ਮੰਗਲਵਾਰ, ਜੁਲਾਈ 29, 2025 07:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

NGT ਨੇ ਲੁਧਿਆਣਾ ਨਿਗਮ ਨੂੰ ਲਗਾਇਆ 100 ਕਰੋੜ ਰੁਪਏ ਦਾ ਜੁਰਮਾਨਾ, ਜਾਣੋ ਕੀ ਹੈ ਪੂਰਾ ਮਾਮਲਾ

by Pro Punjab Admin
ਜੁਲਾਈ 27, 2022
in Featured, Featured News, ਪੰਜਾਬ
0

ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਲੁਧਿਆਣਾ ਨਗਰ ਨਿਗਮ ਨੂੰ 100 ਕਰੋੜ ਰੁਪਏ ਦਾ ਜ਼ੁਰਮਾਨਾ ਲਗਾ ਦਿੱਤਾ ਹੈ। ਐੱਨ. ਜੀ. ਟੀ. ਨੇ ਲੁਧਿਆਣਾ ਨਗਰ ਨਿਗਮ ਨੂੰ 7 ਲੋਕਾਂ ਦੀ ਹੋਈ ਮੌਤ ਦਾ ਜ਼ਿੰਮੇਵਾਰ ਠਹਿਰਾਉਂਦੇ ਹੋਏ ਇਸ ਰਕਮ ਨੂੰ ਇਕ ਮਹੀਨੇ ’ਚ ਜਮ੍ਹਾਂ ਕਰਵਾਉਣ ਲਈ ਕਿਹਾ ਹੈ। ਐੱਨ. ਜੀ. ਟੀ. ਵੱਲੋਂ ਜਾਰੀ ਆਰਡਰ ’ਚ ਸਪੱਸ਼ਟ ਕਿਹਾ ਗਿਆ ਹੈ ਕਿ ਨਗਰ ਨਿਗਮ ਦੀ ਲਾਪਰਵਾਹੀ ਕਾਰਨ ਇਹ ਵੱਡਾ ਹਾਦਸਾ ਵਾਪਰਿਆ ਹੈ।

ਇਹ ਵੀ ਪੜ੍ਹੋ- IELTS ਪਾਸ ਕਰਵਾਉਣ ਵਾਲੇ ਰੈਕੇਟ ਦਾ ਪਰਦਾਫਾਸ਼, ਵਿਦਿਆਰਥੀਆਂ ਤੋਂ ਹੜਪਦੇ ਸੀ ਲੱਖਾਂ ਰੁਪਏ

ਦਰਦਨਾਕ ਹਾਦਸੇ ਕਾਰਨ ਗਈ ਸੀ 7 ਲੋਕਾਂ ਦੀ ਜਾਨ
ਦਰਅਸਲ ਡੰਪ ’ਚ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਸੀ। ਮਰਨ ਵਾਲਿਆਂ ‘ਚ ਸੁਰੇਸ਼ (55), ਰੋਨਾ ਰਾਣੀ (50), ਰਾਖੀ (15), ਮਨੀਸ਼ਾ (10), ਚਾਂਦਨੀ (5), ਗੀਤਾ (6) ਅਤੇ ਸੰਨੀ (2) ਸ਼ਾਮਲ ਸਨ। ਇਨ੍ਹਾਂ ਦੀ ਮੌਤ ਧੂੰਏਂ ਕਾਰਨ ਦਮ ਘੁੱਟਣ ਨਾਲ ਹੋਈ ਸੀ। ਐੱਨ. ਜੀ. ਟੀ. ਦਾ ਕਹਿਣਾ ਹੈ ਕਿ ਮਰਨ ਵਾਲਿਆਂ ਨੂੰ ਮੁਆਵਜ਼ੇ ਦੇ ਤੌਰ ’ਤੇ ਜਿਨ੍ਹਾਂ ਵਿਅਕਤੀਆਂ ਦੀ ਉਮਰ 50 ਸਾਲ ਤੋਂ ਉੱਪਰ ਸੀ, ਉਨ੍ਹਾਂ ਦੇ ਘਰ ਵਾਲਿਆਂ ਨੂੰ 10 ਲੱਖ ਰੁਪਏ ਪ੍ਰਤੀ ਵਿਅਕਤੀ ਅਤੇ ਜਿਨ੍ਹਾਂ ਦੀ ਉਮਰ 20 ਸਾਲ ਤੋਂ ਹੇਠਾਂ ਹੈ, ਉਨ੍ਹਾਂ ਨੂੰ 7.5 ਲੱਖ ਰੁਪਏ ਦਿੱਤੇ ਜਾਣਗੇ।

ਇਹ ਵੀ ਪੜ੍ਹੋ- Covid-19: ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਸਾਰੇ ਰੁਝੇਵੇਂ ਤੇ ਪਬਲਿਕ ਮਿਲਣੀਆਂ ਕੀਤੀਆਂ ਬੰਦ

ਐੱਨ. ਜੀ. ਟੀ. ਨੇ ਜ਼ੁਰਮਾਨਾ ਲਗਾਉਣ ਦੇ ਪਿੱਛੇ ਉਸ ਕਾਰਨ ਨੂੰ ਵੀ ਲਿਆ, ਜਿਸ ‘ਚ ਐੱਨ. ਜੀ. ਟੀ. ਦੀ 21 ਅਪ੍ਰੈਲ, 2022 ਨੂੰ ਸਾਲਿਡ ਵੇਸਟ ਮੈਨੇਜਮੈਂਟ ਰੂਲ 2016 ’ਚ ਕਿਹਾ ਗਿਆ ਸੀ ਕਿ 10 ਮਾਰਚ 2019 ਅਤੇ 10 ਜਨਵਰੀ 2020 ਨੂੰ ਦੋ ਆਰਡਰ ਪਾਸ ਕੀਤੇ ਗਏ ਸੀ, ਜਿਸ ‘ਚ ਕਿਹਾ ਗਿਆ ਸੀ ਕਿ ਡੰਪ ਦੀ ਦੇਖ-ਰੇਖ ਕਰਨ ਵਿਚ ਨਗਰ ਨਿਗਮ ਕਿਉਂ ਫੇਲ੍ਹ ਸਾਬਿਤ ਹੋ ਰਿਹਾ ਹੈ।

 

Tags: fineLudhiana CorporationNGT
Share201Tweet126Share50

Related Posts

ਕਿਸ ਕੰਮ ਆਉਂਦਾ ਹੈ ਵਟਸਐਪ ਤੇ ਇਹ Remind Me ਫ਼ੀਚਰ!

ਜੁਲਾਈ 28, 2025

ਦੁਨੀਆ ਦੀ ਇੱਕ ਜੰਗ ‘ਤੇ ਲੱਗੀ ਰੋਕ, ਬਣੀ ਇਸ ਗੱਲ ‘ਤੇ ਆਪਸੀ ਸਹਿਮਤੀ

ਜੁਲਾਈ 28, 2025

Skin Care Tips: ਮੂੰਹ ਧੋਣ ਸਮੇਂ ਨਾ ਕਰੋ ਅਜਿਹੀ ਗਲਤੀ, ਚਿਹਰਾ ਹੋ ਜਾਏਗਾ ਖਰਾਬ

ਜੁਲਾਈ 28, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਮਾਤਾ ਨੈਣਾ ਦੇਵੀ ਤੋਂ ਵਾਪਸ ਆਉਂਦੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, ਨਹਿਰ ‘ਚ ਜਾ ਡਿੱਗਿਆ ਪਿਕਅੱਪ

ਜੁਲਾਈ 28, 2025
Load More

Recent News

ਕਿਸ ਕੰਮ ਆਉਂਦਾ ਹੈ ਵਟਸਐਪ ਤੇ ਇਹ Remind Me ਫ਼ੀਚਰ!

ਜੁਲਾਈ 28, 2025

ਦੁਨੀਆ ਦੀ ਇੱਕ ਜੰਗ ‘ਤੇ ਲੱਗੀ ਰੋਕ, ਬਣੀ ਇਸ ਗੱਲ ‘ਤੇ ਆਪਸੀ ਸਹਿਮਤੀ

ਜੁਲਾਈ 28, 2025

Skin Care Tips: ਮੂੰਹ ਧੋਣ ਸਮੇਂ ਨਾ ਕਰੋ ਅਜਿਹੀ ਗਲਤੀ, ਚਿਹਰਾ ਹੋ ਜਾਏਗਾ ਖਰਾਬ

ਜੁਲਾਈ 28, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.