ਸ਼ੁੱਕਰਵਾਰ, ਮਾਰਚ 27, 2026 06:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਦੇਸ਼ ਦੇ ਇਨ੍ਹਾਂ ਸ਼ਹਿਰਾਂ ‘ਚ ਜਬਰਦਸਤ ਤਰੀਕੇ ਨਾਲ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਕਿਹੜੀਆਂ ਥਾਵਾਂ ‘ਤੇ ਨਵੇਂ ਸਾਲ ਦਾ ਕਰ ਸਕਦੇ ਹੋ ਸਵਾਗਤ

New Year's Eve Best Destinations: ਜਿਵੇਂ-ਜਿਵੇਂ ਨਵਾਂ ਸਾਲ ਨੇੜੇ ਆ ਰਿਹਾ ਹੈ, ਤਿਉਂ-ਤਿਉਂ ਲੋਕਾਂ ਦੇ ਮਨਾਂ ਵਿੱਚ ਜਸ਼ਨ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਲੋਕ ਨਵੇਂ ਸਾਲ ਦੀ ਸ਼ਾਮ ਨੂੰ ਘਰ ਵਿੱਚ ਮਨਾਉਣਾ ਪਸੰਦ ਕਰਦੇ ਹਨ

by Bharat Thapa
ਦਸੰਬਰ 22, 2022
in ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
New Year’s Eve Best Destinations: ਜਿਵੇਂ-ਜਿਵੇਂ ਨਵਾਂ ਸਾਲ ਨੇੜੇ ਆ ਰਿਹਾ ਹੈ, ਤਿਉਂ-ਤਿਉਂ ਲੋਕਾਂ ਦੇ ਮਨਾਂ ਵਿੱਚ ਜਸ਼ਨ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਕੁਝ ਲੋਕ ਨਵੇਂ ਸਾਲ ਦੀ ਸ਼ਾਮ ਨੂੰ ਘਰ ਵਿੱਚ ਮਨਾਉਣਾ ਪਸੰਦ ਕਰਦੇ ਹਨ ਜਦੋਂ ਕਿ ਕੁਝ ਲੋਕ ਨਵੇਂ ਸਾਲ ਦੀ ਸ਼ਾਮ ਲਈ ਨਵੀਆਂ ਮੰਜ਼ਿਲਾਂ ਦੀ ਤਲਾਸ਼ ਕਰ ਰਹੇ ਹਨ।
ਗੋਆ— ਦੇਸ਼ ਦੇ ਸਭ ਤੋਂ ਮਸ਼ਹੂਰ ਸੈਰ-ਸਪਾਟਾ ਸਥਾਨਾਂ ‘ਚੋਂ ਗੋਆ ਨਵੇਂ ਸਾਲ ਦੀ ਸ਼ਾਮ ਨੂੰ ਮਨਾਉਣ ਲਈ ਸਭ ਤੋਂ ਵਧੀਆ ਜਗ੍ਹਾ ਹੋ ਸਕਦਾ ਹੈ। ਬੀਚ ‘ਤੇ ਹੋਣ ਵਾਲੇ ਰੰਗਾਰੰਗ ਪ੍ਰੋਗਰਾਮਾਂ ਤੇ ਪਾਰਟੀਆਂ ਦਾ ਆਨੰਦ ਲੈਣ ਲਈ ਹੁਣ ਤੋਂ ਹੀ ਹੋਟਲਾਂ ਬੁਕਿੰਗ ਕਰ ਲਵੋ।
ਗੁਲਮਰਗ— ਜੇਕਰ ਤੁਸੀਂ ਨਵੇਂ ਸਾਲ ਦੀ ਸ਼ਾਮ ਨੂੰ ਸ਼ਾਂਤ ਤੇ ਬਰਫ ਨਾਲ ਢਕੇ ਮੈਦਾਨਾਂ ਦੇ ਵਿਚਕਾਰ ਮਨਾਉਣਾ ਚਾਹੁੰਦੇ ਹੋ, ਤਾਂ ਤੁਹਾਨੂੰ ਜੰਮੂ-ਕਸ਼ਮੀਰ ਦੇ ਗੁਲਮਰਗ ਪਹੁੰਚਣਾ ਚਾਹੀਦਾ ਹੈ। ਦਸੰਬਰ ਤੇ ਜਨਵਰੀ ‘ਚ ਇਹ ਜਗ੍ਹਾ ਬਹੁਤ ਖੂਬਸੂਰਤ ਲੱਗਦੀ ਹੈ।
ਮਨਾਲੀ— ਜੇਕਰ ਤੁਸੀਂ ਕਿਸੇ ਮਸ਼ਹੂਰ ਸੈਰ-ਸਪਾਟਾ ਸਥਾਨ ਦੀ ਤਲਾਸ਼ ਕਰ ਰਹੇ ਹੋ, ਜਿੱਥੇ ਤੁਸੀਂ ਬੋਨਫਾਇਰ ਦਾ ਆਨੰਦ ਮਾਣ ਸਕਦੇ ਹੋ, ਤਾਂ ਤੁਹਾਨੂੰ ਹਿਮਾਚਲ ਪ੍ਰਦੇਸ਼ ਦੇ ਮਨਾਲੀ ਸ਼ਹਿਰ ਪਹੁੰਚਣਾ ਚਾਹੀਦਾ ਹੈ। ਇੱਥੇ ਦੀ ਠੰਢ ਤੁਹਾਨੂੰ ਇੱਕ ਵੱਖਰੀ ਤਾਜ਼ਗੀ ਦੇਵੇਗੀ ਤੇ ਪਾਰਟੀ ਦਾ ਆਨੰਦ ਲੈਣ ਲਈ ਤੁਸੀਂ ਪੁਰਾਣੀ ਮਨਾਲੀ ਦੇ ਪੱਬ ‘ਚ ਵੀ ਜਾ ਸਕਦੇ ਹੋ।
ਊਟੀ- ਊਟੀ ਅਜਿਹੀ ਜਗ੍ਹਾ ਹੈ, ਜਿੱਥੇ ਤੁਸੀਂ ਸ਼ਾਂਤ ਸ਼ਾਮ ਦੇ ਨਾਲ-ਨਾਲ ਉੱਚੀ ਆਵਾਜ਼ ਤੇ ਮੌਜ-ਮਸਤੀ ਨਾਲ ਭਰੀ ਪਾਰਟੀ ਦਾ ਆਨੰਦ ਲੈ ਸਕਦੇ ਹੋ। ਦੱਖਣ ਭਾਰਤ ‘ਚ ਇਸ ਜਗ੍ਹਾ ਨੂੰ ਨਵੇਂ ਸਾਲ ਦੀ ਸ਼ਾਮ ਲਈ ਸਭ ਤੋਂ ਵਧੀਆ ਡੈਸਟੀਨੇਸ਼ਨ ਕਿਹਾ ਜਾ ਸਕਦਾ ਹੈ।
ਉਦੈਪੁਰ— ਰਾਜਸਥਾਨ ਦੇ ਝੀਲਾਂ ਦੇ ਸ਼ਹਿਰ ਉਦੈਪੁਰ ‘ਚ ਤੁਸੀਂ ਨਵੇਂ ਸਾਲ ਦੀ ਸ਼ਾਮ ਨੂੰ ਸ਼ਾਹੀ ਅੰਦਾਜ਼ ‘ਚ ਮਨਾ ਸਕਦੇ ਹੋ। ਇੱਥੇ ਬਹੁਤ ਸਾਰੇ ਅਜਿਹੇ ਰਿਜ਼ੋਰਟ ਤੇ ਕਲੱਬ ਹਨ ਜਿੱਥੇ ਤੁਸੀਂ ਆਪਣੇ ਪਰਿਵਾਰ ਤੇ ਦੋਸਤਾਂ ਨਾਲ ਮਸਤੀ ਕਰ ਸਕਦੇ ਹੋ।
ਦਿੱਲੀ— ਦਿੱਲੀ ਦੇ ਹੋਜਖਾਸ, ਕਨਾਟ ਪਲੇਸ, ਗ੍ਰੇਟਰ ਕੈਲਾਸ਼ ਆਦਿ ‘ਤੇ ਕਈ ਬਿਹਤਰੀਨ ਨਾਈਟ ਕਲੱਬ ਤੇ ਪੱਬ ਹਨ, ਜਿੱਥੇ ਤੁਸੀਂ ਨਵੇਂ ਸਾਲ ਦੀ ਸ਼ਾਮ ਦੀ ਪਾਰਟੀ ਦਾ ਆਨੰਦ ਲੈ ਸਕਦੇ ਹੋ। ਇੱਥੇ ਤੁਸੀਂ ਪਹਿਲਾਂ ਤੋਂ ਬੁੱਕ ਵੀ ਕਰ ਸਕਦੇ ਹੋ।
Tags: latest newslifestyle newsnew year celebrationpro punjab tvpunjabi news
Share224Tweet140Share56

Related Posts

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026

Summer Health Tips: ਗਰਮੀਆਂ ‘ਚ ਇਸ ਤਰਾਂ ਰੱਖੋ ਆਪਣੇ ਵਾਲਾਂ ਦਾ ਧਿਆਨ, ਡੈਂਡਰਫ ਤੋਂ ਮਿਲੇਗੀ ਪੱਕੀ ਛੁੱਟੀ

ਮਾਰਚ 12, 2026

ਖਾੜੀ ਦੇਸ਼ਾਂ ‘ਚ ਵੱਧ ਰਹੇ ਤਣਾਅ ਦਾ ਅਸਰ ਦਿਖੇਗਾ ਰਸੋਈ ‘ਤੇ? ਕੀ ਵਧਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ?

ਮਾਰਚ 6, 2026

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026
Load More

Recent News

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.