ਐਤਵਾਰ, ਅਗਸਤ 9, 2026 11:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ; ਜਾਣੋ ਆਪਣੇ ਸ਼ਹਿਰ ਦੇ ਰੇਟ

by Gurjeet Kaur
ਅਪ੍ਰੈਲ 4, 2024
in ਦੇਸ਼
0
Petrol Price

ਹਰ ਰੋਜ਼ ਸਵੇਰੇ 6 ਵਜੇ ਤੇਲ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕਰਦੀਆਂ ਹਨ। ਅੱਜ ਯਾਨੀ 4 ਅਪ੍ਰੈਲ ਨੂੰ ਵੀ ਪੈਟਰੋਲੀਅਮ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ (Petrol Diesel Latest Price 4 April) ਜਾਰੀ ਕਰ ਦਿੱਤੀਆਂ ਹਨ। ਦੱਸ ਦਈਏ ਕਿ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਹਾਲਾਂਕਿ ਕੁਝ ਦਿਨਾਂ ਤੋਂ ਦੇਸ਼ ‘ਚ ਤੇਲ ਦੀਆਂ ਕੀਮਤਾਂ ਸਥਿਰ ਹਨ।14 ਮਾਰਚ ਨੂੰ ਦੇਸ਼ ‘ਚ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 2-2 ਰੁਪਏ ਦੀ ਕਟੌਤੀ ਕੀਤੀ ਸੀ ਅਤੇ ਉਸ ਤੋਂ ਬਾਅਦ ਇਕ ਵਾਰ ਵੀ ਇਸ ‘ਚ ਕੋਈ ਸੋਧ ਨਹੀਂ ਕੀਤੀ ਗਈ ਹੈ। ਭਾਰਤ ਵਿੱਚ ਤੇਲ ਕੰਪਨੀਆਂ ਨੇ ਬੁੱਧਵਾਰ 4 ਅਪ੍ਰੈਲ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰੱਖੀਆਂ ਹਨ। ਆਓ ਜਾਣਦੇ ਹਾਂ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ।

ਮੈਟਰੋ ਸ਼ਹਿਰਾਂ ਵਿਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ
-ਦਿੱਲੀ ‘ਚ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ 87.62 ਰੁਪਏ ਪ੍ਰਤੀ ਲੀਟਰ
-ਮੁੰਬਈ ‘ਚ ਪੈਟਰੋਲ 104.19 ਰੁਪਏ ਅਤੇ ਡੀਜ਼ਲ 92.13 ਰੁਪਏ ਪ੍ਰਤੀ ਲੀਟਰ
-ਕੋਲਕਾਤਾ ‘ਚ ਪੈਟਰੋਲ 103.93 ਰੁਪਏ ਅਤੇ ਡੀਜ਼ਲ 90.74 ਰੁਪਏ ਪ੍ਰਤੀ ਲੀਟਰ
-ਚੇਨਈ ‘ਚ ਪੈਟਰੋਲ 100.73 ਰੁਪਏ ਅਤੇ ਡੀਜ਼ਲ 92.32 ਰੁਪਏ ਪ੍ਰਤੀ ਲੀਟਰ

ਹੋਰ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ
ਨੋਇਡਾ: ਪੈਟਰੋਲ 95.01 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.14 ਰੁਪਏ ਪ੍ਰਤੀ ਲੀਟਰ
ਗੁਰੂਗ੍ਰਾਮ: ਪੈਟਰੋਲ 94.90 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.14 ਰੁਪਏ ਪ੍ਰਤੀ ਲੀਟਰ
ਗਾਜ਼ੀਆਬਾਦ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.75 ਰੁਪਏ ਪ੍ਰਤੀ ਲੀਟਰ
ਬੈਂਗਲੁਰੂ: ਪੈਟਰੋਲ 99.84 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 85.93 ਰੁਪਏ ਪ੍ਰਤੀ ਲੀਟਰ
ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ ਹੈ
ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ ਹੈ
ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ ਹੈ
ਪਟਨਾ: ਪੈਟਰੋਲ 107.12 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 93.84 ਰੁਪਏ ਪ੍ਰਤੀ ਲੀਟਰ

 

Tags: latest newspetrol diesel pricePetrol-dieselPro PunjabTv
Share1012Tweet632Share253

Related Posts

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026

ਖ਼ਰਾਬ ਮੌਸਮ ਕਾਰਨ 20 ਦਿਨ ਪਹਿਲਾਂ ਬੰਦ ਕੀਤੀ ਗਈ ਅਮਰਨਾਥ ਯਾਤਰਾ

ਅਗਸਤ 8, 2026

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਅਗਸਤ 5, 2026

‘ਮਦਰੱਸਿਆਂ ‘ਚ ਵੰਦੇ ਮਾਤਰਮ ਗਾਉਣ ਨੂੰ ਲੈਕੇ ਕਲਕੱਤਾ ਹਾਈ ਕੋਰਟ ਦੀ ਸਖ਼ਤ ਟਿੱਪਣੀ

ਅਗਸਤ 5, 2026
Load More

Recent News

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਅਗਸਤ 9, 2026

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਅਗਸਤ 9, 2026

ਪੰਜਾਬ ਪੁਲਿਸ ਦੇ ‘ਗੈਂਗਸਟਰਾਂ ’ਤੇ ਵਾਰ’ ਅਭਿਆਨ ਨੇ ਸੰਗਠਿਤ ਅਪਰਾਧ ਵਿਰੁੱਧ ਲਗਾਤਾਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.