ਸੋਮਵਾਰ, ਜੂਨ 15, 2026 01:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 177 ਦੌੜਾਂ ਦਾ ਟੀਚਾ, ਕਾਨਵੇ ਤੇ ਮਿਚੇਲ ਨੇ ਜੜੇ ਅਰਧ ਸੈਂਕੜੇ

IND Vs NZ Ist T20: ਤਿੰਨ ਟੀ-20 ਮੈਚਾਂ ਦੀ ਲੜੀ ਦੇ ਪਹਿਲੇ ਮੁਕਾਬਲੇ ਵਿਚ ਨਿਊਜ਼ੀਲੈਂਡ ਦੀ ਟੀਮ ਨੇ ਭਾਰਤ ਮੂਹਰੇ ਦੋੜਾਂ ਦਾ ਟੀਚਾ ਰੱਖਿਆ ਹੈ। ਰਾਂਚੀ ਦੇ ਜੇ.ਐੱਸ.ਸੀ.ਏ. ਇੰਟਰਨੈਸ਼ਨਲ ਸਟੇਡੀਅਮ ਕੰਪਲੈਕਸ 'ਚ ਖੇਡੇ ਜਾ ਰਹੇ ਮੁਕਾਬਲੇ ਵਿਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਲਿਆ ਸੀ।

by Bharat Thapa
ਜਨਵਰੀ 27, 2023
in ਕ੍ਰਿਕਟ, ਖੇਡ
0

IND Vs NZ Ist T20: ਤਿੰਨ ਟੀ-20 ਮੈਚਾਂ ਦੀ ਲੜੀ ਦੇ ਪਹਿਲੇ ਮੁਕਾਬਲੇ ਵਿਚ ਨਿਊਜ਼ੀਲੈਂਡ ਦੀ ਟੀਮ ਨੇ ਭਾਰਤ ਮੂਹਰੇ ਦੋੜਾਂ ਦਾ ਟੀਚਾ ਰੱਖਿਆ ਹੈ। ਰਾਂਚੀ ਦੇ ਜੇ.ਐੱਸ.ਸੀ.ਏ. ਇੰਟਰਨੈਸ਼ਨਲ ਸਟੇਡੀਅਮ ਕੰਪਲੈਕਸ ‘ਚ ਖੇਡੇ ਜਾ ਰਹੇ ਮੁਕਾਬਲੇ ਵਿਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਲਿਆ ਸੀ।

ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਨਿਊਜ਼ੀਲੈਂਡ ਟੀਮ ਨੇ 6 ਵਿਕਟਾਂ ਗੁਆ ਕੇ ਨਿਰਧਾਰਿਤ 20 ਓਵਰਾਂ ਵਿਚ 176 ਦੌੜਾਂ ਬਣਾਈਆਂ। ਮਹਿਮਾਨ ਟੀਮ ਵੱਲੋਂ ਡਿਵਨ ਕਾਨਵੇ ਦੇ ਅਰਧ ਸੈਂਕੜੇ ਤੇ ਅਖੀਰ ਵਿਚ ਡੈਰਲ ਮਿਚੇਲ ਦੀ 30 ਗੇਂਦਾਂ ਦੀ 59 ਦੌੜਾਂ ਦੀ ਅਜੇਤੂ ਪਾਰੀ ਸਦਕਾ ਮੇਜ਼ਬਾਨ ਟੀਮ ਨੂੰ 177 ਦੌੜਾਂ ਦਾ ਟੀਚਾ ਦਿੱਤਾ ਹੈ। ਭਾਰਤੀ ਟੀਮ ਵੱਲੋਂ ਵਾਸ਼ਿੰਗਟਨ ਸੁੰਦਰ ਨੇ 2, ਅਰਸ਼ਦੀਪ ਸਿੰਘ, ਕੁਲਦੀਪ ਯਾਦਵ ਅਤੇ ਸ਼ਿਵਮ ਮਾਵੀ ਨੇ 1-1 ਵਿਕਟ ਲਈ। ਤੇਜ਼ ਗੇਂਦਬਾਜ਼ ਉਮਰਾਨ ਮਲਿਕ ਅਤੇ ਅਰਸ਼ਦੀਪ ਸਿੰਘ ਕਾਫ਼ੀ ਮਹਿੰਗੇ ਸਾਬਿਤ ਹੋਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Conway and Mitchellhalf-centuriesindiaNew Zealandpropunjabtvtarget of 177 runs
Share204Tweet128Share51

Related Posts

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026

IPL 2026 : ਪੰਜਾਬ ਦੀ ਟੀਮ ਨੇ ਲਗਾਤਾਰ ਛੇਵਾਂ ਮੈਚ ਹਾਰਿਆ

ਮਈ 17, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026
Load More

Recent News

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.