ਐਤਵਾਰ, ਅਕਤੂਬਰ 5, 2025 04:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

New Year: ਨਵੇਂ ਸਾਲ ਦੇ ਜਸ਼ਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ, ਇਨ੍ਹਾਂ ਚੀਜ਼ਾਂ ‘ਤੇ ਰਹੇਗੀ ਪਾਬੰਦੀ, ਪੜ੍ਹੋ

ਪੰਜਾਬ ਪੁਲਿਸ ਵੱਲੋਂ ਨਵੇਂ ਸਾਲ ਦੇ ਜਸ਼ਨ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

by Gurjeet Kaur
ਦਸੰਬਰ 26, 2022
in ਪੰਜਾਬ
0

ਪੰਜਾਬ ਪੁਲਿਸ ਵੱਲੋਂ ਨਵੇਂ ਸਾਲ ਦੇ ਜਸ਼ਨ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਪੁਲਿਸ ਨੇ ਲੋਕਾਂ ਨੂੰ ਨਵਾਂ ਸਾਲ ਜ਼ਿੰਮੇਵਾਰੀ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਦਿਸ਼ਾ-ਨਿਰਦੇਸ਼ ਵਿਚ ਜਨਤਕ ਥਾਵਾਂ ‘ਤੇ ਸ਼ਰਾਬ ਨਾ ਪੀਣ ਅਤੇ ਸੜਕਾਂ ‘ਤੇ ਸਟੰਟ ਨਾ ਕਰਨ ਦੀ ਅਪੀਲ ਕਰਨ ਦੇ ਨਾਲ-ਨਾਲ ਨਵੇਂ ਸਾਲ ‘ਤੇ ਹੰਗਾਮਾ ਕਰਨ ਅਤੇ ਅਮਨ-ਕਾਨੂੰਨ ਨੂੰ ਭੰਗ ਕਰਨ ਲਈ ਸਿਟੀ ਪੁਲਿਸ ਤੋਂ ਪਾਰਟੀ ਫਰੀ ਕਰਵਾਉਣ ਦੀ ਇਜਾਜ਼ਤ ਲੈਣ ਦੀ ਵੀ ਅਪੀਲ ਕੀਤੀ ਗਈ ਹੈ।

 

ਦੱਸ ਦੇਈਏ ਕਿ ਪੁਲਿਸ ਰੇਸ਼ ਡਰਾਈਵਿੰਗ ‘ਤੇ ਵੀ ਨਜ਼ਰ ਰੱਖੇਗੀ। ਇਸ ਦੌਰਾਨ ਸ਼ੱਕੀ ਵਾਹਨਾਂ ਦੀ ਨਾਲੋ-ਨਾਲ ਚੈਕਿੰਗ ਵੀ ਕੀਤੀ ਜਾਵੇਗੀ। ਇਨ੍ਹਾਂ ਹੀ ਨਹੀਂ ਰੇਸ਼ ਡਰਾਈਵਿੰਗ ਕਰਨ ਵਾਲਿਆਂ ਨੂੰ ਪੁਲਿਸ ਸਦਰ ਥਾਣੇ ਲੈ ਕੇ ਜਾਵੇਗੀ।

ਜੇਕਰ ਕੋਈ ਪਾਰਟੀ ਦੌਰਾਨ ਕਿਸੇ ਨਾਲ ਛੇੜਛਾੜ ਕਰਦੇ ਪਾਏ ਗਏ ਤਾਂ ਵੀ ਪੰਜਾਬ ਪੁਲਿਸ ਵੱਲੋਂ ਸਖ਼ਤ ਕਦਮ ਚੁੱਕੇ ਜਾਣਗੇ। ਇਸ ਦੇ ਨਾਲ ਹੀ ਨਵੇਂ ਸਾਲ ਦੇ ਜਸ਼ਨ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ‘ਤੇ 112 ਅਤੇ 181 ‘ਤੇ ਕਾਲ ਕਰਕੇ ਸ਼ਿਕਾਇਤ ਦਰਜ ਕਰਵਾਉਣ ਸਬੰਧੀ ਵੀ ਦੱਸਿਆ ਗਿਆ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Corona casescorona guidlinesnew year celebrationpro punjab tvpunjabpunjab policepunjabi news
Share241Tweet151Share60

Related Posts

ਪੰਜਾਬ ਨੇ ਤਾਕਤ ਦੀ ਮਿਸਾਲ ਕੀਤੀ ਕਾਇਮ : ਮਾਨ ਸਰਕਾਰ ਦੇ ਵਿੱਤੀ ਤੌਰ ‘ਤੇ ਕੁਸ਼ਲ ਪ੍ਰਬੰਧਨ ਨੇ ਜੀਐਸਟੀ ਸੰਗ੍ਰਹਿ ਵਿੱਚ ਕੀਤਾ ਇਤਿਹਾਸਕ ਵਾਧਾ

ਅਕਤੂਬਰ 5, 2025

ਵੱਡੀ ਖ਼ਬਰ : ‘ਆਪ’ ਨੇ ਰਜਿੰਦਰ ਗੁਪਤਾ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨਿਆ

ਅਕਤੂਬਰ 5, 2025

ਤਰਨਤਾਰਨ ਜ਼ਿਮਨੀ ਚੋਣ ਲਈ ਕਾਂਗਰਸ ਨੇ ਐਲਾਨਿਆ ਉਮੀਦਵਾਰ

ਅਕਤੂਬਰ 5, 2025

ਵਿਦਿਆਰਥੀਆਂ ਦੇ ਸੁਪਨਿਆਂ ਨੂੰ ਮਿਲੇਗੀ ਉਡਾਣ, ਪੰਜਾਬ ਦੇ ‘ਸਕੂਲ ਆਫ਼ ਐਮੀਨੈਂਸ’ ‘ਚ MiG-21 ਜੈੱਟ: ਮੰਤਰੀ ਹਰਜੋਤ ਬੈਂਸ

ਅਕਤੂਬਰ 4, 2025

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ, ਪਹਿਲੇ 6 ਮਹੀਨਿਆਂ ‘ਚ 22.35% GST ਵਾਧਾ

ਅਕਤੂਬਰ 4, 2025

“ਉੱਨਤ ਕਿਸਾਨ” ਐਪ ਨਾਲ CRM ਮਸ਼ੀਨਾਂ ਹੁਣ ਕਿਸਾਨਾਂ ਲਈ ਇੱਕ ਕਲਿੱਕ ’ਤੇ ਉਪਲਬਧ

ਅਕਤੂਬਰ 4, 2025
Load More

Recent News

ਪੰਜਾਬ ਨੇ ਤਾਕਤ ਦੀ ਮਿਸਾਲ ਕੀਤੀ ਕਾਇਮ : ਮਾਨ ਸਰਕਾਰ ਦੇ ਵਿੱਤੀ ਤੌਰ ‘ਤੇ ਕੁਸ਼ਲ ਪ੍ਰਬੰਧਨ ਨੇ ਜੀਐਸਟੀ ਸੰਗ੍ਰਹਿ ਵਿੱਚ ਕੀਤਾ ਇਤਿਹਾਸਕ ਵਾਧਾ

ਅਕਤੂਬਰ 5, 2025

10, 000 ਰੁਪਏ ਸਸਤਾ ਹੋਇਆ OnePlus ਦਾ ਫ਼ੋਨ, 6000mAh ਬੈਟਰੀ ਨਾਲ ਮਿਲਦਾ ਹੈ 50+50+50MP ਦਾ ਕੈਮਰਾ

ਅਕਤੂਬਰ 5, 2025

ਸਿਰਫ਼ 5,698 ਰੁਪਏ ‘ਚ ਆ ਰਿਹਾ ਹੈ ਇਹ ਸ਼ਾਨਦਾਰ SmartPhone

ਅਕਤੂਬਰ 5, 2025

ਦਿਲ ‘ਚ ਹੋਣ ਵਾਲਿਆਂ 5 ਆਮ ਬਿਮਾਰੀਆਂ, ਕੀ ਹੁੰਦੇ ਹਨ ਇਨ੍ਹਾਂ ਦੇ ਲੱਛਣ, ਜਾਣੋ

ਅਕਤੂਬਰ 5, 2025

ਵੱਡੀ ਖ਼ਬਰ : ‘ਆਪ’ ਨੇ ਰਜਿੰਦਰ ਗੁਪਤਾ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨਿਆ

ਅਕਤੂਬਰ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.