ਐਤਵਾਰ, ਜੁਲਾਈ 27, 2025 02:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Nimrat Khaira ਤੇ Armaan Malik ਦੀ ਕੋਲੈਬ੍ਰੇਸ਼ਨ ਸੌਂਗ ‘ਤੇ ਲੱਗੀ ਮੋਹਰ, ਟਰੈਕ ‘Dil Malanga’ ਇਸ ਡੇਟ ਨੂੰ ਹੋ ਰਿਹਾ ਰਿਲੀਜ਼

Nimrat Khaira and Armaan Malik: ਜੀ ਹਾਂ, ਕੁਝ ਦਿਨ ਪਹਿਲਾਂ ਖ਼ਬਰਾਂ ਸੀ ਕਿ ਨਿਮਰਤ ਖਹਿਰਾ ਜਲਦ ਹੀ ਬਾਲੀਵੁੱਡ ਸਿੰਗਰ ਅਰਮਾਨ ਮਲਿਕ ਦੇ ਨਾਲ ਕਿਸੇ ਗਾਣੇ 'ਚ ਇੱਕਠੇ ਕੰਮ ਕਰ ਸਕਦੀ ਹੈ। ਪਰ ਇਸ ਖ਼ਬਰ 'ਤੇ ਹੁਣ ਪੱਕੀ ਮੋਹਰ ਲੱਗ ਗਈ ਹੈ।

by ਮਨਵੀਰ ਰੰਧਾਵਾ
ਮਈ 24, 2023
in ਪਾਲੀਵੁੱਡ, ਬਾਲੀਵੁੱਡ, ਮਨੋਰੰਜਨ
0

Nimrat Khaira and Armaan Malik song Dil Malanga: ਅਕਸਰ ਹੀ ਪੰਜਾਬੀ ਕਲਾਕਾਰਾਂ ਅਤੇ ਬਾਲੀਵੁੱਡ ਕਲਾਕਾਰਾਂ ਦੇ ਇੱਕਠੇ ਕਿਸੇ ਪ੍ਰੋਜੈਕਟਰ ਕੰਮ ਕਰਨ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਪਰ ਹੁਣ ਹਾਲ ਹੀ ‘ਚ ਜਿਸ ਪੰਜਾਬੀ ਕਲਾਕਾਰ ਦੇ ਬਾਲੀਵੁੱਡ ‘ਚ ਜਾਣ ਨੇ ਸਭ ਤੋਂ ਜ਼ਿਆਦਾ ਬੱਜ਼ ਕ੍ਰਿਏਟ ਕੀਤਾ ਸੀ ਉਹ ਹੈ ਪੰਜਾਬੀ ਸਿੰਗਰ ਤੇ ਐਕਟਰਸ Nimrat Khaira.

ਜੀ ਹਾਂ, ਕੁਝ ਦਿਨ ਪਹਿਲਾਂ ਖ਼ਬਰਾਂ ਸੀ ਕਿ ਨਿਮਰਤ ਖਹਿਰਾ ਜਲਦ ਹੀ ਬਾਲੀਵੁੱਡ ਸਿੰਗਰ ਅਰਮਾਨ ਮਲਿਕ ਦੇ ਨਾਲ ਕਿਸੇ ਗਾਣੇ ‘ਚ ਇੱਕਠੇ ਕੰਮ ਕਰ ਸਕਦੀ ਹੈ। ਪਰ ਇਸ ਖ਼ਬਰ ‘ਤੇ ਹੁਣ ਪੱਕੀ ਮੋਹਰ ਲੱਗ ਗਈ ਹੈ। ਇਸ ਦੇ ਨਾਲ ਹੀ ਦੋਵਾਂ ਦੇ ਗਾਣੇ ਜਿਸ ਦਾ ਟਾਈਟਲ ‘Dil Malanga’ ਹੈ ਦੀ ਰਿਲੀਜ਼ ਡੇਟ ਵੀ ਸਾਹਮਣੇ ਆ ਗਈ ਹੈ।

ਨਿਮਰਤ ਖਹਿਰਾ ਤੇ ਅਰਮਾਨ ਮਲਿਕ ਦੇ ਓਫੀਸ਼ੀਅਲ ਐਲਾਨ ਦੇ ਨਾਲ ਹੀ ਦੋਵਾਂ ਨੇ ਇਸ ਨੂੰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲਜ਼ ‘ਤੇ ਸ਼ੇਅਰ ਕੀਤਾ। ਇਸ ਮਿਊਜ਼ਿਕਲ ਜੋੜੀ ਨੇ ਗਾਣੇ ਦਾ ਅਧਿਕਾਰਤ ਟਾਈਟਲ ਤੇ ਪੋਸਟਰ ਵੀ ਸ਼ੇਅਰ ਕੀਤਾ ਹੈ। ਇਹ ਨਿਮਰਤ ਅਤੇ ਅਰਮਾਨ ਦੋਵਾਂ ਲਈ ਬੇਹੱਦ ਖਾਸ ਹੋਣ ਵਾਲਾ ਹੈ।

 

View this post on Instagram

 

A post shared by ARMAAN MALIK 🧿 (@armaanmalik)

ਦੋਵਾਂ ਕਲਾਕਾਰਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲਜ਼ ‘ਤੇ ਕੈਪਸ਼ਨ ਵਿੱਚ ਖੁਲਾਸਾ ਕੀਤਾ ਕਿ ਉਨ੍ਹਾਂ ਦਾ ਗਾਣਾ 26 ਮਈ, 2023 ਨੂੰ ਸਾਰੇ ਮਿਊਜ਼ਕ ਸਟ੍ਰੀਮਿੰਗ ਪਲੇਟਫਾਰਮਾਂ ‘ਤੇ ਰਿਲੀਜ਼ ਕੀਤਾ ਜਾਵੇਗਾ।

ਵਰਕ ਫਰੰਟ ਦੀ ਗੱਲ ਕਰਿਏ ਤਾਂ ਅਰਨਾਮ ਮਲਿਕ ਇੱਕ ਫੇਮਸ ਬਾਲੀਵੁੱਡ ਕੰਪੋਜ਼ਰ ਤੇ ਸਿੰਗਰ ਹੈ ਜੋ ‘ਬੋਲ ਦੋ ਨਾ ਜ਼ਰਾ’, ‘ਦਿਲ ਮੈਂ ਹੋ ਤੁਮ’, ‘ਚਲੇ ਆਨਾ’ ਵਰਗੇ ਪ੍ਰਸਿੱਧ ਸੁਪਰਹਿੱਟ ਗੀਤਾਂ ਲਈ ਜਾਣਿਆ ਜਾਂਦਾ ਹੈ। ਦੂਜੇ ਪਾਸੇ ਨਿਮਰਤ ਖਹਿਰਾ ਪੰਜਾਬੀ ਸੰਗੀਤ ਦੀ ਬੇਸਟ ਫੀਮੇਲ ਸਿੰਗਰ ਚੋਂ ਇੱਕ ਹੈ। ਹਾਲ ਹੀ ‘ਚ ਨਿਮਰਤ ਨੇ ਦਿਲਜੀਤ ਦੋਸਾਂਝ ਨੇ ਫਿਲਮ ‘ਜੋੜੀ’ ਨਾਲ ਲੋਕਾਂ ਦਾ ਖੂਬ ਦਿਲ ਲੁੱਟਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Armaan MalikbollywoodDil Malanga Song Release Dateentertainment newsNimrat KhairaNimrat Khaira and Armaan Malikpro punjab tvpunjabi newspunjabi singer
Share245Tweet153Share61

Related Posts

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025
Load More

Recent News

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.