ਵੀਰਵਾਰ, ਅਕਤੂਬਰ 9, 2025 11:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨਿੱਝਰ ਕਤਲ ਕੇਸ: ਕੈਨੇਡਾ ਪੁਲਿਸ ਨੇ ਇੱਕ ਹੋਰ ਭਾਰਤੀ ਨੂੰ ਕੀਤਾ ਗ੍ਰਿਫਤਾਰ

by Gurjeet Kaur
ਮਈ 12, 2024
in ਦੇਸ਼, ਵਿਦੇਸ਼
0

ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ ਚੌਥੀ ਗ੍ਰਿਫਤਾਰੀ ਕਰਨ ਦਾ ਦਾਅਵਾ ਕੀਤਾ ਹੈ। ਚੌਥਾ ਦੋਸ਼ੀ ਭਾਰਤੀ ਹੈ, ਜਿਸ ਦੀ ਪਛਾਣ ਅਮਨਦੀਪ ਸਿੰਘ (22) ਵਜੋਂ ਹੋਈ ਹੈ। ਅਮਨਦੀਪ ਪਹਿਲਾਂ ਹੀ ਹਥਿਆਰ ਰੱਖਣ ਦੇ ਮਾਮਲੇ ਵਿੱਚ ਪੁਲਿਸ ਦੀ ਹਿਰਾਸਤ ਵਿੱਚ ਸੀ। ਹੁਣ ਉਸ ‘ਤੇ ਨਿੱਝਰ ਦੀ ਹੱਤਿਆ ‘ਚ ਸ਼ਾਮਲ ਹੋਣ ਦੇ ਦੋਸ਼ ‘ਚ ਗ੍ਰਿਫਤਾਰ ਵੀ ਕੀਤਾ ਗਿਆ ਹੈ। ਕੈਨੇਡੀਅਨ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਖਾਲਿਸਤਾਨੀ ਅੱਤਵਾਦੀ ਨਿੱਝਰ ਦੇ ਕਤਲ ਮਾਮਲੇ ‘ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਟੈਂਡ ਕਾਰਨ ਭਾਰਤ ਨਾਲ ਰਿਸ਼ਤੇ ਕਾਫੀ ਤਣਾਅਪੂਰਨ ਹੋ ਗਏ ਹਨ। ਪ੍ਰਧਾਨ ਮੰਤਰੀ ਟਰੂਡੋ ਨੇ ਇਸ ਮਾਮਲੇ ‘ਚ ਭਾਰਤ ‘ਤੇ ਬਹੁਤ ਗੰਭੀਰ ਦੋਸ਼ ਲਗਾਏ ਹਨ।

ਅਮਨਦੀਪ ਸਿੰਘ ਤੋਂ ਪਹਿਲਾਂ ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਨਿੱਝਰ ਦੇ ਕਤਲ ਕੇਸ ਵਿੱਚ ਕਰਨ ਬਰਾੜ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਦੱਸ ਦਈਏ ਕਿ ਅਮਨਦੀਪ ਤੋਂ ਪਹਿਲਾਂ ਕੈਨੇਡੀਅਨ ਪੁਲਿਸ ਨੇ ਇਸ ਮਹੀਨੇ ਦੇ ਸ਼ੁਰੂ ਵਿਚ ਮਾਂਟਨ (ਅਲਬਰਟਾ) ਤੋਂ ਤਿੰਨ ਦੋਸ਼ੀਆਂ ਨੂੰ ਕਤਲ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਸੀ। ਜਾਂਚ ਏਜੰਸੀ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਕੀ ਇਨ੍ਹਾਂ ਸਾਰਿਆਂ ਦਾ ਭਾਰਤ ਸਰਕਾਰ ਨਾਲ ਕਿਸੇ ਤਰ੍ਹਾਂ ਦਾ ਸਬੰਧ ਸੀ। ਹੁਣ ਇੰਟੈਗਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਕਿਹਾ ਕਿ ਅਮਨਦੀਪ ਸਿੰਘ ‘ਤੇ ਫਰਸਟ ਡਿਗਰੀ ਕਤਲ ਅਤੇ ਨਿੱਝਰ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹਨ।

ਸਰੀ ਵਿੱਚ ਰਹਿੰਦਾ ਹੈ ਮੁਲਜ਼ਮ ਅਮਨਦੀਪ
ਕੈਨੇਡੀਅਨ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਅਮਨਦੀਪ ਬਰੈਂਪਟਨ, ਸਰੀ ਅਤੇ ਐਬਟਸਫੋਰਡ ਵਿੱਚ ਰਹਿ ਚੁੱਕਾ ਹੈ। ਆਈਐਚਆਈਟੀ ਨੇ ਕਿਹਾ ਕਿ ਅਮਨਦੀਪ ਸਿੰਘ ਪਹਿਲਾਂ ਹੀ ਹਥਿਆਰ ਰੱਖਣ ਦੇ ਮਾਮਲੇ ਵਿੱਚ ਓਨਟਾਰੀਓ ਵਿੱਚ ਹਿਰਾਸਤ ਵਿੱਚ ਹੈ। ਹੁਣ ਉਸ ਨੂੰ ਨਿੱਝਰ ਕਤਲ ਕੇਸ ਵਿੱਚ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ (45) ਦੀ ਪਿਛਲੇ ਸਾਲ ਜੂਨ ‘ਚ ਵੈਨਕੂਵਰ ਦੇ ਉਪਨਗਰ ਸਰੀ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲੇਆਮ ਤੋਂ ਕੁਝ ਦਿਨ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨੇ ਸਨਸਨੀਖੇਜ਼ ਖੁਲਾਸਾ ਕਰਦਿਆਂ ਕਿਹਾ ਕਿ ਇਸ ਕਤਲੇਆਮ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਦੇ ਸਬੂਤ ਮੌਜੂਦ ਹਨ।

Tags: arrestcanada policeHardeep Singh Nijjarlatest newspro punjab tv
Share204Tweet128Share51

Related Posts

PM ਮੋਦੀ ਤੇ ਕੀਰ ਸਟਾਰਮਰ ‘ਚ ਹੋਈ ਡੀਲ, UK ਦੀਆਂ 9 ਯੂਨੀਵਰਸਿਟੀਆਂ ਭਾਰਤ ‘ਚ ਖੋਲ੍ਹਣਗੀਆਂ ਆਪਣਾ ਕੈਂਪਸ

ਅਕਤੂਬਰ 9, 2025

ਹਰਿਆਣਾ ‘ਚ ADGP ਨੇ ਚੁੱਕਿਆ ਖੌ.ਫ਼.ਨਾ.ਕ ਕਦਮ, ਘਰ ‘ਚ ਖੁਦ ਨੂੰ ਗੋ/ਲੀ ਮਾ/ਰ ਕੇ ਕੀਤਾ ਖ਼ਤਮ

ਅਕਤੂਬਰ 7, 2025

ਅਮਰੀਕੀ ਰਾਸ਼ਟਰਪਤੀ Donald Trump ਨੇ ਫਿਰ ਲਗਾਇਆ 25% ਟੈਰਿਫ, ਜਾਣੋ ਕਦੋਂ ਹੋਵੇਗਾ ਲਾਗੂ

ਅਕਤੂਬਰ 7, 2025

ਮੋਦੀ ਨੇ ਸੱਤਾ ‘ਚ 24 ਸਾਲ ਪੂਰੇ ਕੀਤੇ, ਪ੍ਰਧਾਨ ਮੰਤਰੀ ਨੇ ਦੱਸਿਆ ਮੁੱਖ ਮੰਤਰੀ ਤੋਂ ਪ੍ਰਧਾਨ ਮੰਤਰੀ ਤੱਕ ਦਾ ਸਫ਼ਰ

ਅਕਤੂਬਰ 7, 2025

ਸੁਪਰੀਮ ਕੋਰਟ ਅੰਦਰ ਜੱਜ ‘ਤੇ ਹ.ਮ.ਲਾ, ਵਕੀਲ ਨੇ ਹੀ ਕੀਤੀ ਜੁੱਤੀ ਸੁੱਟਣ ਦੀ ਕੋਸ਼ਿਸ਼

ਅਕਤੂਬਰ 6, 2025

ਟਰੰਪ ਵੱਲੋਂ ਹਮਾਸ ਨੂੰ ਸ਼ਾਂਤੀ ਸਮਝੌਤੇ ਦੀ ਪਾਲਣਾ ਕਰਨ ਦੀ ਚੇਤਾਵਨੀ, ਕਿਹਾ…

ਅਕਤੂਬਰ 5, 2025
Load More

Recent News

ਚੰਡੀਗੜ੍ਹ ਵਿਖੇ CM ਮਾਨ ਤੇ ਅਰਵਿੰਦ ਕੇਜਰੀਵਾਲ ਨੇ Entrepreneurship ਕੋਰਸ ਦਾ ਕੀਤਾ ਲਾਂਚ

ਅਕਤੂਬਰ 9, 2025

Smartphone ਖਰਾਬ ਹੋਣ ਤੋਂ ਪਹਿਲਾਂ ਦਿੰਦਾ ਹੈ ਇਹ ਸੰਕੇਤ, ਇਸ ਨੂੰ ਨਜ਼ਰਅੰਦਾਜ਼ ਕਰਨਾ ਪਵੇਗਾ ਮਹਿੰਗਾ

ਅਕਤੂਬਰ 9, 2025

OpenAI ਨੇ ਚੀਨ ਨਾਲ ਜੁੜੇ ਕਈ ChatGPT ਖਾਤਿਆਂ ‘ਤੇ ਇਸ ਲਈ ਲਗਾ ਦਿੱਤੀ ਪਾਬੰਦੀ

ਅਕਤੂਬਰ 9, 2025

PM ਮੋਦੀ ਤੇ ਕੀਰ ਸਟਾਰਮਰ ‘ਚ ਹੋਈ ਡੀਲ, UK ਦੀਆਂ 9 ਯੂਨੀਵਰਸਿਟੀਆਂ ਭਾਰਤ ‘ਚ ਖੋਲ੍ਹਣਗੀਆਂ ਆਪਣਾ ਕੈਂਪਸ

ਅਕਤੂਬਰ 9, 2025

Toyota Fortuner ਦੀ Leader Edition ਹੋਈ ਲਾਂਚ, ਪ੍ਰੀਮੀਅਮ ਲੁੱਕ ਦੇ ਨਾਲ ਮਿਲਣਗੇ ਐਡਵਾਂਸਡ ਫੀਚਰਸ

ਅਕਤੂਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.