ਐਤਵਾਰ, ਅਕਤੂਬਰ 4, 2026 03:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਮ ਆਦਮੀ ਕਲੀਨਿਕਾਂ ‘ਚ ਜਲਦ ਨਿਯੁਕਤ ਹੋਵੇਗਾ ਨਵਾਂ ਸਟਾਫ : ਡਾ. ਬਲਬੀਰ ਸਿੰਘ

ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਵਿੱਚ ਜਲਦ ਹੀ ਨਵਾਂ ਸਟਾਫ ਨਿਯੁਕਤ ਕੀਤਾ ਜਾਵੇਗਾ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਡਾ. ਬਲਬੀਰ ਸਿੰਘ ਨੇ ਅੱਜ ਨਵਾਂਸ਼ਹਿਰ ਦੀ ਆਪਣੀ ਫੇਰੀ ਦੌਰਾਨ ਕੀਤਾ।

by Bharat Thapa
ਮਾਰਚ 12, 2023
in ਪੰਜਾਬ
0

ਨਵਾਂਸ਼ਹਿਰ: ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਵਿੱਚ ਜਲਦ ਹੀ ਨਵਾਂ ਸਟਾਫ ਨਿਯੁਕਤ ਕੀਤਾ ਜਾਵੇਗਾ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਡਾ. ਬਲਬੀਰ ਸਿੰਘ ਨੇ ਅੱਜ ਨਵਾਂਸ਼ਹਿਰ ਦੀ ਆਪਣੀ ਫੇਰੀ ਦੌਰਾਨ ਕੀਤਾ। ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਗੁਲਦਸਤਾ ਭੇਟ ਕਰਕੇ ਜ਼ਿਲ੍ਹੇ ਵਿੱਚ ਆਉਣ ‘ਤੇ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਵਿੰਦਰ ਕੁਮਾਰ, ਸੀਨੀਅਰ ਮੈਡੀਕਲ ਅਫਸਰ ਡਾ. ਨਿਰੰਜਨ ਪਾਲ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਨੂੰ ਸਫਲਤਾਪੂਰਵਕ ਸ਼ੁਰੂ ਕਰਨ ਤੋਂ ਬਾਅਦ, ਪੰਜਾਬ ਦਾ ਸਿਹਤ ਵਿਭਾਗ ਸਿਹਤ ਸਵੈ-ਸੰਭਾਲ ਲਈ ਹੋਰ ਕਾਰਗਰ ਕਦਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਕੇ ‘ਸੰਪੂਰਨ ਸਿਹਤ ਦੇਖਭਾਲ’ (ਹੋਲਿਸਟਿਕ ਹੈਲਥ ਕੇਅਰ) ਪ੍ਰਦਾਨ ਕਰਨ ਲਈ ਅਗਲਾ ਕਦਮ ਚੁੱਕਣ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਡਲ ਤਹਿਤ ਸਰਕਾਰੀ ਸਿਹਤ ਕੇਂਦਰਾਂ ਦੇ ਅਹਾਤੇ ਵਿੱਚ ‘ਗਾਰਡਨ ਆਫ਼ ਵੈਲਨੈੱਸ’ ਸਥਾਪਤ ਕੀਤਾ ਜਾਵੇਗਾ, ਜਿਸ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਸਜਾਵਟੀ ਫੁੱਲ, ਸੁਗੰਧਿਤ ਔਸ਼ਧੀ ਪੌਦੇ, ਟਹਿਲਕਦਮੀ ਲਈ ਟਰੈਕ, ਮੈਡੀਕੇਸ਼ਨ-ਕਮ-ਯੋਗਾ ਕੇਂਦਰ, ਓਪਨ ਏਅਰ ਜਿੰਮ ਅਤੇ ਫਿਜ਼ਿਓਥਰੈਪੀ ਯੂਨਿਟ ਹੋਣਗੇ ਜੋ ਕਿ ਤੰਦਰੁਸਤ ਜੀਵਨ ਸ਼ੈਲੀ ਦਾ ਅਧਾਰ ਬਣਨਗੇ। ਉਨ੍ਹਾਂ ਕਿਹਾ ਕਿ ਸੁੱਜੋਂ ਪੀ ਐਚ ਸੀ ਨੂੰ ਪੰਜਾਬ ਦੇ ਪਹਿਲੇ ‘ਗਾਰਡਨ ਆਫ਼ ਵੈਲਨੈਸ’ ਵਜੋਂ ਵਿਕਸਤ ਕੀਤਾ ਜਾਵੇਗਾ ਤਾਂ ਜੋ ਇਸ ਨੂੰ ਹੋਰਨਾਂ ਲਈ ਆਦਰਸ਼ ਨਮੂਨੇ ਵਜੋਂ ਪੇਸ਼ ਕੀਤਾ ਜਾ ਸਕੇ।

ਨਵਾਂਸ਼ਹਿਰ ’ਚ ਆਪਣੇ ਜੱਦੀ ਪਿੰਡ ਭੌਰਾ ਦੇ ਨਾਲ ਲੱਗਦੇ ਸੁੱਜੋਂ ਪ੍ਰਾਇਮਰੀ ਹੈਲਥ ਸੈਂਟਰ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਗੱਲ ਕਹਿੰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਇਸ ਨੂੰ ਇਲਾਕੇ ਦੇ ਵਸਨੀਕਾਂ ਨੂੰ ਵਧੀਆ ਤਰੀਕੇ ਨਾਲ ਇਲਾਜ ਲਈ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ।
ਸਿਹਤ ਮੰਤਰੀ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਡਿਸਟ੍ਰਿਕਟ ਰੈਜੀਡੈਂਸੀ ਪ੍ਰੋਗਰਾਮ ਨੂੰ ਲਾਗੂ ਕੀਤਾ ਜਾਵੇਗਾ, ਜਿਸ ਨਾਲ ਜ਼ਿਲ੍ਹਾ ਹਸਪਤਾਲ ਵਿਚ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਨਾਲ ਹੀ ਸਬ ਡਵੀਜ਼ਨ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ ਸਮੇਤ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀਆਂ ਖਾਲੀ ਪਈਆਂ ਸਾਰੀਆਂ ਪੋਸਟਾਂ ਨੂੰ ਜਲਦ ਭਰਨ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਵਿਭਾਗ ਦੇ ਕੰਮ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਆਮ ਆਦਮੀ ਕਲੀਨਿਕਾਂ ਵਿੱਚ ਨਵਾਂ ਸਟਾਫ ਨਿਯੁਕਤ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 'Aam Aadmi Clinics'appointed soonDr. Balbir SinghNew staffpropunjabtv
Share208Tweet130Share52

Related Posts

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.