਲ੍ਹਾ ਭਰੀਆਂ, ਕੁਲਵਿੰਦਰ ਸਿੰਘ ਸੋਨੀ, ਗੁਰਵਿੰਦਰ ਸਿੰਘ ਸਦਰਪੁਰਾ, ਹੈਪੀ ਨਮੋਲ, ਲੀਲਾ ਸਿੰਘ ਚੋਟੀਆਂ, ਹਰਬੰਸ ਸਿੰਘ ਮੌੜ, ਕਰਨੈਲ ਸਿੰਘ ਜੱਸੇਕਾ, ਅਮਰ ਸਿੰਘ ਲੌਂਗੋਵਾਲ, ਮੱਖਣ ਸਿੰਘ ਪਾਪੜਾ, ਕਾਲਾ ਭੁੱਲਰ, ਬਲਜੀਤ ਸਿੰਘ ਬੱਲਰਾ, ਬਿੰਦਰ ਸਿੰਘ ਦਿੜਬ‍ਾ, ਬਾਬਾ ਗੁਰਬਚਨ ਸਿੰਘ ਕਿਲ੍ਹਾ, ਸਤਿਗੁਰ ਸਿੰਘ ਨਮੋਲ, ਨੰਬਰਦਾਰ ਪਰਮਜੀਤ ਸਿੰਘ, ਜਸਵੀਰ ਸਿੰਘ ਮੈਦੇਵਾਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਅਤੇ ਬੀਬੀਆਂ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bharti Kisan Union (Azad)Bharti Kisan Union (Ekta - Ugrahan)farmers LeaderJaswinder Singh LongowalNew Farmer Organisationpro punjab tvpunjab newspunjabi news
Share410Tweet256Share103

Related Posts

ਪ੍ਰਧਾਨ ਮੰਤਰੀ ਮੋਦੀ 1 ਫਰਵਰੀ ਨੂੰ ਕਰਨਗੇ ਪੰਜਾਬ ਦਾ ਦੌਰਾ

ਜਨਵਰੀ 27, 2026

12ਵੀਂ ਜਮਾਤ ਦੇ ਇੱਕ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹੋਈ ਮੌਤ

ਜਨਵਰੀ 27, 2026

ਪੰਜਾਬ ਵਿੱਚ ਮੌਸਮ ਫਿਰ ਬਦਲਿਆ, ਕਈ ਥਾਵਾਂ ‘ਤੇ ਤੇਜ਼ ਬਾਰਿਸ਼ ਅਤੇ ਤੇਜ਼ ਹਵਾਵਾਂ ਸ਼ੁਰੂ

ਜਨਵਰੀ 27, 2026

ਭਲਕੇ ਪੰਜਾਬ ਦੇ ਸਕੂਲਾਂ ‘ਚ ਹੋਇਆ ਛੁੱਟੀ ਦਾ ਐਲਾਨ

ਜਨਵਰੀ 26, 2026

ਵਿਜੀਲੈਂਸ ਬਿਊਰੋ ਦੀ ਕਾਰਵਾਈ: ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਹੈੱਡ ਕਾਂਸਟੇਬਲ

ਜਨਵਰੀ 26, 2026

ਪੰਜਾਬ ਵਿੱਚ ਐਸ.ਐਸ.ਐਫ. ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ ਆਈ 48 ਫੀਸਦੀ ਕਮੀ

ਜਨਵਰੀ 26, 2026
Load More

Recent News

ਹਿਮਾਚਲ ਵਿੱਚ 535 ਸੜਕਾਂ ਬੰਦ, ਉੱਤਰਾਖੰਡ ਵਿੱਚ ਸੈਂਕੜੇ ਵਾਹਨ ਫਸੇ, ਸ਼੍ਰੀਨਗਰ ਵਿੱਚ ਉਡਾਣਾਂ ਰੱਦ

ਜਨਵਰੀ 27, 2026

ਪ੍ਰਧਾਨ ਮੰਤਰੀ ਮੋਦੀ 1 ਫਰਵਰੀ ਨੂੰ ਕਰਨਗੇ ਪੰਜਾਬ ਦਾ ਦੌਰਾ

ਜਨਵਰੀ 27, 2026

ਆਸਟ੍ਰੇਲੀਆ ਤੋਂ ਬਾਅਦ ਹੁਣ ਇਹ ਦੇਸ਼ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਲਗਾਉਣ ਜਾ ਰਿਹਾ ਹੈ ਪਾਬੰਦੀ

ਜਨਵਰੀ 27, 2026

12ਵੀਂ ਜਮਾਤ ਦੇ ਇੱਕ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹੋਈ ਮੌਤ

ਜਨਵਰੀ 27, 2026

ਪੰਜਾਬ ਵਿੱਚ ਮੌਸਮ ਫਿਰ ਬਦਲਿਆ, ਕਈ ਥਾਵਾਂ ‘ਤੇ ਤੇਜ਼ ਬਾਰਿਸ਼ ਅਤੇ ਤੇਜ਼ ਹਵਾਵਾਂ ਸ਼ੁਰੂ

ਜਨਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.