Sale of Liquor in Delhi: ਦਿੱਲੀ ‘ਚ ਨਗਰ ਨਿਗਮ ਚੋਣਾਂ ਕਾਰਨ ਸ਼ੁੱਕਰਵਾਰ ਤੋਂ ਐਤਵਾਰ ਤੱਕ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਰਹੇਗੀ। ਸ਼ਹਿਰ ਦੇ ਆਬਕਾਰੀ ਵਿਭਾਗ ਨੇ ਇਹ ਐਲਾਨ ਕੀਤਾ ਹੈ। ਦਿੱਲੀ ਨਗਰ ਨਿਗਮ ਦੇ 250 ਵਾਰਡਾਂ ਦੀਆਂ ਚੋਣਾਂ ਲਈ ਐਤਵਾਰ ਨੂੰ ਵੋਟਿੰਗ ਹੋਣੀ ਹੈ। ਵੋਟਾਂ ਦੀ ਗਿਣਤੀ 7 ਦਸੰਬਰ ਨੂੰ ਹੋਵੇਗੀ। ਆਬਕਾਰੀ ਵਿਭਾਗ ਨੇ ਐਲਾਨ ਕੀਤਾ ਹੈ ਕਿ 7 ਦਸੰਬਰ ਨੂੰ ਡਰਾਈ ਡੇਅ ਵਜੋਂ ਵੀ ਮਨਾਇਆ ਜਾਵੇਗਾ।
ਇਹ ਵੀ ਪੜ੍ਹੋ: ਗਾਣਿਆਂ ‘ਚ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਪੰਜਾਬੀ ਸਿੰਗਰ ‘ਤੇ ਕੇਸ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h