ਐਤਵਾਰ, ਜੁਲਾਈ 6, 2025 10:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬਠਿੰਡਾ ਜੇਲ੍ਹ ਤੋਂ ਦਿੱਲੀ ਪਹੁੰਚਿਆ Lawrence Bishnoi, ਭਲਕੇ ਦਿੱਲੀ ਕੋਰਟ ‘ਚ ਹੋਵੇਗੀ ਪੇਸ਼ੀ

ਸੋਮਵਾਰ ਨੂੰ ਕੇਂਦਰੀ ਜੇਲ੍ਹ ਪਹੁੰਚੀ ਐਨਆਈਏ ਦੀ ਟੀਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਜੇਲ੍ਹ ਅਧਿਕਾਰੀਆਂ ਨੂੰ ਪ੍ਰੋਡਕਸ਼ਨ ਵਾਰੰਟ ਦੇਣ ਅਤੇ ਸਾਰੀਆਂ ਜ਼ਰੂਰੀ ਕਾਗਜ਼ੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਦਿੱਲੀ ਲੈ ਗਈ।

by ਮਨਵੀਰ ਰੰਧਾਵਾ
ਅਪ੍ਰੈਲ 17, 2023
in ਦੇਸ਼
0
Gangster Lawrence Bishnoi to Delhi from Bathinda: ਜਾਂਚ ਏਜੰਸੀ NIA ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਸੋਮਵਾਰ ਨੂੰ ਦਿੱਲੀ ਲੈ ਗਈ। ਦੱਸ ਦਈਏ ਕਿ ਸੋਮਵਾਰ ਨੂੰ ਕੇਂਦਰੀ ਜੇਲ੍ਹ ਪਹੁੰਚੀ ਐਨਆਈਏ ਦੀ ਟੀਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਜੇਲ੍ਹ ਅਧਿਕਾਰੀਆਂ ਨੂੰ ਪ੍ਰੋਡਕਸ਼ਨ ਵਾਰੰਟ ਦੇਣ ਅਤੇ ਸਾਰੀਆਂ ਜ਼ਰੂਰੀ ਕਾਗਜ਼ੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਦਿੱਲੀ ਲੈ ਗਈ ਹੈ।

ਬਿਸ਼ਨੋਈ ਦੀ ਸੋਮਵਾਰ ਨੂੰ ਦਿੱਲੀ ਕੋਰਟ ‘ਚ ਪੇਸ਼ੀ ਸੀ ਪਰ ਪੰਜਾਬ ਚੋਂ ਜਾਂਦੇ ਸਮੇਂ ਟੀਮ ਨੂੰ ਜ਼ਿਆਦਾ ਸਮਾਂ ਲੱਗ ਗਿਆ ਇਸ ਲਈ 17 ਅਪ੍ਰੈਲ ਨੂੰ ਹੋਣ ਵਾਲੀ ਪੇਸ਼ੀ ਹੁਣ 18 ਅਪ੍ਰੈਲ ਨੂੰ ਹੋਵੇਗੀ।

ਇਸ ਮਾਮਲੇ ‘ਤੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਦੱਸਿਆ ਕਿ ਅੱਜ NIA ਨੇ ਇੱਕ ਨਵੇਂ ਮਾਮਲੇ ਵਿੱਚ ਲਾਰੇਂਸ ਨੂੰ ਨਾਮਜਦ ਕੀਤਾ ਹੈ। ਉਸ ਨੂੰ ਬਠਿੰਡਾ ਤੋਂ ਇੱਥੇ (ਦਿੱਲੀ) ਲਿਆਂਦਾ ਜਾਣਾ ਸੀ। ਪਰ ਟੀਮ ਨੂੰ ਉਥੋਂ ਨਿਕਲਣ ਵਿਚ ਜ਼ਿਆਦਾ ਸਮਾਂ ਲੱਗ ਗਿਆ। ਜਿਸ ਮਗਰੋਂ ਸੁਰੱਖਿਆ ਕਾਰਨਾਂ ਕਰਕੇ ਅਦਾਲਤ ਨੇ ਸੁਣਵਾਈ ਭਲਕੇ ਲਈ ਮੁਲਤਵੀ ਕਰ ਦਿੱਤੀ ਹੈ।

Delhi’s Patiala House Court directs the authorities to produce Lawrence Bishnoi tomorrow, on 18th April before it. The court was informed that Punjab Police is on the way to Delhi and won’t be able to reach here within Court hours. The court has also directed the jail authorities… https://t.co/YY23tc00mf

— ANI (@ANI) April 17, 2023

ਬਿਸ਼ਨੋਈ ਦੇ ਵਕੀਲ ਨੇ ਦੱਸਿਆ ਕਿ ਹੁਣ ਉਸ ਨੂੰ 18 ਅਪ੍ਰੈਲ ਨੂੰ ਸਵੇਰੇ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਨਾਲ ਹੀ ਵਕੀਲ ਨੇ ਦਾਅਵਾ ਕੀਤਾ ਕਿ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਉਸ ਦਾ ਰਿਮਾਂਡ ਲਿਆ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bathinda Central Jaildelhi courtLawrence BishnoiNIApro punjab tvpunjab newspunjab policepunjabi news
Share218Tweet137Share55

Related Posts

ਅੰਤਰਰਾਸ਼ਟਰੀ ਨਿਊਜ਼ ਏਜੰਸੀ ‘Reuters’ ਦਾ X ਅਕਾਊਂਟ ਭਾਰਤ ‘ਚ ਹੋਇਆ ਬੰਦ

ਜੁਲਾਈ 6, 2025

ਅਮਰਨਾਥ ਯਾਤਰਾ ਦੇ ਪਹਿਲੇ ਦਿਨ ਹੀ ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਸ਼ਰਧਾਲੂ

ਜੁਲਾਈ 4, 2025

ਕੋਰੋਨਾ ਵੈਕਸੀਨ ਨਾਲ ਹੋਈਆਂ ਮੌਤਾਂ? ਕੇਂਦਰੀ ਸਿਹਤ ਮੰਤਰਾਲੇ ਨੇ ਦਿੱਤਾ ਜਵਾਬ

ਜੁਲਾਈ 2, 2025

‘I LOVE YOU’ ਕਹਿਣਾ ਸਿਰਫ਼ ਭਾਵਨਾਵਾਂ ਦਾ ਪ੍ਰਗਟਾਵਾ ਕਰਨਾ, ਜਿਨਸੀ ਸੋਸ਼ਣ ਦੀ ਕੋਸ਼ਿਸ਼ ਨਹੀਂ- ਬੰਬੇ ਹਾਈਕੋਰਟ ਨੇ ਸੁਣਾਇਆ ਅਜਿਹਾ ਫੈਸਲਾ

ਜੁਲਾਈ 1, 2025

ਮਾਨਸੂਨ ‘ਚ ਪਹਾੜਾਂ ‘ਚ ਘੁੰਮਣ ਲਈ ਅਜਿਹੀਆਂ ਥਾਵਾਂ ਜਿੱਥੇ ਹੜ ਘੱਟ ਹੁੰਦਾ ਹੈ ਖ਼ਤਰਾ

ਜੂਨ 30, 2025

ਪਹਾੜਾਂ ‘ਚ ਘੁੰਮਣ ਦੇ ਸ਼ੌਕੀਨ ਹੋ ਜਾਣ ਸਾਵਧਾਨ, ਹਿਮਾਚਲ ‘ਚ ਭਾਰੀ ਮੀਂਹ ਕਾਰਨ ਬੰਦ ਕੀਤੇ ਕਈ ਰਸਤੇ

ਜੂਨ 30, 2025
Load More

Recent News

ਅੰਤਰਰਾਸ਼ਟਰੀ ਨਿਊਜ਼ ਏਜੰਸੀ ‘Reuters’ ਦਾ X ਅਕਾਊਂਟ ਭਾਰਤ ‘ਚ ਹੋਇਆ ਬੰਦ

ਜੁਲਾਈ 6, 2025

ਛੋਟੇ ਉਮਰ ਦੇ ਖਿਡਾਰੀ ਵੈਭਵ ਸੁਰਿਆਵੰਸ਼ੀ ਨਾਮ ਲੱਗਿਆ ਇੱਕ ਹੋਰ ਖ਼ਿਤਾਬ

ਜੁਲਾਈ 6, 2025

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.