ਸੋਮਵਾਰ, ਨਵੰਬਰ 17, 2025 08:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਨੇਡਾ ਗਏ ਪੰਜਾਬੀ ਵਿਦਿਆਰਥੀਆਂ ਲਈ ਨਵੀਂ ਮੁਸੀਬਤ! ਸਰਕਾਰ ਲੈਣ ਲੱਗੀ ਹੈ ਇਹ ਸਖਤ ਫੈਸਲਾ, ਪੜ੍ਹੋ ਪੂਰੀ ਖ਼ਬਰ

by Gurjeet Kaur
ਨਵੰਬਰ 30, 2024
in ਪੰਜਾਬ, ਵਿਦੇਸ਼
0

ਕੈਨੇਡਾ ਵੱਲੋਂ ਪਰਵਾਸੀ ਕਾਮਿਆਂ ਤੇ ਵਿਦਿਆਰਥੀਆਂ ਦਾ ਰਾਹ ਰੋਕਣ ਲਈ ਲਗਾਤਾਰ ਸਖਤ ਨਿਯਮ ਲਾਗੂ ਕੀਤੇ ਜਾ ਰਹੇ ਹਨ। ਇਸ ਦੌਰਾਨ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਆਖਿਆ ਹੈ ਕਿ ਆਉਣ ਵਾਲੇ ਹਫ਼ਤਿਆਂ ਵਿਚ ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸ਼ਰਨ ਪ੍ਰਣਾਲੀਆਂ ਵਿਚ ਹੋਰ ਸੁਧਾਰਾਂ ਦਾ ਪ੍ਰਸਤਾਵ ਪੇਸ਼ ਕੀਤਾ ਜਾਵੇਗਾ। ਕੌਮਾਂਤਰੀ ਵਿਦਿਆਰਥੀਆਂ ਵੱਲੋਂ ਕੈਨੇਡਾ ਵਿਚ ਪਨਾਹ ਮੰਗਣ ਦਾ ਰਾਹ ਬੰਦ ਕੀਤਾ ਜਾ ਸਕਦਾ ਹੈ। ਇਸ ਫੈਸਲੇ ਨਾਲ ਭਾਰਤੀਆਂ, ਖਾਸ ਕਰਕੇ ਪੰਜਾਬੀਆਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਦੱਸ ਦਈਏ ਕਿ ਟਰੂਡੋ ਸਰਕਾਰ ਦੀ ਸਖਤੀ ਤੋਂ ਬਾਅਦ ਇਥੇ ਗਏ ਵੱਡੀ ਗਿਣਤੀ ਗੈਰਕਾਨੂੰਨੀ ਪਰਵਾਸੀਆਂ ਨੇ ਸ਼ਰਨ ਮੰਗੀ ਹੈ, ਹਾਲਾਂਕਿ ਕੈਨੇਡਾ ਸਰਕਾਰ ਹੁਣ ਕੋਈ ਲਿਹਾਜ਼ ਕਰਨ ਦੇ ਮੂਡ ਵਿਚ ਨਹੀਂ ਹੈ।

ਮਾਰਕ ਮਿਲਰ ਨੇ ਪਾਰਲੀਮਾਨੀ ਕਮੇਟੀ ਅੱਗੇ ਪੇਸ਼ ਹੋਣ ਦੌਰਾਨ ਆਖਿਆ ਕਿ ਅਸਾਇਲਮ ਸਿਸਟਮ (Asylum system) ਸਹੀ ਤਰੀਕੇ ਨਾਲ ਕੰਮ ਨਹੀਂ ਕਰ ਰਿਹਾ ਜਿਸ ਨੂੰ ਮੁਕੰਮਲ ਤੌਰ ਉਤੇ ਬਦਲਣਾ ਹੋਵੇਗਾ। ਕੈਨੇਡੀਅਨ ਅਧਿਕਾਰੀਆਂ ਵੱਲੋਂ ਪ੍ਰਦਾਨ ਕੀਤੇ ਗਏ ਅੰਕੜੇ ਦਰਸਾਉਂਦੇ ਹਨ ਕਿ ਸ਼ਰਨਾਰਥੀ ਤੇ ਪਨਾਹ ਦੇ ਦਾਅਵਿਆਂ ’ਤੇ ਕਾਰਵਾਈ ਕਰਨ ਲਈ ਔਸਤਨ ਉਡੀਕ ਦਾ ਸਮਾਂ ਲਗਭਗ 44 ਮਹੀਨੇ ਹੈ। ਇਮੀਗ੍ਰੇਸ਼ਨ ਅਤੇ ਰਫ਼ਿਊਜੀ ਬੋਰਡ ਕੋਲ ਅਕਤੂਬਰ ਦੇ ਅੰਤ ਤੱਕ ਅਸਾਇਲਮ ਦੇ 2 ਲੱਖ 60 ਹਜ਼ਾਰ ਤੋਂ ਵੱਧ ਦਾਅਵੇ ਵਿਚਾਰ ਅਧੀਨ ਸਨ ਅਤੇ ਜਦਕਿ ਇਹ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ।

ਵਿਜ਼ਟਰ ਵੀਜ਼ੇ ਉਤੇ ਆਉਣ ਮਗਰੋਂ ਅਸਾਇਲਮ ਦਾ ਦਾਅਵਾ ਕਰਨ ਵਾਲਿਆਂ ਦੇ ਮਾਮਲਿਆਂ ਨੂੰ ਜਲਦ ਤੋਂ ਜਲਦ ਨਿਬੇੜਨ ਲਈ ਕੈਨੇਡਾ ਸਰਕਾਰ ਨੇ ਤਿਆਰੀ ਕਰ ਲਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹਜ਼ਾਰਾਂ ਦਾਅਵੇ ਰੱਦ ਹੋ ਸਕਦੇ ਹਨ। ਮਾਰਕ ਮਿਲਰ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਲੋਕਾਂ ਨੇ ਗ਼ੈਰਵਾਜਬ ਤਰੀਕੇ ਨਾਲ ਪਨਾਹ ਦੇ ਦਾਅਵੇ ਕੀਤੇ ਜਦਕਿ ਉਹ ਇਸ ਦੇ ਬਿਲਕੁਲ ਵੀ ਯੋਗ ਨਹੀਂ ਸਨ। ਇਹ ਹਜ਼ਾਰਾਂ ਸ਼ਰਨਾਰਥੀ ਦਾਅਵੇ ਦਾਇਰ ਕਰਨ ਵਾਲੇ ਕੌਮਾਂਤਰੀ ਵਿਦਿਆਰਥੀ ਹਨ, ਜਿਨ੍ਹਾਂ ਦੀ ਸਚਾਈ ਉਤੇ ਮਿਲਰ ਨੇ ਸਵਾਲ ਚੁੱਕੇ ਹਨ।

ਅਕਤੂਬਰ ਵਿਚ 17,400 ਜਣਿਆਂ ਨੇ ਕੈਨੇਡਾ ਵਿਚ ਪਨਾਹ ਦਾ ਦਾਅਵਾ ਕੀਤਾ ਜਦਕਿ ਜੁਲਾਈ ਵਿਚ ਅੰਕੜਾ 20 ਹਜ਼ਾਰ ਦਰਜ ਕੀਤਾ ਗਿਆ ਸੀ। ਅਸਾਇਲਮ ਦੇ 14 ਹਜ਼ਾਰ ਤੋਂ ਵੱਧ ਦਾਅਵੇ ਕੌਮਾਂਤਰੀ ਵਿਦਿਆਰਥੀਆਂ ਵੱਲੋਂ ਕੀਤੇ ਗਏ। ਇਮੀਗ੍ਰੇਸ਼ਨ ਮੰਤਰੀ ਨੇ ਪਾਰਲੀਮਾਨੀ ਕਮੇਟੀ ਨੂੰ ਦੱਸਿਆ ਕਿ ਅਸਾਇਲਮ ਸਿਸਟਮ ਵਿਚ ਸੁਧਾਰਾਂ ਦੌਰਾਨ ਕੌਮਾਂਤਰੀ ਵਿਦਿਆਰਥੀਆਂ ਨੂੰ ਪਨਾਹ ਦਾ ਦਾਅਵਾ ਕਰਨ ਦੇ ਹੱਕ ਤੋਂ ਵਾਂਝਾ ਕੀਤਾ ਜਾ ਸਕਦਾ ਹੈ। ਇਮੀਗ੍ਰੇਸ਼ਨ ਮੰਤਰੀ ਵੱਲੋਂ ਨਵੇਂ ਨਿਯਮਾਂ ਬਾਰੇ ਵਿਸਤਾਰਤ ਜਾਣਕਾਰੀ ਨਹੀਂ ਦਿੱਤੀ ਗਈ।

ਦੱਸ ਦਈਏ ਕਿ ਕਿ ਫੈਡਰਲ ਸਰਕਾਰ ਨੇ ਹਾਲ ਹੀ ਵਿਚ ਅਗਲੇ ਦੋ ਸਾਲਾਂ ਵਿੱਚ ਕੈਨੇਡਾ ’ਚ ਦਾਖਲ ਹੋਣ ਵਾਲੇ ਸਥਾਈ ਵਸਨੀਕਾਂ ਦੀ ਗਿਣਤੀ ਵਿੱਚ ਮਹੱਤਵਪੂਰਨ ਕਟੌਤੀ ਕੀਤੀ ਹੈ ਅਤੇ ਅਸਥਾਈ ਵਰਕਰ ਪਰਮਿਟਾਂ ਦੇ ਨਿਯਮਾਂ ਨੂੰ ਸਖ਼ਤ ਕੀਤਾ ਹੈ।

 

Tags: Bank Balance For Canada Study VisaCanada immigration processCanada new guidelines issuedCanada revealed planImmigration Minister Mark Miller
Share208Tweet130Share52

Related Posts

ਧੀਆਂ ਦੀ ਪਹਿਲੀ ਕਮਾਈ ਦੂਜਿਆਂ ਲਈ ਬਣੀ ਉਮੀਦ 7 ਅਤੇ 6 ਸਾਲ ਦੀਆਂ ਭੈਣਾਂ ਨੇ ਹੜ੍ਹ ਪੀੜਤਾਂ ਲਈ ਵਰਕਸ਼ਾਪ ਦੀ ਕਮਾਈ ਕੀਤੀ ਦਾਨ, ਮੁੱਖ ਮੰਤਰੀ ਮਾਨ ਨੇ ਕੀਤੀ ਪ੍ਰਸ਼ੰਸਾ

ਨਵੰਬਰ 16, 2025

ਅਟਾਰੀ-ਵਾਘਾ ਬਾਰਡਰ ‘ਤੇ ਰਿਟਰੀਟ ਸੈਰੇਮਨੀ ਦੇ ਸਮੇਂ ‘ਚ ਤਬਦੀਲੀ

ਨਵੰਬਰ 16, 2025

ਮਾਨ ਸਰਕਾਰ ਦਾ ਕਮਾਲ! 150 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਇਤਿਹਾਸਕ ਰਿਕਾਰਡ! 11 ਲੱਖ ਕਿਸਾਨਾਂ ਨੂੰ ਮਿਲਿਆ ਸਿੱਧਾ ਲਾਭ, ₹34,000 ਕਰੋੜ ਤੋਂ ਵੱਧ ਦਾ ਭੁਗਤਾਨ 48 ਘੰਟਿਆਂ ਵਿੱਚ

ਨਵੰਬਰ 16, 2025

ਪੰਜਾਬ ਸਰਕਾਰ ਦਾ ‘ਹਰ ਪਿੰਡ ਖੇਡ ਮੈਦਾਨ’ ਮਿਸ਼ਨ: 3,100 ਅਤਿ-ਆਧੁਨਿਕ ਗ੍ਰਾਊਂਡਾਂ ਨਾਲ ਪਿੰਡ-ਪਿੰਡ ਵਿੱਚ ਆਏਗੀ ਖੇਡ ਕ੍ਰਾਂਤੀ

ਨਵੰਬਰ 16, 2025

ਪੰਜਾਬ ਸਰਕਾਰ ਦਾ ਵੱਡਾ ਕਦਮ: ਆਂਗਣਵਾੜੀ ਵਰਕਰਾਂ ਦੀ ਭਲਾਈ ’ਤੇ ਧਿਆਨ, ਜਲਦੀ ਮਿਲਣਗੇ ਸਮਾਰਟਫੋਨ

ਨਵੰਬਰ 16, 2025

ਵਿਦਿਆਰਥੀ ਸੰਘਰਸ਼ ਦੇ ਚੱਲਦਿਆਂ ਪੰਜਾਬ ਯੂਨੀਵਰਸਿਟੀ ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ

ਨਵੰਬਰ 16, 2025
Load More

Recent News

ਧੀਆਂ ਦੀ ਪਹਿਲੀ ਕਮਾਈ ਦੂਜਿਆਂ ਲਈ ਬਣੀ ਉਮੀਦ 7 ਅਤੇ 6 ਸਾਲ ਦੀਆਂ ਭੈਣਾਂ ਨੇ ਹੜ੍ਹ ਪੀੜਤਾਂ ਲਈ ਵਰਕਸ਼ਾਪ ਦੀ ਕਮਾਈ ਕੀਤੀ ਦਾਨ, ਮੁੱਖ ਮੰਤਰੀ ਮਾਨ ਨੇ ਕੀਤੀ ਪ੍ਰਸ਼ੰਸਾ

ਨਵੰਬਰ 16, 2025

ਅਟਾਰੀ-ਵਾਘਾ ਬਾਰਡਰ ‘ਤੇ ਰਿਟਰੀਟ ਸੈਰੇਮਨੀ ਦੇ ਸਮੇਂ ‘ਚ ਤਬਦੀਲੀ

ਨਵੰਬਰ 16, 2025

Yamaha XSR 155 ਦੀ ਡਿਲੀਵਰੀ ਭਾਰਤ ‘ਚ ਸ਼ੁਰੂ ! ਜਾਣੋ ਪਹਿਲਾ ਕਿਹੜੇ ਸ਼ਹਿਰ ਵਿੱਚ ਮਿਲੇਗੀ Bike

ਨਵੰਬਰ 16, 2025

ਮਾਨ ਸਰਕਾਰ ਦਾ ਕਮਾਲ! 150 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਇਤਿਹਾਸਕ ਰਿਕਾਰਡ! 11 ਲੱਖ ਕਿਸਾਨਾਂ ਨੂੰ ਮਿਲਿਆ ਸਿੱਧਾ ਲਾਭ, ₹34,000 ਕਰੋੜ ਤੋਂ ਵੱਧ ਦਾ ਭੁਗਤਾਨ 48 ਘੰਟਿਆਂ ਵਿੱਚ

ਨਵੰਬਰ 16, 2025

ਪੰਜਾਬ ਸਰਕਾਰ ਦਾ ‘ਹਰ ਪਿੰਡ ਖੇਡ ਮੈਦਾਨ’ ਮਿਸ਼ਨ: 3,100 ਅਤਿ-ਆਧੁਨਿਕ ਗ੍ਰਾਊਂਡਾਂ ਨਾਲ ਪਿੰਡ-ਪਿੰਡ ਵਿੱਚ ਆਏਗੀ ਖੇਡ ਕ੍ਰਾਂਤੀ

ਨਵੰਬਰ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.