ਬੁੱਧਵਾਰ, ਅਕਤੂਬਰ 14, 2026 08:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

New Zealand Politics: ਜੈਸਿੰਡਾ ਆਰਡਰਨ ਦੀ ਵਿਦਾਈ, ਕ੍ਰਿਸ ਹਿਪਕਿਨਜ਼ ਬਣੇ ਨਿਊਜ਼ੀਲੈਂਡ ਦੇ ਨਵੇਂ ਪ੍ਰਧਾਨ ਮੰਤਰੀ

New Zealand New Prime Minister: ਨਵੰਬਰ 2020 ਵਿੱਚ ਕੋਰੋਨਾ ਮਹਾਂਮਾਰੀ ਦੇ ਦੌਰਾਨ, ਉਨ੍ਹਾਂ ਨੂੰ ਇੱਕ ਮੰਤਰੀ ਵਜੋਂ ਕੋਰੋਨਾ ਨਾਲ ਨਜਿੱਠਣ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਇਸ ਤੋਂ ਇਲਾਵਾ ਹਿਪਕਿਨਜ਼ ਨੇ ਪੁਲਿਸ ਮੰਤਰਾਲੇ, ਸਿੱਖਿਆ ਅਤੇ ਲੋਕ ਸੇਵਾ ਵਰਗੇ ਮੰਤਰਾਲਿਆਂ ਨੂੰ ਵੀ ਸੰਭਾਲਿਆ ਹੈ।

by ਮਨਵੀਰ ਰੰਧਾਵਾ
ਜਨਵਰੀ 25, 2023
in ਵਿਦੇਸ਼
0

Chris Hipkins sworn in as New Zealand: ਕ੍ਰਿਸ ਹਿਪਕਿਨਜ਼ ਨਿਊਜ਼ੀਲੈਂਡ ਦੇ ਨਵੇਂ ਪ੍ਰਧਾਨ ਮੰਤਰੀ ਬਣ ਗਏ ਹਨ। ਬੁੱਧਵਾਰ ਨੂੰ ਉਨ੍ਹਾਂ ਨੇ ਦੇਸ਼ ਦੇ 41ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਨਿਊਜ਼ੀਲੈਂਡ ਦੇ ਸਰਕਾਰੀ ਪ੍ਰਸਾਰਕ RNZ ਨੇ ਇਹ ਜਾਣਕਾਰੀ ਦਿੱਤੀ ਹੈ।

ਜੈਸਿੰਡਾ ਆਰਡਰਨ ਬੁੱਧਵਾਰ ਸਵੇਰੇ ਪ੍ਰਧਾਨ ਮੰਤਰੀ ਦੇ ਤੌਰ ‘ਤੇ ਆਖ਼ਰੀ ਵਾਰ ਨਿਊਜ਼ੀਲੈਂਡ ਦੀ ਸੰਸਦ ‘ਚ ਪਹੁੰਚੀ, ਸਿੱਧੇ ਸਰਕਾਰੀ ਸਦਨ ਪਹੁੰਚੀ, ਜਿੱਥੇ ਉਸਨੇ ਆਪਣਾ ਅਸਤੀਫਾ ਸੌਂਪ ਦਿੱਤਾ। ਕਾਰਮੇਲ ਸੇਪੁਲੋਨੀ ਨੇ ਉਪ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ, ਹਿਪਕਿਨਜ਼ ਨੇ ਸੰਕੇਤ ਦਿੱਤਾ ਹੈ ਕਿ ਵਧਦੀ ਮਹਿੰਗਾਈ ਨਾਲ ਨਜਿੱਠਣਾ ਉਨ੍ਹਾਂ ਦੀ ਕੈਬਨਿਟ ਦੀ ਤਰਜੀਹ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: Chris Hipkinsinternational newsjacinda ardernNew Zealand PMNew Zealand PoliticsNew Zealand's New Prime Ministerpro punjab tvpunjabi news
Share211Tweet132Share53

Related Posts

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026
Load More

Recent News

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.