ਵੀਰਵਾਰ, ਜੂਨ 26, 2025 01:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਕਿਸੇ ਸੁਪਰ ਮਾਡਲ ਤੋਂ ਘੱਟ ਨਹੀਂ Shubman Gill, ਸਵੈਗ ਨਾਲ ਕੀਤਾ ਰੈਂਪ ਵਾਕ (ਤਸਵੀਰਾਂ)

ਕ੍ਰਿਕਟ ਦੇ ਮੈਦਾਨ 'ਤੇ ਟੀਮ ਇੰਡੀਆ ਲਈ ਬੱਲੇਬਾਜ਼ੀ ਦੀ ਸ਼ੁਰੂਆਤ ਕਰਨ ਵਾਲੇ ਬੱਲੇਬਾਜ਼ ਸ਼ੁਭਮਨ ਗਿੱਲ ਰੈਂਪ 'ਤੇ ਕਦਮ ਰੱਖਦੇ ਹੀ ਸ਼ੋਅ ਸਟਾਪਰ ਬਣ ਗਏ। ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਰੈਂਪ 'ਤੇ ਉਸ ਦਾ ਡੈਬਿਊ ਇੰਨਾ ਧਮਾਕੇਦਾਰ ਹੋਵੇਗਾ। ਅਕਸਰ ਅਸੀਂ ਕਈ ਮਾਡਲਾਂ ਨੂੰ ਰੈਂਪ 'ਤੇ ਵਾਕ ਕਰਦੇ ਦੇਖਦੇ ਹਾਂ ਪਰ ਸ਼ੁਭਮਨ ਗਿੱਲ ਨੂੰ ਪਹਿਲੀ ਵਾਰ ਰੈਂਪ 'ਤੇ ਦੇਖ ਕੇ ਅਜਿਹਾ ਲੱਗ ਰਿਹਾ ਸੀ ਕਿ

by Bharat Thapa
ਅਕਤੂਬਰ 17, 2022
in ਫੋਟੋ ਗੈਲਰੀ, ਫੋਟੋ ਗੈਲਰੀ
0
ਬਾਕਸ ਆਫਿਸ 'ਤੇ ਇਹ ਸਾਲ ਬਾਲੀਵੁੱਡ ਇੰਡਸਟਰੀ ਲਈ ਚੰਗਾ ਨਹੀਂ ਰਿਹਾ, ਫਿਰ ਵੀ ਨਵੀਆਂ ਫਿਲਮਾਂ ਦੇ ਰਿਲੀਜ਼ ਹੋਣ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ

ਕ੍ਰਿਕਟ ਦੇ ਮੈਦਾਨ ‘ਤੇ ਟੀਮ ਇੰਡੀਆ ਲਈ ਬੱਲੇਬਾਜ਼ੀ ਦੀ ਸ਼ੁਰੂਆਤ ਕਰਨ ਵਾਲੇ ਬੱਲੇਬਾਜ਼ ਸ਼ੁਭਮਨ ਗਿੱਲ ਰੈਂਪ ‘ਤੇ ਕਦਮ ਰੱਖਦੇ ਹੀ ਸ਼ੋਅ ਸਟਾਪਰ ਬਣ ਗਏ।

ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਰੈਂਪ ‘ਤੇ ਉਸ ਦਾ ਡੈਬਿਊ ਇੰਨਾ ਧਮਾਕੇਦਾਰ ਹੋਵੇਗਾ। ਅਕਸਰ ਅਸੀਂ ਕਈ ਮਾਡਲਾਂ ਨੂੰ ਰੈਂਪ ‘ਤੇ ਵਾਕ ਕਰਦੇ ਦੇਖਦੇ ਹਾਂ ਪਰ ਸ਼ੁਭਮਨ ਗਿੱਲ ਨੂੰ ਪਹਿਲੀ ਵਾਰ ਰੈਂਪ ‘ਤੇ ਦੇਖ ਕੇ ਅਜਿਹਾ ਲੱਗ ਰਿਹਾ ਸੀ ਕਿ ਉਹ ਕਿਸੇ ਵੀ ਤਰ੍ਹਾਂ ਕਿਸੇ ਸੁਪਰਮਾਡਲ ਤੋਂ ਘੱਟ ਨਹੀਂ ਹੈ।

ਮੈਦਾਨ ਦੇ ਮਾਡਲ ਸ਼ੁਭਮਨ ਗਿੱਲ ਲੈਕਮੇ ਫੈਸ਼ਨ ਵੀਕ ‘ਚ ਰੈਂਪ ‘ਤੇ ਮਾਡਲ ਬਣੇ ਅਤੇ ਪ੍ਰਸ਼ੰਸਕਾਂ ਨੇ ਉਸ ਦੇ ਅੰਦਾਜ਼ ਨੂੰ ਕਾਫੀ ਪਸੰਦ ਕੀਤਾ।

ਸ਼ੁਭਮਨ ਗਿੱਲ ਹਾਲ ਹੀ ਵਿੱਚ ਲੈਕਮੇ ਫੈਸ਼ਨ ਵੀਕ 2022 ਵਿੱਚ ਸ਼ੋਅ ਸਟਾਪਰ ਬਣੇ ਹਨ। ਇਸ ਦੌਰਾਨ ਉਨ੍ਹਾਂ ਨੇ ਰੈਂਪ ‘ਤੇ ਵਾਕ ਵੀ ਕੀਤਾ। ਮੁੰਬਈ ‘ਚ ਲੈਕਮੇ ਫੈਸ਼ਨ ਵੀਕ 2022 ਦਾ ਆਯੋਜਨ ਕੀਤਾ ਜਾ ਰਿਹਾ ਹੈ।

ਗਿੱਲ ਦੀ ਆਈਪੀਐਲ ਟੀਮ ਗੁਜਰਾਤ ਟਾਈਟਨਜ਼ ਦਾ ਐਫਡੀਸੀਆਈ ਬ੍ਰਾਂਡ ਨਾਲ ਟਾਈ-ਅੱਪ ਹੈ। ਸ਼ੁਭਮਨ ਗਿੱਲ ਗੁਜਰਾਤ ਟਾਇਟਨਸ ਦਾ ਹਿੱਸਾ ਹਨ। ਅਜਿਹੇ ‘ਚ ਸ਼ੁਭਮਨ ਗਿੱਲ ਨੂੰ ਇਸ ਬ੍ਰਾਂਡ ਦੀ ਰੈਂਪ ਵਾਕ ਲਈ ਚੁਣਿਆ ਗਿਆ।

ਸ਼ੁਭਮਨ ਗਿੱਲ ਦਾ ਰੈਂਪ ਵਾਕ ਕਰਨ ਦਾ ਇਹ ਪਹਿਲਾ ਅਨੁਭਵ ਸੀ। ਉਨ੍ਹਾਂ ਨੇ ਇਸ ਅਨੁਭਵ ਨੂੰ ਸੋਸ਼ਲ ਮੀਡੀਆ ‘ਤੇ ਵੀ ਸਾਂਝਾ ਕੀਤਾ ਹੈ। ਉਸ ਨੇ ਰੈਂਪ ਵਾਕ ਤੋਂ ਪਹਿਲਾਂ ਕਿਹਾ ਕਿ ਮੈਚ ਤੋਂ ਪਹਿਲਾਂ ਜਿਵੇਂ ਤਿਤਲੀਆਂ ਮੰਨ ਅੰਦਰ ਚੱਲਦੀਆਂ ਹਨ ਉਸੇ ਤਰ੍ਹਾਂ ਮੈਨੂੰ ਰੈਂਪ ‘ਤੇ ਚੱਲਦੇ ਵੀ ਮਹਿਸੂਸ ਹੋਇਆ।

ਗਿੱਲ ਨੇ ਇਸ ਰੈਂਪ ਵਾਕ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਸ਼ੁਭਮਨ ਗਿੱਲ ਦੀ ਇਸ ਰੈਂਪ ਵਾਕ ‘ਤੇ ਯੁਵਰਾਜ ਸਿੰਘ, ਰਾਸ਼ਿਦ ਖਾਨ ਵਰਗੇ ਕ੍ਰਿਕੇਟ ਦਿੱਗਜਾਂ ਨੇ ਆਪਣੀ-ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਦੱਸ ਦੇਈਏ ਕਿ ਸ਼ੁਭਮਨ ਗਿੱਲ ਇਸ ਵਾਰ ਟੀਮ ਇੰਡੀਆ ਦੀ ਟੀ-20 ਵਿਸ਼ਵ ਕੱਪ 2022 ਦੀ ਟੀਮ ਦਾ ਹਿੱਸਾ ਨਹੀਂ ਹਨ ਪਰ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਅਗਲੇ ਸਾਲ ਹੋਣ ਵਾਲੇ ਆਈਸੀਸੀ ਵਨਡੇ ਵਿਸ਼ਵ ਕੱਪ 2023 ਵਿੱਚ ਜ਼ਰੂਰ ਖੇਡਦੇ ਨਜ਼ਰ ਆਉਣਗੇ।

ਉਹ ਦੱਖਣੀ ਅਫਰੀਕਾ ਨਾਲ ਹਾਲ ਹੀ ‘ਚ ਖਤਮ ਹੋਈ ਵਨਡੇ ਸੀਰੀਜ਼ ‘ਚ ਟੀਮ ਇੰਡੀਆ ਨਾਲ ਸ਼ਾਮਲ ਸੀ।

Tags: cricketer shubman gillpropunjabtvramp Walksshubman gillWith Swag
Share365Tweet228Share91

Related Posts

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਤੇ ਨਿੱਕੇ ਸਿੱਧੂ ਦੀਆਂ ਤਸਵੀਰਾਂ

ਮਈ 29, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

ਦਿਲਜੀਤ ਦੋਸਾਂਝ ਦੀ ‘MET GALA 2025’ ਲਈ Look ਦੇਖੋ ਤਸਵੀਰਾਂ

ਮਈ 6, 2025

ਪੰਜਾਬ ਦੀ Republic Day Parade ‘ਚ ਪੰਜਾਬ ਸਰਕਾਰ ਦੀਆਂ ਖਾਸ ਝਾਂਕੀਆ

ਜਨਵਰੀ 26, 2025

ਦਵਾਈ ਤੋਂ ਘੱਟ ਨਹੀਂ ਸ਼ਹਿਦ…ਰੋਜ਼ ਖਾਣ ਨਾਲ ਦੂਰ ਹੋਣਗੀਆਂ ਆਹ ਬਿਮਾਰੀਆਂ

ਸਤੰਬਰ 8, 2024

ਅਨੰਤ ਅੰਬਾਨੀ ਦੀ ਲਾੜੀ ਰਾਧਿਕਾ ਮਰਚੈਂਟ ਨੇ ਵਿਦਾਈ ਸਮੇਂ ਪਹਿਨਿਆ ਸੋਨਾ ਜੜਿਆ ਲਹਿੰਗਾ, ਦੇਖੋ ਖੂਬਸੂਰਤ ਤਸਵੀਰਾਂ

ਜੁਲਾਈ 13, 2024
Load More

Recent News

Monsoon Health Tips: ਮਾਨਸੂਨ ‘ਚ ਇਮਿਊਨਿਟੀ ਨੂੰ ਮਜ਼ਬੂਤ ਬਣਾਉਂਦੇ ਹਨ ਇਹ ਫ਼ਲ

ਜੂਨ 25, 2025

ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ

ਜੂਨ 25, 2025

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ

ਜੂਨ 25, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਇਜ਼ਰਾਈਲ ਤੇ ਈਰਾਨ ਵਿਚਕਾਰ ਹੋਈ ਜੰਗਬੰਦੀ, ਇਜ਼ਰਾਈਲ PM ਨੇ ਇਜ਼ਰਾਈਲ ਦੀ ਜਿੱਤ ਦਾ ਕੀਤਾ ਦਾਅਵਾ

ਜੂਨ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.