ਵੀਰਵਾਰ, ਸਤੰਬਰ 17, 2026 08:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਬ੍ਰੇਲੈੱਸ ਫੋਟੋਸ਼ੂਟ ‘ਚ ਨਜ਼ਰ ਆਈ Nikki Tamboli ਦਾ ਸਿਜ਼ਲਿੰਗ ਅੰਦਾਜ਼, ਬੈਕਲੇਸ ਡਰੈੱਸ ‘ਚ ਐਕਟਰਸ ਨੇ ਦਿਖਾਇਆ ਬੇਹੱਦ ਹੌਟ ਅੰਦਾਜ਼

Nikki Tamboli in denim outfit: ਨਿੱਕੀ ਤੰਬੋਲੀ ਨੇ ਇੱਕ ਫੋਟੋਸ਼ੂਟ ਪੋਸਟ ਕੀਤਾ ਹੈ ਜਿਸ ਦੀ ਕਾਫੀ ਚਰਚਾ ਹੋ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਉਹ ਹੁਣ ਤੱਕ ਦੇ ਸਭ ਤੋਂ ਸਿਜ਼ਲਿੰਗ ਲੁੱਕ 'ਚ ਨਜ਼ਰ ਆ ਰਹੀ ਹੈ।

by ਮਨਵੀਰ ਰੰਧਾਵਾ
ਜੁਲਾਈ 22, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Nikki Tamboli Topless Photoshoot: ਨਿੱਕੀ ਤੰਬੋਲੀ ਹਰ ਰੋਜ਼ ਆਪਣੀਆਂ ਹੌਟ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਆਪਣੀਆਂ ਹਾਲੀਆ ਤਸਵੀਰਾਂ ਨਾਲ ਉਸ ਨੇ ਇੱਕ ਵਾਰ ਫਿਰ ਫੈਨਸ ਦੇ ਹੋਸ਼ ਉਡਾ ਦਿੱਤੇ ਹਨ।
ਇਨ੍ਹਾਂ ਤਸਵੀਰਾਂ 'ਚ ਬਿੱਗ ਬੌਸ ਦੀ ਐਕਸ ਕੰਟੈਸਟੈਂਟ ਆਪਣੀ ਹੌਟ ਬਾਡੀ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਨਿੱਕੀ ਆਪਣੇ ਫੈਸ਼ਨ ਅਤੇ ਸਿਜ਼ਲਿੰਗ ਲੁੱਕ ਨੂੰ ਲੈ ਕੇ ਲਾਈਮਲਾਈਟ ਵਿੱਚ ਰਹਿੰਦੀ ਹੈ।
ਹਾਲ ਹੀ 'ਚ ਉਸ ਨੇ ਇੱਕ ਵਾਰ ਫਿਰ ਆਪਣਾ ਗਲੈਮਰਸ ਅਤੇ ਹੌਟ ਲੁੱਕ ਸ਼ੇਅਰ ਕੀਤਾ ਹੈ, ਜਿਸ ਕਾਰਨ ਫੈਨਸ ਦੀਆਂ ਨਜ਼ਰਾਂ ਉਸ ਦੀਆਂ ਤਸਵੀਰਾਂ ਤੋਂ ਨਹੀਂ ਹਟ ਰਹੀਆਂ। ਆਪਣੇ ਤਾਜ਼ਾ ਹੌਟ ਫੋਟੋਸ਼ੂਟ ਵਿੱਚ, Nikki Tamboli ਡੈਨਿਮ ਜੀਨਸ ਦੇ ਨਾਲ ਆਫ ਸ਼ੋਲਡਰ ਡੈਨਿਮ ਸ਼ਰਟ ਵਿੱਚ ਕੈਮਰੇ ਦੇ ਸਾਹਮਣੇ ਬੈਠੀ ਹੈ।
ਐਕਟਰਸ ਨੇ ਕੁਰਸੀ 'ਤੇ ਬੈਠ ਕੇ ਇਹ ਬੋਲਡ ਫੋਟੋਸ਼ੂਟ ਕਰਵਾਇਆ ਹੈ ਜੋ ਲੋਕਾਂ ਨੂੰ ਕਾਫੀ ਆਕਰਸ਼ਿਤ ਕਰ ਰਿਹਾ ਹੈ। ਤਸਵੀਰਾਂ 'ਚ ਨਿੱਕੀ ਟੌਪਲੇਸ ਅਵਤਾਰ 'ਚ ਕੈਮਰੇ ਦੇ ਸਾਹਮਣੇ ਮੋਢੇ ਤੋਂ ਟਾਪ ਹੇਠਾਂ ਉਤਾਰਦੀ ਨਜ਼ਰ ਆ ਰਹੀ ਹੈ। ਜਿਵੇਂ ਹੀ ਉਸ ਨੇ ਆਪਣੀਆਂ ਇਹ ਤਸਵੀਰਾਂ ਸ਼ੇਅਰ ਕੀਤੀਆਂ ਤਾਂ ਲੋਕ ਉਸ ਦਾ ਹੌਟ ਲੁੱਕ ਦੇਖ ਕੇ ਹੈਰਾਨ ਰਹਿ ਗਏ।
ਡੈਨਿਮ ਜੀਨਸ ਅਤੇ ਡੈਨਿਮ ਜੈਕੇਟ 'ਚ ਨਿੱਕੀ ਦੀਆਂ ਸ਼ਾਨਦਾਰ ਤਸਵੀਰਾਂ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਇਸ ਬੈਕ ਲੁੱਕ ਦੇ ਨਾਲ, ਐਕਟਰਸ ਨੇ ਆਪਣੇ ਵਾਲਾਂ ਨੂੰ ਇੱਕ ਬਨ ਵਿੱਚ ਬੰਨ੍ਹਿਆ ਹੈ ਜੋ ਉਸਦੀ ਦਿੱਖ ਨੂੰ ਹੋਰ ਵੀ ਵਧਾ ਦਿੰਦਾ ਹੈ। ਫੈਨਜ਼ ਉਨ੍ਹਾਂ ਦੀ ਇਸ ਤਸਵੀਰ 'ਤੇ ਖੂਬ ਕਮੈਂਟ ਕਰ ਰਹੇ ਹਨ।
ਦੱਸ ਦਈਏ ਕਿ Nikki Tamboli ਹਮੇਸ਼ਾ ਆਪਣੇ ਬੋਲਡ ਫੈਸ਼ਨ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਬਿਕਨੀ 'ਚ ਉਸ ਦਾ ਲੇਟੈਸਟ ਬੋਲਡ ਅੰਦਾਜ਼ ਵੀ ਸਾਰਿਆਂ ਦਾ ਦਿਲ ਖੁਸ਼ ਕਰ ਰਿਹਾ ਹੈ। ਉਸ ਦੀਆਂ ਇਹ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਨਿੱਕੀ ਤੰਬੋਲੀ ਬਾਰੇ ਕਿਹਾ ਜਾ ਰਿਹਾ ਹੈ ਕਿ ਉਸ ਨੇ ਆਪਣੀ ਨੱਕ ਦੀ ਸਰਜਰੀ ਕਰਵਾਈ ਹੈ। ਇਸ ਨੂੰ ਲੈ ਕੇ ਯੂਜ਼ਰਸ ਉਨ੍ਹਾਂ ਨੂੰ ਕਈ ਵਾਰ ਟ੍ਰੋਲ ਵੀ ਕਰ ਚੁੱਕੇ ਹਨ। ਹਾਲਾਂਕਿ ਹੁਣ ਤੱਕ ਉਸ ਨੇ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।
ਇਨ੍ਹਾਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਲੋਕਾਂ ਦੇ ਦਿਲਾਂ ਦੀ ਧੜਕਣ ਵਧ ਗਈ ਹੈ। ਨਿੱਕੀ ਤੰਬੋਲੀ ਨੇ ਆਪਣੀਆਂ ਇਹ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਇਸ ਤੋਂ ਪਹਿਲਾਂ ਵੀ ਨਿੱਕੀ ਇਸ ਤਰ੍ਹਾਂ ਕੈਮਰੇ ਦੇ ਸਾਹਮਣੇ ਪੋਜ਼ ਦੇ ਚੁੱਕੀ ਹੈ ਅਤੇ ਆਪਣੀ ਬਾਡੀ ਦਿਖਾ ਚੁੱਕੀ ਹੈ।
ਸੋਸ਼ਲ ਮੀਡੀਆ 'ਤੇ Nikki ਦਾ ਇਹ ਅੰਦਾਜ਼ ਫੈਨਸ ਨੂੰ ਖੂਬ ਪਸੰਦ ਆ ਰਿਹਾ ਹੈ।
Nikki Tamboli Topless Photoshoot: ਨਿੱਕੀ ਤੰਬੋਲੀ ਹਰ ਰੋਜ਼ ਆਪਣੀਆਂ ਹੌਟ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਆਪਣੀਆਂ ਹਾਲੀਆ ਤਸਵੀਰਾਂ ਨਾਲ ਉਸ ਨੇ ਇੱਕ ਵਾਰ ਫਿਰ ਫੈਨਸ ਦੇ ਹੋਸ਼ ਉਡਾ ਦਿੱਤੇ ਹਨ।
ਇਨ੍ਹਾਂ ਤਸਵੀਰਾਂ ‘ਚ ਬਿੱਗ ਬੌਸ ਦੀ ਐਕਸ ਕੰਟੈਸਟੈਂਟ ਆਪਣੀ ਹੌਟ ਬਾਡੀ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਨਿੱਕੀ ਆਪਣੇ ਫੈਸ਼ਨ ਅਤੇ ਸਿਜ਼ਲਿੰਗ ਲੁੱਕ ਨੂੰ ਲੈ ਕੇ ਲਾਈਮਲਾਈਟ ਵਿੱਚ ਰਹਿੰਦੀ ਹੈ।
ਹਾਲ ਹੀ ‘ਚ ਉਸ ਨੇ ਇੱਕ ਵਾਰ ਫਿਰ ਆਪਣਾ ਗਲੈਮਰਸ ਅਤੇ ਹੌਟ ਲੁੱਕ ਸ਼ੇਅਰ ਕੀਤਾ ਹੈ, ਜਿਸ ਕਾਰਨ ਫੈਨਸ ਦੀਆਂ ਨਜ਼ਰਾਂ ਉਸ ਦੀਆਂ ਤਸਵੀਰਾਂ ਤੋਂ ਨਹੀਂ ਹਟ ਰਹੀਆਂ। ਆਪਣੇ ਤਾਜ਼ਾ ਹੌਟ ਫੋਟੋਸ਼ੂਟ ਵਿੱਚ, Nikki Tamboli ਡੈਨਿਮ ਜੀਨਸ ਦੇ ਨਾਲ ਆਫ ਸ਼ੋਲਡਰ ਡੈਨਿਮ ਸ਼ਰਟ ਵਿੱਚ ਕੈਮਰੇ ਦੇ ਸਾਹਮਣੇ ਬੈਠੀ ਹੈ।
ਐਕਟਰਸ ਨੇ ਕੁਰਸੀ ‘ਤੇ ਬੈਠ ਕੇ ਇਹ ਬੋਲਡ ਫੋਟੋਸ਼ੂਟ ਕਰਵਾਇਆ ਹੈ ਜੋ ਲੋਕਾਂ ਨੂੰ ਕਾਫੀ ਆਕਰਸ਼ਿਤ ਕਰ ਰਿਹਾ ਹੈ। ਤਸਵੀਰਾਂ ‘ਚ ਨਿੱਕੀ ਟੌਪਲੇਸ ਅਵਤਾਰ ‘ਚ ਕੈਮਰੇ ਦੇ ਸਾਹਮਣੇ ਮੋਢੇ ਤੋਂ ਟਾਪ ਹੇਠਾਂ ਉਤਾਰਦੀ ਨਜ਼ਰ ਆ ਰਹੀ ਹੈ। ਜਿਵੇਂ ਹੀ ਉਸ ਨੇ ਆਪਣੀਆਂ ਇਹ ਤਸਵੀਰਾਂ ਸ਼ੇਅਰ ਕੀਤੀਆਂ ਤਾਂ ਲੋਕ ਉਸ ਦਾ ਹੌਟ ਲੁੱਕ ਦੇਖ ਕੇ ਹੈਰਾਨ ਰਹਿ ਗਏ।
ਡੈਨਿਮ ਜੀਨਸ ਅਤੇ ਡੈਨਿਮ ਜੈਕੇਟ ‘ਚ ਨਿੱਕੀ ਦੀਆਂ ਸ਼ਾਨਦਾਰ ਤਸਵੀਰਾਂ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਇਸ ਬੈਕ ਲੁੱਕ ਦੇ ਨਾਲ, ਐਕਟਰਸ ਨੇ ਆਪਣੇ ਵਾਲਾਂ ਨੂੰ ਇੱਕ ਬਨ ਵਿੱਚ ਬੰਨ੍ਹਿਆ ਹੈ ਜੋ ਉਸਦੀ ਦਿੱਖ ਨੂੰ ਹੋਰ ਵੀ ਵਧਾ ਦਿੰਦਾ ਹੈ। ਫੈਨਜ਼ ਉਨ੍ਹਾਂ ਦੀ ਇਸ ਤਸਵੀਰ ‘ਤੇ ਖੂਬ ਕਮੈਂਟ ਕਰ ਰਹੇ ਹਨ।
ਦੱਸ ਦਈਏ ਕਿ Nikki Tamboli ਹਮੇਸ਼ਾ ਆਪਣੇ ਬੋਲਡ ਫੈਸ਼ਨ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੀ ਹੈ। ਬਿਕਨੀ ‘ਚ ਉਸ ਦਾ ਲੇਟੈਸਟ ਬੋਲਡ ਅੰਦਾਜ਼ ਵੀ ਸਾਰਿਆਂ ਦਾ ਦਿਲ ਖੁਸ਼ ਕਰ ਰਿਹਾ ਹੈ। ਉਸ ਦੀਆਂ ਇਹ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਨਿੱਕੀ ਤੰਬੋਲੀ ਬਾਰੇ ਕਿਹਾ ਜਾ ਰਿਹਾ ਹੈ ਕਿ ਉਸ ਨੇ ਆਪਣੀ ਨੱਕ ਦੀ ਸਰਜਰੀ ਕਰਵਾਈ ਹੈ। ਇਸ ਨੂੰ ਲੈ ਕੇ ਯੂਜ਼ਰਸ ਉਨ੍ਹਾਂ ਨੂੰ ਕਈ ਵਾਰ ਟ੍ਰੋਲ ਵੀ ਕਰ ਚੁੱਕੇ ਹਨ। ਹਾਲਾਂਕਿ ਹੁਣ ਤੱਕ ਉਸ ਨੇ ਇਸ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।
ਇਨ੍ਹਾਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਲੋਕਾਂ ਦੇ ਦਿਲਾਂ ਦੀ ਧੜਕਣ ਵਧ ਗਈ ਹੈ। ਨਿੱਕੀ ਤੰਬੋਲੀ ਨੇ ਆਪਣੀਆਂ ਇਹ ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ। ਇਸ ਤੋਂ ਪਹਿਲਾਂ ਵੀ ਨਿੱਕੀ ਇਸ ਤਰ੍ਹਾਂ ਕੈਮਰੇ ਦੇ ਸਾਹਮਣੇ ਪੋਜ਼ ਦੇ ਚੁੱਕੀ ਹੈ ਅਤੇ ਆਪਣੀ ਬਾਡੀ ਦਿਖਾ ਚੁੱਕੀ ਹੈ।
ਸੋਸ਼ਲ ਮੀਡੀਆ ‘ਤੇ Nikki ਦਾ ਇਹ ਅੰਦਾਜ਼ ਫੈਨਸ ਨੂੰ ਖੂਬ ਪਸੰਦ ਆ ਰਿਹਾ ਹੈ।
Tags: entertainment newsNikki TamboliNikki Tamboli Hot picsNikki Tamboli in DenimNikki Tamboli PhotoshootNikki Tamboli Topless Photoshootpro punjab tvpunjabi news
Share363Tweet227Share91

Related Posts

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026
Load More

Recent News

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.