ਐਤਵਾਰ, ਜਨਵਰੀ 25, 2026 04:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕਿਸੇ ਵੀ ਕਿਸਾਨ ਦੀ ਜ਼ਮੀਨ ਨਾ ਹੀ ਲਾਲ ਲਕੀਰ ‘ਚ ਆਏਗੀ ਤੇ ਨਾ ਹੀ ਕਿਸੇ ‘ਤੇ ਹੋਵੇਗਾ ਪਰਚਾ ਦਰਜ: ਲਾਲ ਚੰਦ ਕਟਾਰੂਚੱਕ

ਪੰਜਾਬ ਖੇਤੀਬਾੜੀ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਇਕ ਵੱਡਾ ਬਿਆਨ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਵੱਲੋਂ ਅੱਜ ਜਲਾਲਾਬਾਦ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਜਿਥੇ ਉਨ੍ਹਾਂ ਇਹ ਵੱਡਾ ਬਿਆਨ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਖੇਤੀਬਾੜੀ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਰਾਲੀ ਦੇ ਮੁੱਦੇ ਤੇ ਦਿੱਤਾ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ

by Bharat Thapa
ਨਵੰਬਰ 1, 2022
in Featured, Featured News, ਪੰਜਾਬ
0

ਪੰਜਾਬ ਖੇਤੀਬਾੜੀ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਇਕ ਵੱਡਾ ਬਿਆਨ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਵੱਲੋਂ ਅੱਜ ਜਲਾਲਾਬਾਦ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਜਿਥੇ ਉਨ੍ਹਾਂ ਇਹ ਵੱਡਾ ਬਿਆਨ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਖੇਤੀਬਾੜੀ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਰਾਲੀ ਦੇ ਮੁੱਦੇ ਤੇ ਦਿੱਤਾ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਕਿਸੇ ਵੀ ਕਿਸਾਨ ਦੀ ਜ਼ਮੀਨ ਨਾ ਹੀ ਲਾਲ ਲਕੀਰ ‘ਚ ਆਏਗੀ ਅਤੇ ਨਾ ਹੀ ਕਿਸੇ ਕਿਸਾਨ ‘ਤੇ ਪਰਚਾ ਦਰਜ ਕੀਤਾ ਜਾਵੇਗਾ। ਖੇਤੀਬਾੜੀ ਮੰਤਰੀ ਕਟਾਰੂਚੱਕ ਦਾ ਇਹ ਬਿਆਨ ਇਸ ਲਈ ਵੀ ਮਹਤਪੂਰਨ ਹੈ ਕਿਉਂਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਿਆਨ ਦੇਖਣ ਨੂੰ ਮਿਲਿਆ ਸੀ ਉਨ੍ਹਾਂ ਕਿਹਾ ਸੀ ਜੋ ਵੀ ਕਿਸਾਨ ਪਰਾਲੀ ਸਾੜ ਰਿਹਾ ਹੈ ਉਸ ‘ਤੇ ਪਰਚੇ ਕੀਤੇ ਜਾਣਗੇ।
ਅਨਾਜ ਮੰਡੀ ਦਾ ਦੌਰਾ ਕਰਨ ਮੌਕੇ ਮੰਤਰੀ ਕਟਾਰੂਚੱਕ ਦੇ ਨਾਲ ਜਲਾਲਾਬਾਦ ਦੀ ਐੱਸਡੀਐਮ ਜਲਾਲਾਬਾਦ ਮੰਡੀ ਬੋਰਡ ਦੇ ਸੈਕਟਰੀ ਡੀ.ਸੀ. ਫ਼ਾਜ਼ਿਲਕਾ ਉਚੇਚੇ ਤੌਰ ਤੇ ਹਾਜ਼ਰ ਰਹੇ।

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਯੋਜਨਾ ਤਿਆਰ ਕੀਤੀ ਗਈ ਹੈ। ਪਰਾਲੀ ਸਾੜਨ ਵਿਰੁੱਧ ਮੁਹਿੰਮ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਨੇ ਇਸ ਰੁਝਾਨ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਕੀਤੇ ਜਾ ਰਹੇ ਯਤਨਾਂ ਦਾ ਨਿੱਜੀ ਤੌਰ ‘ਤੇ ਜਾਇਜ਼ਾ ਲੈਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਯੋਜਨਾ ਨੂੰ ਮਿਸ਼ਨਰੀ ਉਤਸ਼ਾਹ ਨਾਲ ਨਤੀਜਾਮੁਖੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਹਿੱਸੇ ਵਜੋਂ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਪਰਾਲੀ ਦੇ ਖੇਤਾਂ ਵਿੱਚ ਨਿਬੇੜੇ ਲਈ 30, 000 ਮਸ਼ੀਨਾਂ ਵੰਡੀਆਂ ਹਨ, ਜਿਸ ਨਾਲ ਅਜਿਹੀਆਂ ਮਸ਼ੀਨਾਂ ਦੀ ਕੁੱਲ ਗਿਣਤੀ 1.2 ਲੱਖ ਹੋ ਗਈ ਹੈ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਦੇ ਸਾਰੇ ਕਿਸਾਨਾਂ ਨੂੰ ਪਿੰਡ-ਵਾਰ ਸੀਆਰਐਮ ਮਸ਼ੀਨ ਦੀ ਕਿਸਮ ਅਤੇ ਮਾਲਕਾਂ ਦੇ ਸੰਪਰਕ ਨੰਬਰ ਦਿੱਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਵਿਰੁੱਧ ਸੂਬੇ ਭਰ ਵਿੱਚ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਸੰਵੇਦਨਸ਼ੀਲ ਖੇਤਰਾਂ ਵਿੱਚ ਮੀਟਿੰਗਾਂ, ਗੁਰਦੁਆਰਿਆਂ ਤੋਂ ਐਲਾਨ, ਸਰਪੰਚਾਂ, ਕਿਸਾਨ ਯੂਨੀਅਨਾਂ ਅਤੇ ਹੋਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਪਰਾਲੀ ਸਾੜਨ ਦੇ ਖਤਰਨਾਕ ਰੁਝਾਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਵਿੱਚ ਸਿਹਤ ਅਤੇ ਸਿੱਖਿਆ ਵਿਭਾਗ ਦੀ ਵਿਆਪਕ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵਿਭਾਗਾਂ ਨੂੰ ਪਰਾਲੀ ਨਾ ਸਾੜਨ ਲਈ ਪੰਚਾਇਤਾਂ ਅਤੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਇਸ ਰੁਝਾਨ ਨੂੰ ਠੱਲ੍ਹਣ ਵਾਲੇ ਕਿਸਾਨਾਂ ਅਤੇ ਪੰਚਾਇਤਾਂ ਦੀ ਸਨਮਾਨ ਯਕੀਨੀ ਬਣਾਉਣ ਲਈ ਵੀ ਕਿਹਾ ਹੈ।

ਇਸੇ ਤਰ੍ਹਾਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਰੋਜ਼ਾਨਾ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਤੁਰੰਤ ਕਾਰਵਾਈ ਕਰਨ ਲਈ ਇੰਟਰਨੈੱਟ ਰਾਹੀਂ ਛੇਤੀ ਡੇਟਾ ਪ੍ਰਦਾਨ ਕਰਨ ਲਈ ਵੀ ਕਿਹਾ ਹੈ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਪਰਾਲੀ ਨੂੰ ਅੱਗ ਲਗਾ ਕੇ ਸੂਬੇ ਦਾ ਵਾਤਾਵਰਨ ਦੂਸ਼ਿਤ ਕਰਨ ਵਾਲੇ ਮੁਲਾਜ਼ਮਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਨੇਕ ਕਾਰਜ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਵਿੱਚ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਲਈ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਹਰੇਕ ਨਾਗਰਿਕ ਨੂੰ ਰਾਜ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: lal chand kataruchakNo farmerpropunjabtvregisteredunder the red line
Share216Tweet135Share54

Related Posts

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਕਸ਼ਮੀਰ ਤੋਂ ਹਿਮਾਚਲ ਤੋਂ ਉਤਰਾਖੰਡ ਤੱਕ 500 ਤੋਂ ਵੱਧ ਸੜਕਾਂ ਬੰਦ, ਉਡਾਣਾਂ ਰੱਦ, ਠੰਡ ਨਾਲ ਕੰਬ ਰਿਹਾ ਉੱਤਰੀ ਭਾਰਤ

ਜਨਵਰੀ 24, 2026

Viral Penguin Meme Trend: ਵਾਇਰਲ ‘ਪੈਂਗੁਇਨ ਮੀਮ’ ਟ੍ਰੈਂਡ ਵਿੱਚ ਸ਼ਾਮਲ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟ੍ਰੰਪ

ਜਨਵਰੀ 24, 2026

ਟਰੰਪ ਦੀ ‘ਨੇੜਿਓਂ ਨਜ਼ਰ ਰੱਖਣ’ ਵਾਲੀ ਚੇਤਾਵਨੀ ‘ਤੇ ਈਰਾਨ ਦਾ ਆਇਆ ਸਖ਼ਤ ਜਵਾਬ, ਕਿਹਾ ”ਕਿਸੇ ਵੀ ਹਮਲੇ ਨੂੰ ਮੰਨਿਆ ਜਾਵੇਗਾ…”

ਜਨਵਰੀ 24, 2026

ਰੇਲਵੇ ਲਾਈਨ ‘ਤੇ ਹੋਇਆ ਧਮਾਕਾ, ਮਾਲ ਗੱਡੀ ਦਾ ਇੰਜਣ ਨੁਕਸਾਨਿਆ ਗਿਆ; ਲੋਕੋ ਪਾਇਲਟ ਜ਼ਖਮੀ

ਜਨਵਰੀ 24, 2026
Load More

Recent News

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਕਸ਼ਮੀਰ ਤੋਂ ਹਿਮਾਚਲ ਤੋਂ ਉਤਰਾਖੰਡ ਤੱਕ 500 ਤੋਂ ਵੱਧ ਸੜਕਾਂ ਬੰਦ, ਉਡਾਣਾਂ ਰੱਦ, ਠੰਡ ਨਾਲ ਕੰਬ ਰਿਹਾ ਉੱਤਰੀ ਭਾਰਤ

ਜਨਵਰੀ 24, 2026

Viral Penguin Meme Trend: ਵਾਇਰਲ ‘ਪੈਂਗੁਇਨ ਮੀਮ’ ਟ੍ਰੈਂਡ ਵਿੱਚ ਸ਼ਾਮਲ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟ੍ਰੰਪ

ਜਨਵਰੀ 24, 2026

ਟਰੰਪ ਦੀ ‘ਨੇੜਿਓਂ ਨਜ਼ਰ ਰੱਖਣ’ ਵਾਲੀ ਚੇਤਾਵਨੀ ‘ਤੇ ਈਰਾਨ ਦਾ ਆਇਆ ਸਖ਼ਤ ਜਵਾਬ, ਕਿਹਾ ”ਕਿਸੇ ਵੀ ਹਮਲੇ ਨੂੰ ਮੰਨਿਆ ਜਾਵੇਗਾ…”

ਜਨਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.