ਸ਼ਨੀਵਾਰ, ਅਗਸਤ 22, 2026 03:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਗੈਂਗਸਟਰ ਦੀਪਕ ਟੀਨੂੰ ਦੀ ਗਰਲਫ੍ਰੈਂਡ ਖਿਲਾਫ ਅਜੇ ਤੱਕ ਨਹੀਂ ਹੋਈ ਕੋਈ ਕਾਰਵਾਈ

by Gurjeet Kaur
ਅਕਤੂਬਰ 6, 2022
in Featured News, ਪੰਜਾਬ
0
ਗੈਂਗਸਟਰ ਦੀਪਕ ਟੀਨੂੰ ਦੀ ਗਰਲਫ੍ਰੈਂਡ ਖਿਲਾਫ ਅਜੇ ਤੱਕ ਨਹੀਂ ਹੋਈ ਕੋਈ ਕਾਰਵਾਈ

ਗੈਂਗਸਟਰ ਦੀਪਕ ਟੀਨੂੰ ਦੀ ਗਰਲਫ੍ਰੈਂਡ ਖਿਲਾਫ ਅਜੇ ਤੱਕ ਨਹੀਂ ਹੋਈ ਕੋਈ ਕਾਰਵਾਈ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਨੂੰ ਮਾਨਸਾ ਸੀਆਈਏ ਦੇ ਬਰਖ਼ਾਸਤ ਇੰਚਾਰਜ ਪ੍ਰਿਤਪਾਲ ਸਿੰਘ ਦੀ ਗ੍ਰਿਫ਼ਤ ‘ਚੋਂ ਫਰਾਰ ਕਰਵਾਉਣ ‘ਚ ਉਸਦੀ ਕਥਿਤ ਪ੍ਰੇਮਿਕਾ iਖ਼ਲਾਫ਼ ਪੰਜਾਬ ਪੁਲਿਸ ਵਲੋਂ ਅਜੇ ਤੱਕ ਕੋਈ ਐਕਸ਼ਨ ਨਹੀਂ ਲਿਆ ਗਿਆ ਹੈ।ਭਾਵੇਂ ਪ੍ਰੇਮਿਕਾ ਵਾਲੀ ਗੱਲ ਨੂੰ ਮੀਡੀਆ ਰਾਹੀਂ ਵੱਡੇ ਪੱਧਰ ‘ਤੇ ਉਭਾਰਿਆ ਗਿਆ ਹੈ, ਪਰ ਉਸਦੀ ਪਛਾਣ ਅਤੇ ਉਸ ਵਿਰੁਧ ਕਾਰਵਾਈ ਲਈ ਅਜੇ ਤੱਕ ਵੀ ਪੁਲਿਸ ਅਧਿਕਾਰiਆਂ ਦੇ ਮੂੰਹ ਬੰਦ ਹਨ।

ਇਸ ਮਾਮਲੇ ‘ਚ ਆਈਜੀ ਪਟਿਆਲਾ ਐਮਐਸ ਛੀਨਾ ਦੀ ਅਗਵਾਈ ਹੈ ਬਣੀ ਸਿਟ ਦੇ ਉਚ ਅਧਿਕਾਰੀ ਵੀ ਬੋਲਣ ਲਈ ਤਿਆਰ ਨਹੀਂ ਹਨ।ਇਸ ਸਿਟ ਦੇ ਮੈਂਬਰ ਅਤੇ ਮਾਨਸਾ ਦੇ ਸੀਨੀਅਰ ਕਪਤਾਨ ਪੁਲਿਸ ਗੌਰਵ ਤੁਰਾ ਨੇ ਕਿਹਾ ਕਿ ਭਾਵੇਂ ਦੀਪਕ ਟੀਨੂੰ ਦੇ ਭੱਜਣ ਵਾਲੇ ਮਾਮਲੇ ‘ਚ ਮੀਡੀਆ ਦੇ ਇਕ ਹਿੱਸੇ ‘ਚ ਲੜਕੀ ਦੇ ਹੋਣ ਦੀ ਗੱਲ ਵਾਰ ਵਾਰ ਸਾਹਮਣੇ ਆ ਰਹੀ ਹੈ, ਪਰ ਪੁਲਿਸ ਦੀ ਜਾਂਚ ਦੌਰਾਨ ਅਜੇ ਤੱਕ ਉਸਦੀ ਕੋਈ ਸ਼ਨਾਖ਼ਤ ਨਹੀਂ ਹੋਈ ਹੈ।ਉਨਾਂ੍ਹ ਟੀਨੂੰ ਦੇ ਏਟੀਐਮ ਤੋਂ ਕੈਸ਼ ਲੈ ਕੇ ਫਰਾਰ ਹੋਣ ਬਾਰੇ ਵੀ ਖੁੱਲ੍ਹ ਕੇ ਤੱਥਾਂ ਸਣੇ ਕੋਈ ਗੱਲ ਨਹੀਂ ਕੀਤੀ ਹੈ।ਉਨ੍ਹਾਂ ਕਿਹਾ ਕਿ ਮੀਡੀਆ ਵਲੋਂ ਦੀਪਕ ਟੀਨੂੰ ਦੇ ਝੁਨੀਰ ਤੋਂ ਫ਼ਰਾਰ ਹੋਣ ਦੀ ਗੱਲ ਪੜਤਾਲ ਦੌਰਾਨ ਗਲਤ ਨਿਕਲੀ ਹੈ।

ਐਸਆਈਟੀ ਮੁਖੀ ਐਮਐਸ ਛੀਨਾ ਸਣੇ ਬਾਕੀ ਸਾਰੇ ਅਧਿਕਾਰੀ ਇਸ ਮਾਮਲੇ ਨਾਲ ਸਬੰਧਿਤ ਹਰ ਸਵਾਲ ਦੀ ਜਾਂਚ ਦਾ ਵਿਸ਼ਾ ਦੱਸ ਕੇ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੇ ਹਨ।ਇਕ ਗੱਲ ਜੋ ਹੁਣ ਤੱਕ ਸਾਹਮਣੇ ਆਈ ਹੈ, ਉਸ ਅਨੁਸਾਰ ਦੀਪਕ ਟੀਨੂੰ ਨੂੰ ਉਸਦੀ ‘ਪ੍ਰੇਮਿਕਾ’ ਨਾਲ ਮਿਲਾਉਣ ਲਈ ਪ੍ਰਿਤਪਾਲ ਸਿੰਘ ਵਲੋਂ ਆਪਣੀ ਪ੍ਰਾਈਵੇਟ ਗੱਡੀ ‘ਚ ਸ਼ਹਿਰ ਵਿਚੋਂ ਦੀ ਡੀਸੀ ਦੀ ਸਰਕਾਰੀ ਰਿਹਾਇਸ਼ ਤੱਕ ਲਿਜਾਣ ਦਾ ਖ਼ੁਲਾਸਾ ਹੋਇਆ ਹੈ।ਐਸਐਸਪੀ ਮਾਨਸਾ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਉਸ ਤੋਂ ਬਾਅਦ ਵਾਲੇ ਰਸਤੇ ਦੇ ਕੈਮਰਿਆਂ ਦੀ ਪੁਲਿਸ ਪੜਤਾਲ ਕਰ ਰਹੀ ਹੈ।

ਦੂਜੇ ਪਾਸੇ, ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਡਿਪਟੀ ਕਮਿਸ਼ਨਰ ਦੇ ਘਰ ਕੋਲ ਜਦੋਂ ਦੀਪਕ ਟੀਨੂ ਤੇ ਪ੍ਰਿਤਪਾਲ ਸਿੰਘ ਪਹੁੰਚੇ ਤਾਂ ਉਸ ਵੇਲੇ ਇਕ ਕਾਲੇ ਤੇ ਦੂਜੀ ਚਿੱਟੇ ਰੰਗ ਦੀਆਂ ਦੋ ਗੱਡੀਆਂ ਆਈਆਂ।ਇਸ ਬਾਰੇ ਪੁਲਿਸ ਨੇ ਅੱਜ ਜਾਂਚ ਆਰੰਭ ਕੀਤੀ ਹੈ।ਭਾਵੇਂ ਪ੍ਰਿਤਪਾਲ ਸਿੰਘ ਦੇ ਮੋਬਾਇਲ ਫੋਨ ਦੀ ਜਾਂਚ ਕੀਤੀ ਜਾ ਰਹੀ ਹੈ।ਪਰ ਉਸ ਨੇ ਟੀਨੂੰ ਦੇ ਕਿਸੇ ਲੜਕੀ ਜਾਂ ਕਾਂਸਟੇਬਲ ਮਹਿਲਾ ਦੋਸਤ ਨਾਲ ਸਬੰਧ ਹੋਣ ਤੋਂ ਸਾਫ ਇਨਕਾਰ ਕੀਤਾ ਹੈ।

Tags: CIA Staffdeepak tinuGangster deepak tinugirlfriendGirlfriend Police constablepropunjabtv
Share218Tweet136Share55

Related Posts

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.