ਵੀਰਵਾਰ, ਅਗਸਤ 20, 2026 06:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਛੁੱਟੀਆਂ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਨਵੇਂ ਹੁਕਮ ਜਾਰੀ, ਪੜ੍ਹੋ ਪੂਰੀ ਖ਼ਬਰ

by Gurjeet Kaur
ਜੂਨ 8, 2024
in ਪੰਜਾਬ
0

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕੀ ਸਿੱਖਿਆ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿੱਖਿਆ ਵਿਭਾਗ ਵੱਲੋਂ ਵੱਖ ਵੱਖ ਸਕੀਮਾਂ ਤਹਿਤ ਕਈ ਯੰਤਰ ਮੁਹੱਈਆ ਕਰਵਾਏ ਗਏ ਹਨ।ਇਨ੍ਹਾਂ ਯੰਤਰਾਂ ‘ਚੋਂ ਕੋਈ ਯੰਤਰ ਬਿਜਲੀ ਦੀ ਮਦਦ ਨਾਲ ਚਲਦੇ ਹਨ।ਗਰਮੀਆਂ ਦੇ ਮੌਸਮ ਦੌਰਾਨ ਕਈ ਵਾਰ ਬਿਜਲੀ ਦੀ ਵੋਲਟੇਜ ਦੀ ਫਲੱਕਚੂਏਸ਼ਨ ਤੇ ਸਪਾਰਕਿੰਗ ਹੋਣ ਕਾਰਨ ਅੱਗ ਲੱਗਣ ਦੀ ਸੰਭਾਵਨਾ ਬਣੀ ਰਹਿੰਦੀ ਹੈ।ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਵਿਭਾਗ ਵੱਲੋਂ ਸਕੂਲਾਂ ‘ਚ ਅੱਗ ਬੁਝਾਊ ਯੰਤਰ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ।

ਇਸ ਤੋਂ ਬਾਅਦ ਬਹੁਤ ਸਾਰੇ ਸਕੂਲਾਂ ਵੱਲੋਂ ਅੱਗ ਬੁਝਾਊ ਯੰਤਰ ਇੰਸਟਾਲ ਕੀਤੇ ਗਏ ਹਨ ਪਰ ਇਨ੍ਹਾਂ ‘ਚ ਕਈ ਚਾਲੂ ਹਾਲਤ ‘ਚ ਹੋਣ ਦੀ ਸੰਭਾਵਨਾ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ।ਇਸ ਲਈ ਸਿੱਖਿਆ ਵਿਭਾਗ ਦੇ ਧਿਆਨ ‘ਚ ਇਹ ਗੱਲ ਆਈ ਹੈ ਕਿ ਕਈ ਵਾਰ ਸਕੂਲਾਂ ‘ਚ ਅੱਗ ਬੁਝਾਊ ਯੰਤਰਾਂ ਦੀ ਰਿਪੇਅਰ ਅਤੇ ਮੇਨਟੀਨੈਂਸ ਵਲ ਕੋਈ ਖਾਸਾ ਧਿਆਨ ਨਹੀਂ ਦਿੱਤਾ ਜਾਂਦਾ, ਜਿਸ ਕਾਰਨ ਇਹ ਯੰਤਰ ਸਕੂਲਾਂ ‘ਚ ਬਿਨ੍ਹਾਂ ਵਰਤੇ ਹੀ ਪਏ ਰਹਿੰਦੇ ਹਨ।ਉਕਤ ਗੱਲਾਂ ਨੂੰ ਧਿਆਨ ‘ਚ ਰੱਖਦੇ ਹੋਏ ਵਿਭਾਗ ਵਲੋਂ ਵਿਦਿਆਰਥੀਆਂ ਅਤੇ ਸਕੂਲ ਸਟਾਫ ਦੀ ਸੁਰੱਖਿਆ ਦੇ ਮੱਦੇਨਜ਼ਰ ਸਾਰੇ ਸਕੂਲ ਮੁਖੀਆਂ ਨੂੰ ਵਿਸ਼ੇਸ਼ ਨਿਰਦੇਸ਼ ਜਾਰੀ ਕਰਕੇ ਉਨ੍ਹਾਂ ਦੀ ਸੁਚੱਜੀ ਸਾਂਭ ਸੰਭਾਲ ਕਰਨ ਬਾਰੇ ਕਿਹਾ ਗਿਆ ਹੈ।

ਅੱਗ ਬੁਝਾਊ ਯੰਤਰ ਦੀ ਅਣਦੇਖੀ: ਵਿਭਾਗ ਨੇ ਪਾਇਆ ਕਿ ਕਈ ਸਕੂਲਾਂ ‘ਚ ਅੱਗ ਬੁਝਾਊ ਯੰਤਰ ਤਾਂ ਲੱਗੇ ਹੋਏ ਹਨ ਪਰ ਉਨ੍ਹਾਂ ਦੀ ਨਿਯਮ ਨਾਲ ਜਾਂਚ ਅਤੇ ਰੀਫਿਲ ਨਹੀਂ ਕਰਵਾਇਆ ਜਾਂਦਾ।ਇਸ ਨਾਲ ਅੱਗ ਲੱਗਣ ਦੀ ਸੂਰਤ ‘ਚ ਇਹ ਯੰਤਰ ਬੇਕਾਰ ਹੋ ਜਾਂਦੇ ਹਨ।ਆਮ ਕਰਕੇ ਵਿਦਿਆਰਥੀਆਂ ਅਤੇ ਸਟਾਫ ਨੂੰ ਅੱਗ ਬੁਝਾਊ ਯੰਤਰਾਂ ਦੀ ਵਰਤੋਂ ਦੀ ਜਾਣਕਾਰੀ ਨਹੀਂ ਹੁੰਦੀ।ਐਮਰਜੈਂਸੀ ਦੀ ਹਾਲਤ ‘ਚ ਘਬਰਾਹਟ ਦੀ ਸਥਿਤੀ ਪੈਦਾ ਹੋ ਸਕਦੀ ਹੈ।

ਇਹ ਹਨ ਨਵੇਂ ਨਿਰਦੇਸ਼: ਅੱਗ ਬੁਝਾਊ ਯੰਤਰਾਂ ਦਾ ਪ੍ਰਬੰਧ ਸਾਰੇ ਸਕੂਲਾਂ ‘ਚ ਆਸਾਨੀ ਨਾਲ ਪਹੁੰਚ ਸਕਣ ਵਾਲੀਆਂ ਥਾਵਾਂ ‘ਤੇ ਅੱਗ ਬੁਝਾਊ ਯੰਤਰ ਲਗਾਏ ਜਾਣਗੇ।
ਹਰ ਮਹੀਨੇ ਹੋਵੇਗੀ ਜਾਂਚ ਅਤੇ ਸਾਲਾਨਾ ਰੀਫਿਲ
ਰੀਫਿਲ ਦੀ ਤਾਰੀਕ ਅੱਗ ਬੁਝਾਊ ਯੰਤਰ ‘ਤੇ ਅਤੇ ਸਕੂਲ ਰਜਿਸਟਰ ਚ ਦਰਜ ਕੀਤੀ ਜਾਣੀ ਚਾਹੀਦੀ ਹੈ।
ਜ਼ਿਲ੍ਹਾ ਫਾਇਰ ਐਂਡ ਐਮਰਜੈਂਸੀ ਸੇਵਾ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀਆਂ ਤੇ ਸਟਾਫ ਨੂੰ ਅੱਗ ਬੁਝਾਊ ਯੰਤਰਾਂ ਦੀ ਵਰਤੋਂ ਦੀ ਟ੍ਰੇਨਿੰਗ ਦਿੱਤੀ ਜਾਵੇਗੀ।
ਅੱਗ ਤੋਂ ਬਚਾਅ ਦੇ ਉਪਾਅ: ਸਕੂਲ ਕੰਪਲੈਕਸ ਨੂੰ ਜਲਣਸ਼ੀਲ ਤੇ ਜ਼ਹਿਰੀਲੇ ਪਦਾਰਥਾਂ ਤੋਂ ਮੁਕਤ ਰੱਖਣ ਦਾ ਨਿਰਦੇਸ਼ ਦਿੱਤਾ ਗਿਆ ਹੈ।ਸਕੂਲਾਂ ‘ਚ ਮੁੱਖ ਥਾਵਾਂ ‘ਤੇ ਫਾਇਰ ਵਿਭਾਗ ਤੇ ਹਸਪਤਾਲ ਦੇ ਐਮਰਜੈਂਸੀ ਨੰਬਰ ਪ੍ਰਦਰਸ਼ਿਤ ਕਰਨੇ ਹੋਣਗੇ।
ਰਸੋਈ ਘਰ ਅਤੇ ਵਰਕਸ਼ਾਪ ‘ਚ ਸਾਵਧਾਨੀ: ਰਸੋਈ ਘਰ ਅਤੇ ਸਟੋਰ ਰੂਮ ‘ਚ ਅੱਗ ਬੁਝਾਊ ਯੰਤਰ ਪ੍ਰਣਾਲੀ ਜ਼ਰੂਰੀ ਕਰ ਦਿੱਤੀ ਗਈ ਹੈ।ਰਸੋਈਆਂ ਨੂੰ ਅੱਗ ਫੜ੍ਹਨ ਵਾਲੇ ਕੱਪੜਿਆਂ ਦੀ ਬਜਾਏ ਸੂਤੀ ਕੱਪੜੇ ਪਹਿਨਣ ਦਾ ਨਿਰਦੇਸ਼ ਦਿੱਤਾ ਗਿਆ ਹੈ।
ਰੈਗੂਲਰ ਨਿਰੀਖਣ: ਸਕੂਲਾਂ ‘ਚ ਲੱਗੇ ਸਾਰੇ ਬਿਜਲੀ ਯੰਤਰਾਂ ਦੀ ਸਮੇਂ ਸਮੇਂ ‘ਤੇ ਜਾਂਚ ਕਰਵਾਈ ਜਾਵੇਗੀ, ਤਾਂ ਕਿ ਕਿਸੇ ਵੀ ਤਰ੍ਹਾਂ ਦੀ ਬਿਜਲੀ ਦੀ ਖਰਾਬੀ ਨੂੰ ਰੋਕਿਆ ਜਾ ਸਕੇ।

Tags: government schoolslatest newsnew orderspro punjab tvpunjabpunjab governmentpunjabi news
Share1376Tweet860Share344

Related Posts

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026
Load More

Recent News

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.