ਮੰਗਲਵਾਰ, ਅਗਸਤ 26, 2025 06:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਲਾਰੇਂਸ ਨੇ NIA ਕੋਰਟ ‘ਚ ਪਾਈ ਪਟੀਸ਼ਨ, ਪੰਜਾਬ ਪੁਲਿਸ ਵੱਲੋਂ ਐਨਕਾਉਂਟਰ ਕੀਤੇ ਜਾਣ ਦਾ ਜਤਾਇਆ ਖਦਸ਼ਾ

by propunjabtv
ਮਈ 30, 2022
in Featured, Featured News, ਪੰਜਾਬ
0

ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਨੇ ਪੰਜਾਬ ਦੇ ਲੋਕਾਂ ‘ਚ ਸਹਿਮ ਤੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਹਾਲਾਂਕਿ ਪੰਜਾਬ ‘ਚ ਗੈਂਗਵਾਰ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ। ਗੈਂਗਸਟਰਾਂ ਦੇ ਹੌਸਲੇ ਐਨੇ ਵੱਧ ਗਏ ਹਨ ਕਿ ਸ਼ਰੇਆਮ ਦਿਨ-ਦਿਹਾੜੇ ਗੋਲੀਆਂ ਮਾਰ ਕਤਲ ਕੀਤੇ ਜਾ ਰਹੇ ਹਨ। ਇਨ੍ਹਾਂ ਕਤਲਾਂ ਕਾਰਨ ਪੰਜਾਬ ਅਮਨ-ਅਮਾਨ ਦੀ ਵਿਵਸਥਾ ਡਗਮਗਾ ਗਈ ਹੈ।

ਸਿੱਧੂ ਮੂਸੇਵਾਲਾ ਦੇ ਕਤਲ ਦੇ ਤਾਰ ਗੈਂਗਸਟਰ ਲਾਰੇਂਸ ਬਿਸ਼ਨੋਈ ਨਾਲ ਜੁੜੇ ਹਨ ਤੇ ਹੁਣ ਲਾਰੇਂਸ ਨੇ ਐਨ.ਆਈ.ਏ. ਕੋਰਟ ‘ਚ ਪਟੀਸ਼ਨ ਪਾਈ ਹੈ। ਉਸ ਨੇ ਖਦਸ਼ਾ ਜਤਾਇਆ ਹੈ ਕਿ ਪੰਜਾਬ ਪੁਲਿਸ ਉਸ ਦਾ ਐਨਕਾਉਂਟਰ ਕਰ ਸਕਦੀ ਹੈ। ਉਸ ਨੇ ਆਪਣੀ ਕਸਟਡੀ ਪੰਜਾਬ ਪੁਲਿਸ ਦੀ ਬਜਾਏ ਕਿਸੇ ਹੋਰ ਸੂਬੇ ਦੀ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ ਹੈ। ਜਿਸ ਤੋਂ ਬਾਅਦ ਕੋਰਟ ਨੇ ਇਸ ‘ਤੇ ਕੋਈ ਵੀ ਕਾਰਵਾਈ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਹੈ ਕਿ ਇਹ ਸੂਬੇ ਦੇ ਅਧਿਕਾਰਾਂ ਦਾ ਮਾਮਲਾ ਹੈ ਇਸ ‘ਚ ਅਸੀਂ ਕੋਈ ਦਖਲ ਨਹੀਂ ਦੇ ਸਕਦੇ।
ਦੱਸ ਦੇਈਏ ਕਿ ਲਾਰੇਂਸ ਇਸ ਸਮੇਂ ਤਿਹਾੜ ਜੇਲ੍ਹ ‘ਚ ਬੰਦ ਹੈ ਤੇ ਉਸ ਨੂੰ ਹੁਣ ਮੌਤ ਦਾ ਡਰ ਸਤਾ ਰਿਹਾ ਹੈ। ਜਿਸ ਤੋਂ ਬਾਅਦ ਉਸ ਵੱਲੋਂ NIA ਕੋਰਟ ‘ਚ ਪਟੀਸ਼ਨ ਪਾਈ ਗਈ ਹੈ।

ਦੱਸ ਦੇਈਏ ਕਿ ਅੱਜ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਸਮੇਤ ਥਾਰ ਗੱਡੀ ’ਤੇ ਆਪਣੇ ਪਿੰਡ ਮੂਸਾ ਵਿਖੇ ਜਾ ਰਹੇ ਸੀ ਤਾਂ ਅਚਾਨਕ ਇਕ ਕਾਲੇ ਰੰਗ ਦੀ ਇਨਡੈਵਰ ਗੱਡੀ ਵਿਚ ਸਵਾਰ ਹੋ ਕੇ ਆਏ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਜਿਸ ’ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ। ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

 

 

Tags: encounteredLawrence BishnoiNIA courtpunjab police
Share200Tweet125Share50

Related Posts

ਹੁਣ ਤੱਕ 5475 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪਹੁੰਚਿਆ ਲਾਭ, ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਇਹ ਵਿਦੇਸ਼ੀ ਕੰਪਨੀ ਕਰ ਸਕਦੀ ਹੈ ਟੀਮ ਇੰਡੀਆ ਨੂੰ ਸਪਾਂਸਰ, ਵੱਡਾ ਅਪਡੇਟ ਆਇਆ ਸਾਹਮਣੇ

ਅਗਸਤ 25, 2025

ਪੈਸਾ ਕਮਾਉਣ ਲਈ ਮਜ਼ਾਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸੁਪਰੀਮ ਕੋਰਟ ਨੇ ਯੂਟਿਊਬਰਾਂ ਨੂੰ ਲਗਾਈ ਕਿਉਂ ਫਟਕਾਰ

ਅਗਸਤ 25, 2025

ਕੀ ਤੁਹਾਡੇ ਫੋਨ ਦੀ ਕਾਲਿੰਗ ਸਿਸਟਮ ‘ਚ ਆਇਆ ਹੈ ਕੋਈ ਬਦਲਾਅ? ਜਾਣੋ ਕੀ ਹੈ ਇਸ ਪਿੱਛੇ ਵੱਡਾ ਕਾਰਨ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਅਵਾਰਾ ਕੁੱਤਿਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਤੋਂ ਬਾਅਦ ਹੁਣ ਸਖ਼ਤ ਹੋਈ ਕੇਂਦਰ ਸਰਕਾਰ

ਅਗਸਤ 25, 2025
Load More

Recent News

ਹੁਣ ਤੱਕ 5475 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪਹੁੰਚਿਆ ਲਾਭ, ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਇਹ ਵਿਦੇਸ਼ੀ ਕੰਪਨੀ ਕਰ ਸਕਦੀ ਹੈ ਟੀਮ ਇੰਡੀਆ ਨੂੰ ਸਪਾਂਸਰ, ਵੱਡਾ ਅਪਡੇਟ ਆਇਆ ਸਾਹਮਣੇ

ਅਗਸਤ 25, 2025

ਪੈਸਾ ਕਮਾਉਣ ਲਈ ਮਜ਼ਾਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸੁਪਰੀਮ ਕੋਰਟ ਨੇ ਯੂਟਿਊਬਰਾਂ ਨੂੰ ਲਗਾਈ ਕਿਉਂ ਫਟਕਾਰ

ਅਗਸਤ 25, 2025

ਕੀ ਤੁਹਾਡੇ ਫੋਨ ਦੀ ਕਾਲਿੰਗ ਸਿਸਟਮ ‘ਚ ਆਇਆ ਹੈ ਕੋਈ ਬਦਲਾਅ? ਜਾਣੋ ਕੀ ਹੈ ਇਸ ਪਿੱਛੇ ਵੱਡਾ ਕਾਰਨ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.