ਸ਼ਨੀਵਾਰ, ਮਈ 9, 2026 03:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਆਟੋਮੋਬਾਈਲ

Suzuki Jimny ਦਾ ਨਵਾਂ ਹੈਰੀਟੇਜ ਐਡੀਸ਼ਨ ਹੋਇਆ ਲਾਂਚ, ਜਾਣੋ ਕੀ ਹੈ ਇਸ SUV ‘ਚ ਖਾਸ

Maruti Jimny ਦਾ ਫਾਈਵ ਡੋਰ ਵਰਜਨ ਪਿਛਲੇ ਆਟੋ ਐਕਸਪੋ ਦੌਰਾਨ ਕੰਪਨੀ ਵਲੋਂ ਪੇਸ਼ ਕੀਤਾ ਗਿਆ ਸੀ। ਇਸ ਦੀ ਬੁਕਿੰਗ ਸ਼ੁਰੂ ਹੋ ਗਈ ਹੈ ਤੇ ਗਾਹਕਾਂ ਵੱਲੋਂ ਇਸ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਹੁਣ ਤੱਕ SUV ਨੂੰ ਲਗਪਗ 22,000 ਯੂਨਿਟਸ ਲਈ ਬੁਕਿੰਗ ਮਿਲ ਗਈ ਹੈ।

by ਮਨਵੀਰ ਰੰਧਾਵਾ
ਮਾਰਚ 7, 2023
in ਆਟੋਮੋਬਾਈਲ
0

Maruti Jimny Heritage: ਮਾਰੂਤੀ ਸੁਜ਼ੂਕੀ ਨੇ ਮੰਗਲਵਾਰ ਨੂੰ ਜਿਮਨੀ ਦਾ ਨਵਾਂ ਹੈਰੀਟੇਜ ਐਡੀਸ਼ਨ ਲਾਂਚ ਕੀਤਾ। ਇਹ ਜਿਮਨੀ ਦਾ ਫਾਈਵ ਡੋਰ ਵਰਜਨ ਹੈ। ਜਨਵਰੀ ਵਿੱਚ ਲਾਂਚ ਹੋਣ ਤੋਂ ਬਾਅਦ ਜਿਮਨੀ ਨੂੰ ਲਗਪਗ 22,000 ਯੂਨਿਟ ਬੁਕਿੰਗ ਪ੍ਰਾਪਤ ਹੋਈ ਹੈ। ਹਾਲਾਂਕਿ ਕੰਪਨੀ ਨੇ ਅਜੇ ਇਸ ਦੀ ਕੀਮਤ ਅਤੇ ਡਿਲੀਵਰੀ ਡੇਟ ਦਾ ਖੁਲਾਸਾ ਨਹੀਂ ਕੀਤਾ ਹੈ।

ਪੁਰਾਣੀ ਲੁੱਕ ‘ਚ ਹੈਰੀਟੇਜ ਐਡੀਸ਼ਨ

ਕੰਪਨੀ ਨੇ ਆਟੋ ਐਕਸਪੋ 2023 ‘ਚ ਆਪਣੀ SUV ਨੂੰ ਪੇਸ਼ ਕੀਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਇਸ ਨੂੰ ਭਾਰਤ ‘ਚ ਜਲਦ ਹੀ ਅਧਿਕਾਰਤ ਤੌਰ ‘ਤੇ ਲਾਂਚ ਕੀਤਾ ਜਾਵੇਗਾ। ਫਿਲਹਾਲ, ਕੰਪਨੀ ਨੇ ਸੁਜ਼ੂਕੀ ਜਿਮਨੀ ਦਾ ਨਵਾਂ ਹੈਰੀਟੇਜ ਐਡੀਸ਼ਨ ਆਸਟ੍ਰੇਲੀਆ ਵਿੱਚ ਲਾਂਚ ਕੀਤਾ ਹੈ। ਇਹ ਨਵੀਂ ਕਾਰ ਰੈਟਰੋ ਲੁੱਕ ‘ਚ ਹੈ। ਇਹ ਚਾਰ ਰੰਗਾਂ ਵਾਈਟ, ਫੋਰੈਸਟ ਗ੍ਰੀਨ, ਬਲੂਸ਼ ਬਲੈਕ ਪਰਲ ਅਤੇ ਮੀਡੀਅਮ ਗ੍ਰੇ ਵਿੱਚ ਉਪਲਬਧ ਹੈ।

ਇਹ ਹੈ ਕੀਮਤ

ਸੁਜ਼ੂਕੀ ਜਿਮਨੀ ਹੈਰੀਟੇਜ ਐਡੀਸ਼ਨ 7.0-ਇੰਚ ਟੱਚਸਕ੍ਰੀਨ ਇਨਫੋਟੇਨਮੈਂਟ ਸਿਸਟਮ, LED ਪ੍ਰੋਜੈਕਟਰ ਹੈੱਡਲੈਂਪਸ, ਐਂਡਰਾਇਡ ਆਟੋ ਅਤੇ ਐਪਲ ਕਾਰ ਪਲੇ ਰਿਵਰਸ ਕੈਮਰਾ, ਕਲਾਈਮੇਟ ਕੰਟਰੋਲ ਅਤੇ ਚਮੜੇ ਨਾਲ ਲਪੇਟਿਆ ਸਟੀਅਰਿੰਗ ਵ੍ਹੀਲ ਵਰਗੀਆਂ ਆਧੁਨਿਕ ਵਿਸ਼ੇਸ਼ਤਾਵਾਂ ਨਾਲ ਲੈਸ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਕੰਪਨੀ ਨੇ ਇਸ ‘ਚ 1.5 ਲੀਟਰ ਦਾ ਪੈਟਰੋਲ ਇੰਜਣ ਦਿੱਤਾ ਹੈ। ਇਹ ਇੰਜਣ 105hp ਦੀ ਪਾਵਰ ਅਤੇ 134Nm ਦਾ ਟਾਰਕ ਜਨਰੇਟ ਕਰਦਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਭਾਰਤੀ ਬਾਜ਼ਾਰ ‘ਚ ਇਸ ਦੀ ਕੀਮਤ 10 ਤੋਂ 12 ਲੱਖ ਰੁਪਏ ਐਕਸ-ਸ਼ੋਰੂਮ ਰੱਖੀ ਜਾ ਸਕਦੀ ਹੈ। ਕਾਰ ਮਾਹਿਰਾਂ ਦਾ ਕਹਿਣਾ ਹੈ ਕਿ ਜਿਮਨੀ ਭਾਰਤੀ ਬਾਜ਼ਾਰ ‘ਚ ਇਸ ਸੈਗਮੈਂਟ ‘ਚ ਇਕਲੌਤੀ ਕਿੰਗ ਮਹਿੰਦਰਾ Thar ਨਾਲ ਸਿੱਧਾ ਮੁਕਾਬਲਾ ਕਰੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: automobile NewsJimny New Heritage EditionMaruti Jimny Heritagemaruti suzukiNew SUVpro punjab tvpunjabi newsSuzuki Jimny
Share250Tweet156Share62

Related Posts

ਮਾਰੂਤੀ ਦੀਆਂ ਵੱਡੀਆਂ ਤਿਆਰੀਆਂ! 4 ਨਵੀਆਂ 7-ਸੀਟਰ ਪਰਿਵਾਰਕ ਕਾਰਾਂ ਜਲਦ ਹੀ ਕਰ ਰਹੀ ਹੈ ਲਾਂਚ

ਮਈ 6, 2026

CNG ‘ਚ ਆ ਰਹੀ ਹੈ ਮਹਿੰਦਰਾ ਦੀ ਇਹ ਛੋਟੀ SUV, ਮਾਈਲੇਜ ਵਿੱਚ Brezza ਅਤੇ Nexon ਨੂੰ ਦੇਵੇਗੀ ਟੱਕਰ

ਅਪ੍ਰੈਲ 27, 2026

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ

ਮਾਰਚ 17, 2026

ਟਾਟਾ ਦੀਆਂ ਇਨ੍ਹਾਂ ਕਾਰਾਂ ‘ਤੇ ਮਿਲ ਰਹੀ ਹੈ 3.80 ਲੱਖ ਤੱਕ ਦੀ ਛੋਟ

ਮਾਰਚ 16, 2026

5 ਜਾਂ 10 ਨਹੀਂ, 33 ਸਾਲ ਪਹਿਲਾਂ ਲਾਂਚ ਕੀਤੀ ਗਈ ਸੀ ਪਹਿਲੀ ਇਲੈਕਟ੍ਰਿਕ ਕਾਰ, ਇਹ ਸੀ ਇਸਦੀ ਵਿਸ਼ੇਸ਼ਤਾ

ਫਰਵਰੀ 21, 2026
Load More

Recent News

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਨੂੰ ਬਚਾਇਆ ਗਿਆ

ਮਈ 8, 2026

ਪੰਜਾਬ ਵਿੱਚ ਦਿਨ-ਦਿਹਾੜੇ ਔਰਤ ਤੋਂ ਚੇਨ ਖੋਹਣ ਦੀ ਘਟਨਾ ਸੀਸੀਟੀਵੀ ਵਿੱਚ ਕੈਦ

ਮਈ 8, 2026

ਮੁੱਖ ਮੰਤਰੀ ਨੇ ਕਿਸਾਨਾਂ ਨੂੰ 409.4 ਕਰੋੜ ਰੁਪਏ ਦਾ ਦਿੱਤਾ ਮੁਆਵਜ਼ਾ

ਮਈ 8, 2026

ਪੰਜਾਬ ਦੇ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ

ਮਈ 8, 2026

ਇਸ ਦਿਨ ਐਲਾਨੇ ਜਾਣਗੇ PSEB ਦੇ 10ਵੀਂ ਅਤੇ 12ਵੀਂ ਦੇ ਨਤੀਜੇ

ਮਈ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.