ਮੰਗਲਵਾਰ, ਜੁਲਾਈ 8, 2025 04:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

Suicide Bombing: ਬਲੋਚਿਸਤਾਨ ‘ਚ ਆਤਮਘਾਤੀ ਬੰਬ ਧਮਾਕਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ, 11 ਜ਼ਖ਼ਮੀ

Pakistan Suicide Bomb Blast: ਦੱਖਣੀ-ਪੱਛਮੀ ਪਾਕਿਸਤਾਨ 'ਚ ਇੱਕ ਆਤਮਘਾਤੀ ਹਮਲੇ ਵਿੱਚ ਨੌਂ ਪੁਲਿਸ ਮੁਲਾਜ਼ਮ ਮਾਰੇ ਗਏ ਜਦਕਿ 11 ਹੋਰ ਜ਼ਖ਼ਮੀ ਹੋ ਗਏ।

by ਮਨਵੀਰ ਰੰਧਾਵਾ
ਮਾਰਚ 6, 2023
in ਵਿਦੇਸ਼
0

Suicide Attack in south-western Pakistan: ਦੱਖਣੀ-ਪੱਛਮੀ ਪਾਕਿਸਤਾਨ ‘ਚ ਇੱਕ ਆਤਮਘਾਤੀ ਹਮਲੇ ਵਿੱਚ ਨੌਂ ਪੁਲਿਸ ਮੁਲਾਜ਼ਮ ਮਾਰੇ ਗਏ ਜਦਕਿ 11 ਹੋਰ ਜ਼ਖ਼ਮੀ ਹੋ ਗਏ। ਸਮਾਚਾਰ ਏਜੰਸੀਆਂ ਨੇ ਦੱਸਿਆ ਕਿ ਸੋਮਵਾਰ ਨੂੰ ਇੱਕ ਬਾਈਕ ਸਵਾਰ ਆਤਮਘਾਤੀ ਹਮਲਾਵਰ ਨੇ ਇੱਕ ਪੁਲਿਸ ਵਾਹਨ ਨਾਲ ਟਕਰਾਉਣ ਤੋਂ ਬਾਅਦ ਹੋਏ ਧਮਾਕੇ ਵਿੱਚ ਘੱਟੋ-ਘੱਟ 9 ਪੁਲਿਸ ਕਰਮਚਾਰੀ ਮਾਰੇ ਗਏ ਅਤੇ ਕਈ ਜ਼ਖਮੀ ਹੋ ਗਏ।

ਪੁਲਿਸ ਬੁਲਾਰੇ ਨੇ ਦੱਸਿਆ ਕਿ ਇਹ ਹਮਲਾ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕਵੇਟਾ ਤੋਂ ਲਗਭਗ 160 ਕਿਲੋਮੀਟਰ ਪੂਰਬ ਵਿਚ ਸਥਿਤ ਕਸਬੇ ਸਿੱਬੀ ਵਿਚ ਹੋਇਆ। ਸੀਨੀਅਰ ਪੁਲਿਸ ਅਧਿਕਾਰੀ ਅਬਦੁਲ ਹਈ ਅਮੀਰ ਨੇ ਦੱਸਿਆ ਕਿ ਆਤਮਘਾਤੀ ਹਮਲਾਵਰ ਮੋਟਰਸਾਈਕਲ ‘ਤੇ ਸਵਾਰ ਸੀ ਤੇ ਉਸ ਨੇ ਪਿੱਛੇ ਤੋਂ ਟਰੱਕ ਨੂੰ ਟੱਕਰ ਮਾਰ ਦਿੱਤੀ।

#Pakistan: 9 policemen killed in suicide bombing in Balochistan

This is the latest in a series of attacks on police personnel in Pakistan.#BalochistanIsNotPakistan#PakistanArmy harvesting what they breed. #ImranKhan pic.twitter.com/1UXGt8F59e

— The Saviours (@TheSaviours3) March 6, 2023

ਕਿਸੇ ਵੀ ਸਮੂਹ ਨੇ ਨਹੀਂ ਲਈ ਹਮਲੇ ਦੀ ਜ਼ਿੰਮੇਵਾਰੀ

ਡਾਨ ਦੀ ਖ਼ਬਰ ਮੁਤਾਬਕ ਕਾਛੀ ਦੇ ਸੀਨੀਅਰ ਪੁਲਸ ਸੁਪਰਡੈਂਟ (ਐੱਸਐੱਸਪੀ) ਮਹਿਮੂਦ ਨੌਜ਼ਈ ਨੇ ਕਿਹਾ ਕਿ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ। ਬੰਬ ਨਿਰੋਧਕ ਦਸਤਾ ਅਤੇ ਸੁਰੱਖਿਆ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਜੇ ਤੱਕ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Balochistan Provinceinternational newsPolicemen Killed in Pakistanpro punjab tvpunjabi newsQuettaSibbiSuicide Bombing in Balochistan
Share208Tweet130Share52

Related Posts

ਇਜ਼ਰਾਈਲ PM ਕਰਨਗੇ ਅਮਰੀਕਾ ਦੌਰਾ, ਟਰੰਪ ਤੇ ਨੇਤਨਯਾਹੂ ਦੀ ਮੁਲਾਕਾਤ ਕੀ ਲੈ ਕੇ ਆਏਗੀ ਨਵਾਂ ਫ਼ੈਸਲਾ

ਜੁਲਾਈ 7, 2025

ਅੰਤਰਾਸ਼ਟਰੀ ਨਿਊਜ਼ ਏਜੰਸੀ Reuters ਦਾ X ਅਕਾਊਂਟ 24 ਘੰਟਿਆਂ ਬਾਅਦ ਭਾਰਤ ‘ਚ ਫ਼ਿਰ ਹੋਇਆ ਚਾਲੂ

ਜੁਲਾਈ 7, 2025

ਕਿਸੇ ਵੀ ਅਮਰੀਕਾ ਵਿਰੋਧੀ ਦੇਸ਼ ਨਾਲ ਸਾਂਝ ਭਾਰਤ ਨੂੰ ਪਾਏਗੀ ਮੁਸ਼ਕਿਲ ‘ਚ, ਡੋਨਾਲਡ ਟਰੰਪ ਨੇ ਕਹੀ ਵੱਡੀ ਗੱਲ

ਜੁਲਾਈ 7, 2025

ਬ੍ਰਾਜ਼ੀਲ ‘ਚ ਹੋਏ 17ਵੇਂ BRICS ਸੰਮੇਲਨ ਦੌਰਾਨ ਮੈਂਬਰ ਦੇਸ਼ਾਂ ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ

ਜੁਲਾਈ 7, 2025

ਅੰਤਰਰਾਸ਼ਟਰੀ ਨਿਊਜ਼ ਏਜੰਸੀ ‘Reuters’ ਦਾ X ਅਕਾਊਂਟ ਭਾਰਤ ‘ਚ ਹੋਇਆ ਬੰਦ

ਜੁਲਾਈ 6, 2025

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੇ ਕੇਂਦਰੀ ਲੀਡਰਸ਼ਿਪ ਦੇ ਫੈਸਲੇ ਦਾ ਸਵਾਗਤ ਕੀਤਾ

ਜੁਲਾਈ 7, 2025

Skin Care Tips: ਚਿਹਰੇ ਦੇ ਦਾਗ ਹੋ ਜਾਣਗੇ ਸਾਫ਼, ਅਪਣਾਓ ਇਹ ਘਰੇਲੂ ਨੁਸਖ਼ੇ

ਜੁਲਾਈ 7, 2025

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਇਜ਼ਰਾਈਲ PM ਕਰਨਗੇ ਅਮਰੀਕਾ ਦੌਰਾ, ਟਰੰਪ ਤੇ ਨੇਤਨਯਾਹੂ ਦੀ ਮੁਲਾਕਾਤ ਕੀ ਲੈ ਕੇ ਆਏਗੀ ਨਵਾਂ ਫ਼ੈਸਲਾ

ਜੁਲਾਈ 7, 2025

ਅੰਤਰਾਸ਼ਟਰੀ ਨਿਊਜ਼ ਏਜੰਸੀ Reuters ਦਾ X ਅਕਾਊਂਟ 24 ਘੰਟਿਆਂ ਬਾਅਦ ਭਾਰਤ ‘ਚ ਫ਼ਿਰ ਹੋਇਆ ਚਾਲੂ

ਜੁਲਾਈ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.