ਮੰਗਲਵਾਰ, ਮਾਰਚ 31, 2026 11:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Ninja ਅਤੇ Akanksha Puri ਦਾ ਦਿਲ ਨੂੰ ਛੂਹਣ ਵਾਲਾ ਗਾਣਾ Dua Karo ਰਿਲੀਜ਼ ਹੁੰਦਿਆਂ ਹੀ ਬਣਿਆ ਟ੍ਰੇਂਡਿੰਗ ‘ਚ

ਪੰਜਾਬੀ ਸਿੰਗਰ ਅਤੇ ਐਕਟਰ ਨਿੰਜਾ ਨੇ ਪੰਜਾਬੀ ਇੰਡਸਟਰੀ 'ਚ ਆਪਣੀ ਵਖਰੀ ਸ਼ਖਸੀਅਤ ਬਣਾਈ ਹੈ। ਉਹ ਪੰਜਾਬ ਨਾਲ ਜੁੜਿਆ ਹੋਇਆ ਹੈ

by Bharat Thapa
ਨਵੰਬਰ 24, 2022
in ਮਨੋਰੰਜਨ
0

Ninja New Song Dua Karo is Out: ਪੰਜਾਬੀ ਸਿੰਗਰ ਅਤੇ ਐਕਟਰ ਨਿੰਜਾ ਨੇ ਪੰਜਾਬੀ ਇੰਡਸਟਰੀ ‘ਚ ਆਪਣੀ ਵਖਰੀ ਸ਼ਖਸੀਅਤ ਬਣਾਈ ਹੈ। ਉਹ ਪੰਜਾਬ ਨਾਲ ਜੁੜਿਆ ਹੋਇਆ ਹੈ ਤੇ ਉਸ ਦੇ ਕਈ ਹਿੱਟ ਗੀਤ ਹਨ ਜੋ ਉਸ ਨੇ ਪੰਜਾਬੀ ਸੰਗੀਤ ਸਰੋਤਿਆਂ ਨੂੰ ਦਿੱਤੇ। ਇਸ ਤੋਂ ਇਲਾਵਾ ਇਸ ਗਾਇਕ ਕੋਲ ਗਾਇਕੀ ਦਾ ਇਹ ਹੁਨਰ ਕੁਦਰਤੀ ਪ੍ਰਤਿਭਾ ਮੰਨਿਆ ਜਾਂਦਾ ਹੈ।

ਨਿੰਜਾ ਬਾਰੇ ਉਸ ਦੇ ਬਹੁਤੇ ਫੈਨਸ ਨਹੀਂ ਜਾਣਦੇ ਹੋਣਗੇ ਕਿ ਉਸਦਾ ਅਸਲੀ ਨਾਮ ਅਮਿਤ ਭੱਲਾ ਹੈ ਤੇ ਉਸਦਾ ਸਟੇਜ ਦਾ ਨਾਮ ਨਿੰਜਾ ਹੈ। ਨਿੰਜਾ ਆਪਣੇ ਹਿੱਟ ਗੀਤ ਆਦਤ, ਓਹ ਕਿਉ ਨੀ ਜਾਨ ਸਕੇ, ਰੋਈ ਨਾ, ਠੋਕਦਾ ਰੇਹਾ, ਅਤੇ ਗੱਲ ਜੱਟਾਂ ਵਾਲੀ ਲਈ ਵਧੇਰੇ ਫੇਮਸ ਹੈ। ਇਹ ਉਹ ਗੀਤ ਸੀ ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ‘ਚ ਉਸ ਨੂੰ ਆਪਣਾ ਨਾਂ ਬਣਾਉਣ ਅਤੇ ਕਰੀਅਰ ‘ਚ ਉੱਚਾ ਉੱਠਣ ਲਈ ਮੁੱਖ ਭੂਮਿਕਾ ਨਿਭਾਈ।

ਹੁਣ ਨਿੰਜਾ ਨੇ ਗਾਇਕ ਮਿੱਕਾ ਦਾ ਦਿਲ ਜਿੱਤਣ ਵਾਲੀ Akansha Puri ਦੇ ਨਾਲ ਆਪਣੇ ਨਵੇਂ ਗੀਤ ਦੇ ਨਾਲ ਇੱਕ ਵਾਰ ਫਿਰ ਫੈਨਸ ਸਾਹਮਣੇ ਹਾਜ਼ਰ ਹੋਇਆ ਹੈ। ਦੋਵੇਂ ਮਿਊਜ਼ਿਕ ਵੀਡੀਓ ‘ਚ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ, ਸੰਗੀਤ ਵੀਡੀਓ ਦਿਲ ਨੂੰ ਛੁਹ ਲੈਣ ਵਾਲੀ ਕਹਾਣੀ ਪੇਸ਼ ਕਰਦਾ ਹੈ। ਮਿਊਜ਼ਿਕ ਵੀਡੀਓ ਦੀ ਕਹਾਣੀ ਬਹੁਤ ਪਿਆਰੀ ਹੈ। ਵੀਡੀਓ ਵਿੱਚ ਇੱਕ ਪ੍ਰੇਮ ਕਹਾਣੀ ਹੈ ਜਿੱਥੇ ਦੋ ਪਿਆਰ ਕਰਨ ਵਾਲੇ ਆਪਣੇ ਪਰਿਵਾਰ ਦੇ ਕਾਰਨ ਵੱਖ ਹੋ ਜਾਂਦੇ ਹਨ।

ਇਸ ਤੋਂ ਇਲਾਵਾ ਦੱਸ ਦਈਏ ਕਿ ਸੰਗੀਤ ਵੀਡੀਓ ਵਿੱਚ ਨਜ਼ਰ ਆਉਣ ਵਾਲੀ Akansha Puri ਦੱਖਣ ਭਾਰਤੀ ਐਕਟਰਸ ਹੈ ਅਤੇ ਉਹ ਵਿਘਨਹਾਰਤਾ ਗਣੇਸ਼ ਵਿੱਚ ਦੇਵੀ ਪਾਰਵਤੀ ਦੀ ਭੂਮਿਕਾ ਲਈ ਸਭ ਤੋਂ ਮਸ਼ਹੂਰ ਹੈ। ਗੀਤ ਵਿੱਚ ਆਕਾਂਕਸ਼ਾ ਪੁਰੀ ਆਪਣੇ ਕਾਤਲ ਲੁੱਕ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿਚਿਆ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newsNinjapro punjab tvpunjabi newspunjabi singer
Share330Tweet207Share83

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ

ਮਾਰਚ 31, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

ਮਾਰਚ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮਾਰਚ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.