ਮੰਗਲਵਾਰ, ਮਾਰਚ 31, 2026 09:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

Indian visa center: ਕੇਂਦਰੀ ਲੰਡਨ ‘ਚ ਖੁੱਲ੍ਹਿਆ ਨਵਾਂ ਭਾਰਤੀ ਵੀਜ਼ਾ ਕੇਂਦਰ

ਬ੍ਰਿਟੇਨ ਤੋਂ ਯਾਤਰਾ ਸਬੰਧੀ ਉੱਚ ਮੰਗ ਦੇ ਮੱਦੇਨਜ਼ਰ ਕੇਂਦਰੀ ਲੰਡਨ ਵਿੱਚ ਇੱਕ ਨਵਾਂ ਭਾਰਤੀ ਵੀਜ਼ਾ ਕੇਂਦਰ ਸਥਾਪਤ ਕੀਤਾ ਗਿਆ ਹੈ, ਤਾਂ ਜੋ ਹੋਰਨਾਂ ਵੱਖ-ਵੱਖ ਕਾਰਜਾਂ ਤੋਂ ਇਲਾਵਾ ਅਰਜ਼ੀਆਂ ਦੀ ਪ੍ਰੋਸੈਸਿੰਗ ਸਮਰੱਥਾ 'ਚ ਵਾਧਾ ਹੋ ਸਕੇ।

by propunjabtv
ਨਵੰਬਰ 3, 2022
in ਵਿਦੇਸ਼
0

ਲੰਡਨ: ਬ੍ਰਿਟੇਨ ਤੋਂ ਯਾਤਰਾ ਸਬੰਧੀ ਉੱਚ ਮੰਗ ਦੇ ਮੱਦੇਨਜ਼ਰ ਕੇਂਦਰੀ ਲੰਡਨ ਵਿੱਚ ਇੱਕ ਨਵਾਂ ਭਾਰਤੀ ਵੀਜ਼ਾ ਕੇਂਦਰ ਸਥਾਪਤ ਕੀਤਾ ਗਿਆ ਹੈ, ਤਾਂ ਜੋ ਹੋਰਨਾਂ ਵੱਖ-ਵੱਖ ਕਾਰਜਾਂ ਤੋਂ ਇਲਾਵਾ ਅਰਜ਼ੀਆਂ ਦੀ ਪ੍ਰੋਸੈਸਿੰਗ ਸਮਰੱਥਾ ‘ਚ ਵਾਧਾ ਹੋ ਸਕੇ। ਇਨ੍ਹਾਂ ਕਾਰਜਾਂ ਵਿੱਚ ਡੋਰਸਟੈਪ ਸੇਵਾ ਅਤੇ ਦਸਤਾਵੇਜ਼ਾਂ ਦੀ ਤਸਦੀਕ ਸਹੂਲਤ ਸ਼ਾਮਲ ਹੈ।

ਯੂ.ਕੇ. ਵਿੱਚ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਇਸਵਾਮੀ ਨੇ ਮੰਗਲਵਾਰ ਨੂੰ ਨਵੇਂ ਇੰਡੀਆ ਵੀਜ਼ਾ ਐਪਲੀਕੇਸ਼ਨ ਸੈਂਟਰ ਦਾ ਉਦਘਾਟਨ ਕੀਤਾ। ਇਹ ਕੇਂਦਰ ਸਰਕਾਰਾਂ ਅਤੇ ਕੂਟਨੀਤਕ ਮਿਸ਼ਨਾਂ ਨੂੰ ਆਊਟਸੋਰਸਿੰਗ ਅਤੇ ਤਕਨਾਲੋਜੀ ਸੇਵਾਵਾਂ ਪ੍ਰਦਾਨ ਕਰਨ ਵਾਲੀ ਕੰਪਨੀ ਵੀ.ਐਫ਼.ਐਸ. ਗਲੋਬਲ ਦੁਆਰਾ ਚਲਾਇਆ ਜਾਵੇਗਾ।

ਸਮੂਹਿਕ ਸੈਰ-ਸਪਾਟਾ ਜਾਂ ਸਮੂਹਾਂ ਵਿੱਚ ਯਾਤਰਾ ਕਰਨ ਵਾਲੇ ਲੋਕਾਂ ਲਈ ਇੱਕ ਵਧੇਰੇ ਸੁਚਾਰੂ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਦੋਰਇਸਵਾਮੀ ਨੇ ਟਵਿੱਟਰ ‘ਤੇ ਕਿਹਾ, “ਸਾਡੇ ਭਾਈਵਾਲ ਵੀ.ਐਫ਼.ਐਸ. ਗਲੋਬਲ ਦੀ ਮਦਦ ਨਾਲ, ਸਾਡੀਆਂ ‘ਅਪਾਇੰਟਮੈਂਟਾਂ’ ਦੀ ਗਿਣਤੀ ਲਗਭਗ 40,000 ਪ੍ਰਤੀ ਮਹੀਨਾ ਹੋ ਗਈ ਹੈ।”

ਯੂ.ਕੇ. ਤੋਂ ਭਾਰਤ ਜਾਣ ਵਾਲੇ ਸੈਲਾਨੀਆਂ ਕੋਲ ਹੁਣ ਲਗਪਗ 180 ਪਾਉਂਡ ਦੇ ਖ਼ਰਚ ‘ਤੇ ਡੋਰਸਟੈਪ ਵੀਜ਼ਾ ਸੇਵਾ ਦਾ ਵਿਕਲਪ ਵੀ ਉਪਲਬਧ ਹੈ।

ਦੋਰਇਸਵਾਮੀ ਨੇ ਕਿਹਾ, “ਤੁਹਾਡੇ ਕਾਗਜ਼ ਤੁਹਾਡੇ ਘਰੋਂ ਲਏ ਜਾ ਸਕਦੇ ਹਨ ਅਤੇ ਕਾਰਜ ਪੂਰਤੀ ਤੋਂ ਬਾਅਦ ਤੁਹਾਡੇ ਕੋਲ ਵਾਪਸ ਲਿਆਂਦੇ ਜਾਣਗੇ। ਇਸ ‘ਚ ਮਦਦ ਕਰਨ ਲਈ, ਸੇਵਾ ਪ੍ਰਦਾਤਾ ਮਾਮੂਲੀ ਕੀਮਤ ‘ਤੇ ਤੁਹਾਡੇ ਦਸਤਾਵੇਜ਼ ਨੂੰ ਆਨਲਾਈਨ ਚੈੱਕ ਕਰਨ ਦੀ ਇੱਕ ਵਿਸ਼ੇਸ਼ ਸੇਵਾ ਦੀ ਪੇਸ਼ਕਸ਼ ਵੀ ਕਰੇਗਾ। ਅਸੀਂ ਫ਼ਾਰਮ ਭਰਨ ਦੀ ਸੇਵਾ ਵੀ ਸ਼ੁਰੂ ਕਰ ਰਹੇ ਹਾਂ, ਜੋ ਸਾਡੇ ਸੇਵਾ ਪ੍ਰਦਾਤਾ ਵੀ.ਐਫ਼.ਐਸ. ਗਲੋਬਲ ਦੁਆਰਾ ਕੀਤੀ ਜਾਵੇਗੀ।”

ਇਹ ਵੀ ਪੜ੍ਹੋ: iPhone ਯੂਜ਼ਰਸ ਲਈ ਵੱਡੀ ਖ਼ਬਰ! ਅਗਲੇ ਹਫ਼ਤੇ ਤੋਂ ਇਨ੍ਹਾਂ ਮਾਡਲਾਂ ‘ਤੇ ਮਿਲ ਰਹੀ 5G Service

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Center Londoninternational newsLondonNew Indian visa centrepro punjab tvpunjabi news
Share208Tweet130Share52

Related Posts

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਏਅਰ ਕੈਨੇਡਾ ਐਕਸਪ੍ਰੈਸ ਜਹਾਜ਼ ਹਾਦਸਾ: ਲਾਗੁਆਰਡੀਆ ਹਵਾਈ ਅੱਡੇ ‘ਤੇ ਟੱਕਰ ਤੋਂ ਬਾਅਦ ਪਾਇਲਟ ਅਤੇ ਸਹਿ-ਪਾਇਲਟ ਦੀ ਮੌਤ

ਮਾਰਚ 23, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਈਰਾਨ ਦੇ ਚੋਟੀ ਦੇ ਸੁਰੱਖਿਆ ਮੁਖੀ, ਅਲੀ ਲਾਰੀਜਾਨੀ ਦੀ ਮੌਤ, ਇਜ਼ਰਾਈਲੀ ਰੱਖਿਆ ਮੰਤਰੀ ਦਾ ਦਾਅਵਾ

ਮਾਰਚ 17, 2026
Load More

Recent News

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.