ਬੁੱਧਵਾਰ, ਜਨਵਰੀ 14, 2026 11:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਨਿੱਕੀਆਂ ਜ਼ਿੰਦਾਂ ਵੱਡਾ ਸਾਕਾ – ਸ਼ਹੀਦੀ ਸਾਕੇ ਦਾ ਛੇਵਾਂ ਦਿਨ, ਮਿਤੀ 26 ਦਸੰਬਰ, (11 ਪੋਹ)

ਮਾਤਾ ਗੁਜਰ ਕੌਰ ਜੀ ਨੇ ਪਰਮਾਤਮਾ ਦਾ ਭਾਣਾ ਮਿੱਠਾ ਕਰਕੇ ਮੰਨਿਆ ਅਤੇ ਛੋਟੇ ਸਾਹਿਬਜ਼ਾਦਿਆਂ (ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ) ਨਾਲ ਠੰਢੇ ਬੁਰਜ ਵਿੱਚ ਰਹੇ।

by ਮਨਵੀਰ ਰੰਧਾਵਾ
ਦਸੰਬਰ 26, 2022
in ਧਰਮ
0

ਸਿੱਖ ਧਰਮ ‘ਚ ਅੱਜ ਦੇ ਦਿਨ ਦਾ ਇਤਿਹਾਸ : ਅੱਜ ਦੇ ਦਿਨ ਯਾਨੀ 26 ਦਸੰਬਰ (11 ਪੋਹ) ਸਾਹਿਬਜ਼ਾਦਿਆਂ ਨੂੰ ਸਰਹਿੰਦ ਦੇ ਸੂਬੇਦਾਰ ਨਵਾਬ ਵਜ਼ੀਰ ਖ਼ਾਨ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਛੋਟੇ ਸਾਹਿਬਜ਼ਾਦਿਆਂ ਨੂੰ ਵਜ਼ੀਰ ਖ਼ਾਨ ਨੇ ਧਰਮ ਬਦਲਣ ਲਈ ਡਰਾਇਆ ਅਤੇ ਲਾਲਚ ਵੀ ਦਿੱਤੇ ਪਰ ਉਹ ਨਿੱਕੀਆਂ ਜ਼ਿੰਦਾਂ ਅਡੋਲ ਰਹੀਆਂ।

ਮੋਤੀ ਰਾਮ ਮਹਿਰਾ ਜੀ ਨੇ ਸਾਹਿਬਜ਼ਾਦਿਆਂ ਨੂੰ ਦੁੱਧ ਪਿਲਾਉਣ ਦੀ ਮਹਾਨ ਸੇਵਾ ਜਾਰੀ ਰੱਖੀ। ਮਾਤਾ ਜੀ ਅਤੇ ਸਾਹਿਬਜ਼ਾਦਿਆਂ ਤੱਕ ਪਹੁੰਚਣ ਦਾ ਪ੍ਰਬੰਧ ਕਰਨ ਲਈ ਉਸਨੇ ਆਪਣੀ ਘਰਵਾਲੀ ਦੇ ਗਹਿਣੇ ਅਤੇ ਘਰ ਤੱਕ ਵੇਚ ਦਿੱਤਾ।

ਮਾਤਾ ਗੁਜਰ ਕੌਰ ਜੀ ਨੇ ਪਰਮਾਤਮਾ ਦਾ ਭਾਣਾ ਮਿੱਠਾ ਕਰਕੇ ਮੰਨਿਆ ਅਤੇ ਛੋਟੇ ਸਾਹਿਬਜ਼ਾਦਿਆਂ (ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ) ਨਾਲ ਠੰਢੇ ਬੁਰਜ ਵਿੱਚ ਰਹੇ।

ਅੱਜ ਦੇ ਇਤਿਹਾਸ ਤੋਂ ਸਾਨੂੰ ਇਹ ਪ੍ਰੇਰਨਾ ਮਿਲਦੀ ਹੈ ਕਿ ਜਿਵੇਂ ਨਿੱਕੀਆਂ ਜ਼ਿੰਦਾਂ ਨੇ ਵਜ਼ੀਰ ਖ਼ਾਨ ਦੇ ਲਾਲਚ ਅਤੇ ਡਰਾਵੇ ਅੱਗੇ ਆਪਣਾ ਧਰਮ ਨਹੀਂ ਹਾਰਿਆ ਅਤੇ ਅਡੋਲ ਰਹੇ, ਇਸੇ ਤਰ੍ਹਾਂ ਸਾਨੂੰ ਵੀ ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਉਣ ਲਈ ਦ੍ਰਿੜ੍ਹ ਹੋਣਾ ਚਾਹੀਦਾ ਹੈ।

ਆਓ ਅੱਜ ਆਪਾਂ ਵੀ ਇਹ ਪ੍ਰਣ ਕਰੀਏ ਕਿ ਅਸੀਂ ਵੀ ਮਾਤਾ ਗੁਜਰ ਕੌਰ ਜੀ ਦੀ ਤਰ੍ਹਾਂ ਆਪਣੇ ਪਰਿਵਾਰਾਂ ‘ਚ ਬੱਚਿਆਂ ਦੀ ਸੁਚੱਜੀ ਪਰਵਰਿਸ਼ ਕਰਨ ਦੀ ਜ਼ੁੰਮੇਵਾਰੀ ਨਿਭਾਵਾਂਗੇ ਤਾਂ ਜੋ ਸਾਡੇ ਬੱਚੇ ਵੀ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਜੀ ਦੀ ਤਰ੍ਹਾਂ ਗੁਰੂ ਕੌਮ ਦੀ ਸੇਵਾ ਲਈ ਆਪਾ ਵਾਰਨ ਲਈ ਤਿਆਰ ਬਰ ਤਿਆਰ ਹੋ ਸਕਣ। ਇਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

Tags: 11 Poh in Sikh Historybaba fateh singh jiBaba Zorawar Singh JiMata Gujar Kaur jiMoti Ram Mehra jiNawab Wazir KhanNikiya Jinda Vada Sakapro punjab tvpunjabireligionsikhSixth day of Shahidi Saka
Share523Tweet327Share131

Related Posts

ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਪੇਸ਼ੀ ਦਾ ਸਮਾਂ ਬਦਲਣ ‘ਤੇ CM ਮਾਨ ਦਾ ਵੱਡਾ ਬਿਆਨ

ਜਨਵਰੀ 13, 2026

ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ‘ਚ ਮੁੱਖ ਮੰਤਰੀ ਨਾਇਬ ਸੈਣੀ ਹੋਣਗੇ ਸ਼ਾਮਿਲ

ਜਨਵਰੀ 12, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ੀ ਤੋਂ ਪਹਿਲਾਂ CM ਮਾਨ ਨੇ ਜਥੇਦਾਰ ਨੂੰ ਕੀਤੀ ਅਪੀਲ

ਜਨਵਰੀ 8, 2026

ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਅੱਗੇ ਪੇਸ਼ ਹੋਵਾਂਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 6, 2026

ਨਵੇਂ ਸਾਲ ਦੇ ਦਿਨ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਭੀੜ ਹੋਈ ਇਕੱਠੀ ਹੋਈ, ਕਈ ਸੜਕਾਂ ਬੰਦ

ਜਨਵਰੀ 1, 2026

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਦਸੰਬਰ 26, 2025
Load More

Recent News

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਜਨਵਰੀ 14, 2026

ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 14, 2026

ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਜਨਵਰੀ 14, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਪੇਸ਼ੀ ਦਾ ਸਮਾਂ ਬਦਲਣ ‘ਤੇ CM ਮਾਨ ਦਾ ਵੱਡਾ ਬਿਆਨ

ਜਨਵਰੀ 13, 2026

ਗੈਂਗਸਟਰ ਅਤੇ ਸ਼ੂਟਰ ਭਾਰਤ ਵਿੱਚ ਕਿਤੇ ਵੀ ਨਹੀਂ ਲੁਕ ਸਕਦੇ, ਪੰਜਾਬ ਪੁਲਿਸ ਪਿੱਛਾ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰੇਗੀ: ਬਲਤੇਜ ਪੰਨੂ

ਜਨਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.