ਬੁੱਧਵਾਰ, ਸਤੰਬਰ 9, 2026 01:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬੇਅਦਬੀ ਤੇ ਗੋਲੀ ਕਾਂਡ ਦੇ ਇਨਸਾਫ਼ ਲਈ ਸਿੱਖਾਂ ਨੇ ਬਰਗਾੜੀ ‘ਚ NH 54 ਕੀਤੀ ਜਾਮ

by propunjabtv
ਮਾਰਚ 20, 2022
in ਦੇਸ਼, ਪੰਜਾਬ
0

ਬੇਅਦਬੀ ਤੇ ਗੋਲੀ ਕਾਂਡ ਦੇ ਇਨਸਾਫ ਲਈ ਬਰਗਾੜੀ ਵਿਖੇ ਸੁਖਰਾਜ ਸਿੰਘ ਤੇ ਵੱਖ-ਵੱਖ ਪੰਥਕ ਜਥੇਬੰਦੀਆਂ ਨੇ 90 ਦਿਨਾਂ ਤੋਂ ਧਰਨਾ ਲਗਾਇਆ ਹੋਇਆ ਹੈ ਤੇ ਅੱਜ NH 54 ਨੂੰ ਸਿੱਖ ਸੰਗਤਾਂ ਵੱਲੋਂ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ ਹੈ। ਸਿੱਖ ਸੰਗਤਾਂ ਦਾ ਕਹਿਣਾ ਹੈ ਕਿ ਅੱਜ 10 ਦਿਨ ਹੋ ਗਏ ਹਨ ਸਰਕਾਰ ਬਣੇ ਨੂੰ ਪਰ ਸਾਡੀ ਕੋਈ ਸਾਰ ਨਹੀਂ ਲਈ ਗਈ। ਸਾਨੂੰ ਲਗਦਾ ਹੈ ਕਿ ਅੱਜ ਦੀ ਸਰਕਾਰ ਨੇ ਵੀ ਪਹਿਲੀਆਂ ਸਰਕਾਰਾਂ ਵਾਂਗ ਹੀ ਸਿੱਖ ਵਿਰੋਧੀ ਰਵਈਆ ਅਪਣਾ ਲਿਆ ਹੈ।

ਸੰਗਤਾਂ ਦਾ ਕਹਿਣਾ ਹੈ ਕਿ 90-95 ਦਿਨ ਹੋ ਗਏ ਗੋਲੀ ਕਾਂਡ ‘ਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇੱਥੇ ਧਰਨਾ ਲਾਏ ਪਰ ਸਰਕਾਰ ਵੱਲੋਂ ਕੋਈ ਸਾਰ ਨਹੀਂ ਲਈ ਜਾ ਰਹੀ ਤੇ ਨਾ ਹੀ ਸਾਡੇ ਨਾਲ ਸੰਪਰਕ ਕੀਤਾ ਜਾ ਰਿਹਾ ਹੈ।

ਸਿੱਖ ਸੰਗਤਾਂ ਦਾ ਕਹਿਣਾ ਹੈ ਕਿ ਅੱਜ ਸਭ ਕੁਝ ਉਨ੍ਹਾਂ ਦੇ ਹੱਥ ‘ਚ ਹੈ ਫਿਰ ਵੀ ਕੋਈ ਫੈਸਲਾ ਨਹੀਂ ਲਿਆ ਜਾ ਰਿਹਾ ਸਾਨੂੰ ਹੁਣ ਲਗਣ ਲਗ ਪਿਆ ਹੈ ਕਿ ਪੁਰਾਣੀਆਂ ਸਰਕਾਰਾਂ ਵਾਂਗ ਇਹ ਵੀ ਬੇਅਦਬੀ ਤੇ ਗੋਲੀ ਕਾਂਡ ਦਾ ਇਨਸਾਫ਼ ਨਾ ਦੇ ਮੁਲਜ਼ਮਾਂ ਨੂੰ ਬਚਾਉਣਾ ਚਾਹੁੰਦੇ ਹਨ।


ਸਿੱਖ ਸੰਗਤਾਂ ਦਾ ਕਹਿਣਾ ਹੈ ਕਿ 2015 ‘ਚ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਬਹਿਬਲ ਕਲਾਂ ਵਿਖੇ ਹੋਏ ਗੋਲੀ ਕਾਂਡ ਦੇ ਇਨਸਾਫ ਨੂੰ ਤਰਸਦੇ ਅੱਜ 7 ਸਾਲ ਹੋ ਗਏ ਹਨ। ਦੋ ਸਰਕਾਰਾਂ ਆ ਕੇ ਚਲੀਆਂ ਗਈਆਂ ਪਰ ਅਸੀਂ ਉੱਥੇ ਦੇ ਉੱਥੇ ਹੀ ਖੜ੍ਹੇ ਹਾ। ਅੱਜ ਵੀ ਬੇਅਦਬੀਆਂ ਦੀਆਂ ਘਟਨਾਵਾਂ ਉਸੇ ਤਰ੍ਹਾਂ ਹੀ ਵਾਪਰ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਸਿਸਟਮ ਹਮੇਸ਼ਾ ਹੀ ਸਾਡੇ ਨਾਲ ਧੱਕਾ ਕਰਦਾ ਰਿਹਾ ਹੈ ਤੇ ਜਿਨਾਂ ਚਿਰ ਬੇਅਦਬੀ ਤੇ ਗੋਲੀ ਕਾਂਡ ਦੇ ਦੋਖੀਆਂ ਨੂੰ ਸਜਾ ਨਹੀਂ ਮਿਲਦੀ ਓਨੀ ਦੇਰ ਇਹ ਧਰਨਾ ਇਸੇ ਤਰ੍ਹਾਂ ਹੀ ਚਲਦਾ ਰਹੇਗਾ।

ਜਿਸ ਤੋਂ ਬਅਦ ਬਰਗਾੜੀ  ਵਿਖੇ ਮੌਕੇ ‘ਤੇ ADC ਫ਼ਰੀਦਕੋਟ ਪਰਮਦੀਪ ਸਿੰਘ ਖਹਿਰਾ ਪਹੁੰਚਦੇ ਹਨ ਤੇ ਉਨ੍ਹਾਂ ਵੱਲੋਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਇਹ ਬਹੁਤ ਸ਼ਵੇਦਨਸ਼ੀਲ ਮਸਲਾ ਹੈ ਤੇ ਇਸ ਨੂੰ ਸਰਕਾਰ ਦੇ ਧਿਆਨ ‘ਚ ਲਿਆਂਦਾ ਜਾਵੇਗਾ। ਖਹਿਰਾ ਨੇ ਕਿਹਾ ਕਿ ਸੁਖਰਾਜ ਸਿੰਘ ਨਿਆਮੀਵਾਲਾ ਤੇ ਸਿੱਖ ਸੰਗਤਾਂ ਨੇ ਸਰਕਾਰ ਨੂੰ 10 ਦਿਨਾਂ ਦਾ ਸਮਾਂ ਦਿੱਤਾ ਹੈ ਆਸ ਹੈ ਕਿ ਸਰਕਾਰ ਜਰੂਰ ਕੋਈ ਨਾ ਕੋਈ ਐਕਸ਼ਨ ਲਵੇਗੀ ਜਿਸ ਤੋਂ ਬਾਅਦ ਇਹ ਧਰਨਾ ਚੁਕ ਲਿਆ ਜਾਂਦਾ ਹੈ।

 

Tags: Bargari justiceNH 54Sikhs block
Share216Tweet135Share54

Related Posts

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਪ੍ਰਾਈਵੇਟ ਅਤੇ ਸੈਲਾਨੀ ਬੱਸਾਂ ਵਿਰੁੱਧ ਵੱਡੀ ਕਾਰਵਾਈ : ਟਰਾਂਸਪੋਰਟ ਵਿਭਾਗ ਵੱਲੋਂ 20 ਤੋਂ ਵੱਧ ਬੱਸਾਂ ਦੀ ਜਾਂਚ; ਹਜ਼ਾਰਾਂ ਦੇ ਚਲਾਨ

ਸਤੰਬਰ 8, 2026

ਪੰਜਾਬ ਵਿੱਚ ਰਾਤ 10 ਵਜੇ ਤੋਂ ਬਾਅਦ ਡੀਜੇ ‘ਤੇ ਪਾਬੰਦੀ, ਰੈਸਟੋਰੈਂਟਾਂ ਅਤੇ ਕਲੱਬਾਂ ਲਈ ਨਵੇਂ ਨਿਯਮ ਲਾਗੂ; ਪੜ੍ਹੋ ਨਵੇਂ ਨਿਯਮ

ਸਤੰਬਰ 8, 2026

ਜਲੰਧਰ ਨਗਰ ਨਿਗਮ ਵਿੱਚ ਵੱਡਾ ਫੇਰਬਦਲ, ਇਹ ਅਧਿਕਾਰੀ ਹੋਣਗੇ ਨਵੇਂ ਨਗਰ ਕਮਿਸ਼ਨਰ; ਤਬਾਦਲਿਆਂ ਦੀ ਸੂਚੀ ਜਾਰੀ

ਸਤੰਬਰ 8, 2026

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026
Load More

Recent News

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਪ੍ਰਾਈਵੇਟ ਅਤੇ ਸੈਲਾਨੀ ਬੱਸਾਂ ਵਿਰੁੱਧ ਵੱਡੀ ਕਾਰਵਾਈ : ਟਰਾਂਸਪੋਰਟ ਵਿਭਾਗ ਵੱਲੋਂ 20 ਤੋਂ ਵੱਧ ਬੱਸਾਂ ਦੀ ਜਾਂਚ; ਹਜ਼ਾਰਾਂ ਦੇ ਚਲਾਨ

ਸਤੰਬਰ 8, 2026

ਪੰਜਾਬ ਵਿੱਚ ਰਾਤ 10 ਵਜੇ ਤੋਂ ਬਾਅਦ ਡੀਜੇ ‘ਤੇ ਪਾਬੰਦੀ, ਰੈਸਟੋਰੈਂਟਾਂ ਅਤੇ ਕਲੱਬਾਂ ਲਈ ਨਵੇਂ ਨਿਯਮ ਲਾਗੂ; ਪੜ੍ਹੋ ਨਵੇਂ ਨਿਯਮ

ਸਤੰਬਰ 8, 2026

ਜਲੰਧਰ ਨਗਰ ਨਿਗਮ ਵਿੱਚ ਵੱਡਾ ਫੇਰਬਦਲ, ਇਹ ਅਧਿਕਾਰੀ ਹੋਣਗੇ ਨਵੇਂ ਨਗਰ ਕਮਿਸ਼ਨਰ; ਤਬਾਦਲਿਆਂ ਦੀ ਸੂਚੀ ਜਾਰੀ

ਸਤੰਬਰ 8, 2026

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.