ਸੋਮਵਾਰ, ਮਈ 19, 2025 05:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਨਾਈਜੀਰੀਅਨ ਸਿੰਗਰ ਬਰਨਾ ਬੁਆਏ ਦੀ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ

ਨਾਈਜੀਰੀਅਨ ਸਿੰਗਰ Burna Boy ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ। ਬਰਨਾ ਬੁਆਏ ਨੇ ਸਿੱਧੂ ਨੂੰ ਯਾਦ ਕਰਦਿਆਂ ਇੱਕ ਟੀ-ਸ਼ਰਟ ਭੇਂਟ ਕੀਤੀ ਜਿਸ 'ਤੇ 'Home is Sidhu' ਲਿਖਿਆ ਹੈ।

by propunjabtv
ਨਵੰਬਰ 20, 2022
in ਮਨੋਰੰਜਨ
0

Nigerian singer Burna Boy: ਪੰਜਾਬ ਦਾ ਨਾਂ ਪੂਰੀ ਦੁਨੀਆਂ ‘ਚ ਰੌਸ਼ਨ ਕਰਨ ਵਾਲਾ ਸਿਤਾਰਾ ਸਿੱਧੂ ਮੂਸੇਵਾਲਾ ਬੇਸ਼ੱਕ ਅੱਜ ਸਾਡੇ ਦਰਮਿਆਨ ਨਹੀਂ ਰਿਹਾ ਪਰ ਉਸ ਦੀਆਂ ਯਾਦਾਂ ਅਤੇ ਗਾਣੇ ਹਮੇਸ਼ਾਂ ਲੋਕਾਂ ਦੇ ਦਿਲਾਂ ‘ਚ ਜ਼ਿਉਂਦੇ ਰਹਿਣਗੇ। ਦੱਸ ਦਈਏ ਕਿ ਇਸੇ ਸਾਲ 29 ਮਈ ਨੂੰ ਦਿਨ ਦਿਹਾੜੇ ਸਿੰਗਰ ਸਿੱਧੂ ਦੀ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਜਿਸ ਤੋਂ ਬਾਅਦ ਲਗਾਤਾਰ ਉਸ ਦੇ ਲਈ ਇਨਸਾਫ਼ ਦੀ ਮੰਗ ਉੱਠ ਰਹੀ ਹੈ।

ਇਸੇ ਦਰਮਿਆਨ ਸਿੱਧੂ ਦੇ ਮਾਪਿਆਂ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਸੀ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ ਤਾਂ ਉਹ ਦੇਸ਼ ਛੱਡ ਕੇ ਵਿਦੇਸ਼ ਚਲੇ ਜਾਣਗੇ। ਇਸ ਦੌਰਾਨ ਬੀਤੇ ਦਿਨੀਂ ਸਿੱਧੂ ਦੇ ਮਾਪੇ ਯੂਕੇ ਚਲੇ ਗਏ। ਦੱਸ ਦਈਏ ਕਿ ਬਲਕੌਰ ਸਿੰਘ ਅਤੇ ਚਰਨ ਕੌਰ ਇੱਥੇ ਸਿੱਧੂ ਦੇ ਲਈ ਇਨਸਾਫ਼ ਦੀ ਮੰਗ ਲਈ ਹੋਣ ਵਾਲੇ ਰੋਸ਼ ‘ਚ ਸ਼ਾਮਲ ਹੋਣ ਲਈ ਗਏ।

BURNA BOY MET SIDHU MOOSEWALA'S PARENTS
LOTS OF LOVE & RESPECT TO HIM.#sidhumoosewala #Burnaboy#JusticeForSidhuMooseWala pic.twitter.com/jodWNppJdC

— Reppin_Moosewala (@Punjabihitzz) November 19, 2022

ਇੱਥੇ ਗਏ ਸਿੱਧੂ ਦੇ ਮਾਪਿਆਂ ਦੀ ਹੁਣ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਦੇ ਨਾਲ Nigerian Singer-Rapper Burna Boy ਵੀ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਬਰਨਾ ਬੁਆਏ ਨੇ ਸਿੱਧੂ ਨੂੰ ਯਾਦ ਕਰਦਿਆਂ ਇੱਕ ਟੀ-ਸ਼ਰਟ ਭੇਂਟ ਕੀਤੀ ਜਿਸ ‘ਤੇ ‘Home is Sidhu’ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਧੂ ਦੇ ਲਈ ਇਨਸਾਫ਼ ਦੀ ਮੰਗ ਕੀਤੀ। ਨਾਲ ਹੀ ਸਿੱਧੂ ਦੇ ਮਾਪਿਆਂ ਨੂੰ ਇੱਕ ਤਸਵੀਰ ਭੇਂਟ ਕੀਤੀ ਗਈ, ਜਿਸ ਨੂੰ ਨੱਗ (ਸਟੋਨਸ) ਨਾਲ ਬਣਾਇਆ ਗਿਆ।

Tags: Balkaur Singh SidhuBurna BoyJustice to Sidhu Moosewalapro punjab tvpunjabi newssidhu moosewala
Share270Tweet169Share68

Related Posts

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ CM ਮਾਨ ਤੇ ਉਨ੍ਹਾਂ ਦੀ ਪਤਨੀ ਦਾ ਧੰਨਵਾਦ ਕਰਦੀ ਹਾਂ

ਮਾਰਚ 14, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.