ਐਤਵਾਰ, ਅਗਸਤ 3, 2025 05:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਸੁੰਦਰ ਲੜਕੀਆਂ ਦਾ ਮੁਕਾਬਲਾ’ ਕਰਵਾਉਣ ਵਾਲੇ ਪ੍ਰਬੰਧਕ ਦੀ ਨਿਹੰਗ ਸਿੰਘ ਨੇ ਲਾਈ ਕਲਾਸ, ਸੁਣੋ ਕੀ ਬੋਲਿਆ ਪ੍ਰਬੰਧਕ (ਵੀਡੀਓ)

ਹਾਲ ਹੀ 'ਚ ਇੱਕ ਪੋਸਟ ਵਾਇਰਲ ਹੋਈ ਸੀ ਜਿਸ 'ਚ ਪ੍ਰਬੰਧਕਾਂ ਵਲੋਂ ਸੁੰਦਰ ਲੜਕੀਆਂ ਦਾ ਮੁਕਾਬਲਾ ਕਰਵਾਉਣ ਦੀ ਗੱਲ ਕੀਤੀ ਗਈ ਸੀ। ਸਾਹਮਣੇ ਆਈ ਜਾਣਕਾਰੀ ਮੁਤਾਬਕ ਇਹ ਵਾਇਰਲ ਪੋਸਟਰ ਪੰਜਾਬ ਦੇ ਬਠਿੰਡਾ (Bathinda) ਦਾ ਦੱਸਿਆ ਜਾ ਰਿਹਾ ਹੈ। ਪੋਸਟਰ 'ਤੇ ਲਿੱਖੇ ਕੰਟੈਂਟ ਕਰਕੇ ਇਹ ਵਾਇਰਲ ਹੋ ਗਿਆ ਅਤੇ ਇਸ ਨੂੰ ਲੈ ਕੇ ਹੁਣ ਇੱਕ ਆਡੀਓ ਸਾਹਮਣੇ ਆਈ ਹੈ।

by Bharat Thapa
ਅਕਤੂਬਰ 13, 2022
in Featured, Featured News, ਪੰਜਾਬ
0

Viral Post in Punjab: ਹਾਲ ਹੀ ‘ਚ ਇੱਕ ਪੋਸਟ ਵਾਇਰਲ ਹੋਈ ਸੀ ਜਿਸ ‘ਚ ਪ੍ਰਬੰਧਕਾਂ ਵਲੋਂ ਸੁੰਦਰ ਲੜਕੀਆਂ ਦਾ ਮੁਕਾਬਲਾ ਕਰਵਾਉਣ ਦੀ ਗੱਲ ਕੀਤੀ ਗਈ ਸੀ। ਸਾਹਮਣੇ ਆਈ ਜਾਣਕਾਰੀ ਮੁਤਾਬਕ ਇਹ ਵਾਇਰਲ ਪੋਸਟਰ ਪੰਜਾਬ ਦੇ ਬਠਿੰਡਾ (Bathinda) ਦਾ ਦੱਸਿਆ ਜਾ ਰਿਹਾ ਹੈ। ਪੋਸਟਰ ‘ਤੇ ਲਿੱਖੇ ਕੰਟੈਂਟ ਕਰਕੇ ਇਹ ਵਾਇਰਲ ਹੋ ਗਿਆ ਅਤੇ ਇਸ ਨੂੰ ਲੈ ਕੇ ਹੁਣ ਇੱਕ ਆਡੀਓ ਸਾਹਮਣੇ ਆਈ ਹੈ।

ਵਾਇਰਲ ਆਡੀਓ ‘ਚ ਨਿਹੰਗ ਸਿੰਘ ਨੇ ਪ੍ਰਬੰਧਕ ਨੂੰ ਫੋਨ ਕਰਕੇ ਖੂਬ ਖਰੀਆਂ ਖਰੀਆਂ ਸੁਣਾਇਆ। ਵਾਇਰਲ ਫੋਨ ਆਡੀਓ ‘ਚ ਨਿਹੰਗ ਪਰਮਜੀਤ ਸਿੰਘ ਅਕਾਲੀ ਪ੍ਰਬੰਧਕ ਨਾਲ ਗੱਲ ਕਰ ਰਹੇ ਹਨ ਅਤੇ ਪ੍ਰਬੰਧਕ ਵਾਰ ਵਾਰ ਇਸ ‘ਤੇ ਮੁਆਫੀ ਮੰਗ ਰਿਹਾ ਹੈ। ਪ੍ਰਬੰਧਕ ਦਾ ਕਹਿਣਾ ਹੈ ਕਿ ਉਸ ਦਾ ਕਿਸੇ ਨੂੰ ਠੇਸ ਪਹੁੰਚਾਉਣ ਦਾ ਕੋਈ ਮਕਸਦ ਨਹੀਂ ਸੀ। ਪ੍ਰਬੰਧਕ ਦਾ ਨਿਹੰਗ ਸਿੰਘ ਨੂੰ ਕਹਿੰਦਾ ਹੈ ਕਿ ਗਲਤੀ ਹੋ ਗਈ ਤਾਂ ਅੱਗਿਓ ਨਿਹੰਗ ਸਿੰਘ ਕਹਿੰਦੇ ਹਨ ਕਿ ਗਲਤੀ ਅਤੇ ਗੁਨਾਹ ‘ਚ ਫਰਕ ਹੁੰਦਾ ਹੈ।

ਜਾਣੋ ਕੀ ਹੋਈ ਹੈ ਗੱਲਬਾਤ

ਨਿਹੰਗ ਸਿੰਘ- ਹੁਣ ਤਾਂ ਤੂੰ ਗਲਤੀ ਮਨੇਗਾ ਹੀ, ਡਾਂਗ ਜੋ ਦਿਖਦੀ ਤੈਨੂੰ। ਕੀ ਮਤਲਬ ਹੈ ਇਸ ਦਾ, ਪਹਿਲਾਂ ਤਾਂ ਮਤਲਬ ਦੱਸ ਇਸ ਦਾ। ‘ਕੁੜੀਆਂ ਦਾ ਮੁਕਾਬਲ’ ਕੀ ਕਰਨਾ ਚਾਹੁੰਦੇ ਸੀ।

ਪ੍ਰਬੰਧਕ- ਮੇਰਾ ਭਰਾ ਕੈਨੇਡਾ ਹੈ ਜੀ, ਉਸ ਲਈ ਰਿਸ਼ਤਾ ਲੱਭ ਰਹੇ ਹਾਂ।

ਨਿਹੰਗ ਸਿੰਘ- ਰਿਸ਼ਤਾ ਲੱਭਣ ਦਾ ਇਹ ਕੀ ਤਰੀਕਾ, ਤੂੰ ਕੁੜੀਆਂ ਦੀ ਨੁਮਾਇਸ਼ ਕਰਨੀ ਸੀ। ਤੂੰ ਆਪਣੀਆਂ ਧੀਆਂ ਦੀ ਕਰੇਗਾ ਨੁਮਾਇਸ਼ ਇਸ ਤਰ੍ਹਾਂ ਬਾਜ਼ਾਰ ‘ਚ। ਤੂੰ ਰਹਿੰਦਾ ਕਿੱਥੇ,,

ਦੱਸ ਦਈਏ ਕਿ ਸਾਰੀ ਆਡੀਓ ‘ਚ ਨਿਹੰਗ ਸਿੰਘ ਦੇ ਸਵਾਲਾਂ ਤੋਂ ਘਬਰਾਇਆ ਪ੍ਰਬੰਧਕ ਲਗਾਤਾਰ ਮਾਫੀ ਮੰਗਦਾ ਹੀ ਸੁਣਾਈ ਦੇ ਰਿਹਾ ਹੈ।

ਵੇਖੋ ਇਸ ਖ਼ਬਰ ਦੀ ਇਹ ਵਾਇਰਲ ਆਡੀਓ

Tags: 'Beautiful girls competition'Nihang Singhthe organizertook a class
Share4200Tweet2625Share1050

Related Posts

27 ਦੇਸ਼ਾਂ ਤੋਂ ਕੌਮਾਂਤਰੀ ਸਨਮਾਨਾਂ ਦੇ ਨਾਲ, ਪ੍ਰਧਾਨ ਮੰਤਰੀ ਮੋਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਵਿਸ਼ਵ ਨੇਤਾ ਵਜੋਂ ਉੱਭਰੇ: ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 2, 2025

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਅਗਸਤ 2, 2025
fridgefoodstillgood

ਵਾਰ-ਵਾਰ ਫਰਿੱਜ ਬੰਦ ਕਰਨਾ ਸਹੀ ਜਾਂ ਗਲਤ? ਹੁੰਦੀ ਹੈ ਬਿਜਲੀ ਦੀ ਬੱਚਤ?

ਅਗਸਤ 2, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਦਫਤਰ ‘ਚ ਸਾਰਾ ਦਿਨ LapTop ਅੱਗੇ ਬੈਠ ਕਰਦੇ ਹੋ ਕੰਮ, ਇਸਤਰਾਂ ਆਪਣੀ ਸਿਹਤ ਦਾ ਰੱਖੋ ਬਚਾਅ

ਅਗਸਤ 2, 2025

ਬੇਕਾਬੂ ਹੋਏ ਸਾਨ੍ਹ ਨੇ ਅਚਾਨਕ ਬਜ਼ੁਰਗਾਂ ‘ਤੇ ਕੀਤਾ ਹਮਲਾ

ਅਗਸਤ 2, 2025
Load More

Recent News

27 ਦੇਸ਼ਾਂ ਤੋਂ ਕੌਮਾਂਤਰੀ ਸਨਮਾਨਾਂ ਦੇ ਨਾਲ, ਪ੍ਰਧਾਨ ਮੰਤਰੀ ਮੋਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਵਿਸ਼ਵ ਨੇਤਾ ਵਜੋਂ ਉੱਭਰੇ: ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 2, 2025

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਅਗਸਤ 2, 2025
fridgefoodstillgood

ਵਾਰ-ਵਾਰ ਫਰਿੱਜ ਬੰਦ ਕਰਨਾ ਸਹੀ ਜਾਂ ਗਲਤ? ਹੁੰਦੀ ਹੈ ਬਿਜਲੀ ਦੀ ਬੱਚਤ?

ਅਗਸਤ 2, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਦਫਤਰ ‘ਚ ਸਾਰਾ ਦਿਨ LapTop ਅੱਗੇ ਬੈਠ ਕਰਦੇ ਹੋ ਕੰਮ, ਇਸਤਰਾਂ ਆਪਣੀ ਸਿਹਤ ਦਾ ਰੱਖੋ ਬਚਾਅ

ਅਗਸਤ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.