ਮੰਗਲਵਾਰ, ਜੁਲਾਈ 21, 2026 07:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੰਭਾਲਣਗੇ ਸੇਵਾ

SGPC: ਧਾਮੀ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਜਥੇਦਾਰ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੇਵਾ ਸੰਭਾਲਣਗੇ।

by ਮਨਵੀਰ ਰੰਧਾਵਾ
ਜੂਨ 18, 2023
in ਧਰਮ
0

Jathedar of Sri Akal Takht Sahib: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੇਵਾ ਸੰਭਾਲਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਬੰਧੀ 22 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10 ਵਜੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿਚ ਸਮੂਹ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ ਤੇ ਸੰਗਤਾਂ ਸ਼ਾਮਿਲ ਹੋਣਗੀਆਂ।

ਐਡਵੋਕੇਟ ਧਾਮੀ ਨੇ ਪੰਥਕ ਸ਼ਖਸੀਅਤਾਂ ਨੂੰ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੰਭਾਲ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਸਬੰਧ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵੱਲੋ ਸੱਦਾ ਪੱਤਰ ਭੇਜੇ ਜਾ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Giani Raghbir SinghHarjinder Singh DhamiJathedar of Sri Akal Takht Sahibpro punjab tvpunjab newspunjabi newssgpcSri Akal Takht Sahibsri darbar sahib
Share244Tweet153Share61

Related Posts

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਗੁਰਦੁਆਰੇ ਵਿੱਚ ਲੱਗੀ ਭਿਆਨਕ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਦੇ ਜਲੇ ਕਵਰ

ਜੂਨ 5, 2026

ਪੰਥਕ ਕਾਨਫ਼ਰੰਸ ਦੌਰਾਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਪੇਸ਼ ਕੀਤਾ ਗਿਆ ਮਤਾ

ਮਈ 31, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਮੇਤ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਮਈ 18, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.