ਅੰਮ੍ਰਿਤਸਰ ਦੇ ਗੋਲਡਨ ਗੇਟ ਸਾਹਮਣੇ ਚਲਾਉਣ ਦੇ ਮਾਮਲੇ ਵਿਚ ਪੁਲਿਸ ਨੇ ਨਿਹੰਗ ਤੂਫ਼ਾਨ ਸਿੰਘ ਵਿਰੁਧ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਲਿਆ ਹੈ। ਦਰਅਸਲ ਹਾਲ ਹੀ ਵਿਚ ਸੋਸ਼ਲ ਮੀਡੀਆ ਉਤੇ ਇਕ ਵੀਡੀਉ ਵਾਇਰਲ ਹੋਈ ਸੀ, ਜਿਸ ਵਿਚ ਗੋਲਡਨ ਗੇਟ ਨੇੜੇ ਤੂਫ਼ਾਨ ਸਿੰਘ ਵਲੋਂ ਹਵਾਈ ਫਾਇਰ ਕੀਤੇ ਗਏ।
ਮਿਲੀ ਜਾਣਕਾਰੀ ਅਨੁਸਾਰ ਹਰਮਨ ਸਿੰਘ ਨੂੰ ਹੁਸ਼ਿਆਰਪੁਰ ਜੇਲ ਭੇਜ ਦਿਤਾ ਹੈ। ਨਾਬਾਲਗ ਹੋਣ ਕਾਰਨ ਉਸ ਨੂੰ ਜੁਵੀਨਾਈਲ ਜੇਲ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਇਸ ਨਾਬਾਲਗ ਤੋਂ ਪਿਸਤੌਲ ਬਾਰੇ ਪੁਛਗਿਛ ਕਰ ਰਹੀ ਹੈ।