ਮੰਗਲਵਾਰ, ਅਪ੍ਰੈਲ 7, 2026 09:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਬਣਾਏ ਜਾਣਗੇ ਨਵੇਂ ਟਾਇਲਟ : ਡਾ. ਬਲਜੀਤ ਕੌਰ

by Pro Punjab Tv
ਮਾਰਚ 16, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ, 16 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਰਾਜ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਦੇ ਨਾਲ ਹੀ ਬੱਚਿਆਂ ਲਈ ਸਵੱਛਤਾ ਸੁਵਿਧਾਵਾਂ ਵਿੱਚ ਸੁਧਾਰ ਕਰਕੇ ਉਨ੍ਹਾਂ ਲਈ ਸਾਫ਼-ਸੁਥਰਾ, ਸੁਰੱਖਿਅਤ ਅਤੇ ਸਿਹਤਮੰਦ ਮਾਹੌਲ ਯਕੀਨੀ ਬਣਾਉਣ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੇਂਡੂ ਖੇਤਰਾਂ ਦੇ 2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟ ਬਣਾਏ ਜਾਣਗੇ, ਜਿਨ੍ਹਾਂ ’ਤੇ ਲਗਭਗ 7.78 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਹਰ ਟਾਇਲਟ ਦੇ ਨਿਰਮਾਣ ’ਤੇ ਕਰੀਬ 36 ਹਜ਼ਾਰ ਰੁਪਏ ਖਰਚੇ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਆਂਗਣਵਾੜੀ ਸੈਂਟਰਾਂ ਵਿੱਚ ਬਣਾਏ ਜਾਣ ਵਾਲੇ ਟਾਇਲਟਾਂ ਲਈ ਜਲਦ ਹੀ ਜ਼ਿਲਿਆਂ ਨੂੰ ਫੰਡ ਜਾਰੀ ਕਰ ਦਿੱਤੇ ਜਾਣਗੇ, ਤਾਂ ਜੋ ਨਿਰਮਾਣ ਕਾਰਜ ਸਮੇਂ ਸਿਰ ਸ਼ੁਰੂ ਕੀਤਾ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਟਾਇਲਟ ਬੱਚਿਆਂ ਦੀ ਸਿਹਤ, ਸੁਰੱਖਿਆ ਅਤੇ ਸਫ਼ਾਈ ਨੂੰ ਧਿਆਨ ਵਿੱਚ ਰੱਖਦਿਆਂ ਬਣਾਏ ਜਾਣਗੇ, ਜਿਸ ਨਾਲ ਆਂਗਣਵਾੜੀ ਸੈਂਟਰਾਂ ਵਿੱਚ ਆਉਣ ਵਾਲੇ ਨੰਨੇ ਮੁੰਨੇ ਬੱਚਿਆਂ ਨੂੰ ਬਿਹਤਰ ਸੁਵਿਧਾਵਾਂ ਮਿਲਣਗੀਆਂ ਅਤੇ ਉਨ੍ਹਾਂ ਲਈ ਸਾਫ਼-ਸੁਥਰਾ ਮਾਹੌਲ ਤਿਆਰ ਹੋਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਸੈਂਟਰ ਨੰਨੇ ਮੁੰਨੇ ਬੱਚਿਆਂ ਦੀ ਦੇਖਭਾਲ ਅਤੇ ਸ਼ੁਰੂਆਤੀ ਸਿੱਖਿਆ ਦਾ ਪਹਿਲਾ ਪੜਾਅ ਹੁੰਦੇ ਹਨ। ਬੱਚਿਆਂ ਨੂੰ ਸੁਰੱਖਿਅਤ, ਸਾਫ਼-ਸੁਥਰਾ ਅਤੇ ਸਿਹਤਮੰਦ ਮਾਹੌਲ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਟਾਇਲਟਾਂ ਦੀਆਂ ਬਿਹਤਰ ਸੁਵਿਧਾਵਾਂ ਨਾਲ ਨਾ ਸਿਰਫ਼ ਬੱਚਿਆਂ ਦੀ ਸਿਹਤ ਦੀ ਰੱਖਿਆ ਹੋਵੇਗੀ, ਸਗੋਂ ਮਾਪਿਆਂ ਦਾ ਭਰੋਸਾ ਵੀ ਆਂਗਣਵਾੜੀ ਸੈਂਟਰਾਂ ’ਤੇ ਹੋਰ ਮਜ਼ਬੂਤ ਹੋਵੇਗਾ।

ਉਨ੍ਹਾਂ ਹੋਰ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਇਨ੍ਹਾਂ ਟਾਇਲਟਾਂ ਦਾ ਨਿਰਮਾਣ ਕਾਰਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਰਾਹੀਂ ਕਰਵਾਇਆ ਜਾਵੇਗਾ ਅਤੇ ਇਸ ਕੰਮ ਨੂੰ ਤਰਜੀਹ ਦੇ ਆਧਾਰ ’ਤੇ ਜਲਦੀ ਪੂਰਾ ਕੀਤਾ ਜਾਵੇਗਾ।

Tags: Aam Aadmi Party Punjabdr. baljit kaurlatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab news
Share200Tweet125Share50

Related Posts

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

ਅਪ੍ਰੈਲ 7, 2026
Load More

Recent News

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.