ਸੋਮਵਾਰ, ਜੁਲਾਈ 6, 2026 05:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

“ਮੈਂ ਚਾਹੇ ਜਿੱਥੇ ਰਹਾਂ, ਅੰਦਰ ਰਹਾਂ ਜਾਂ ਬਾਹਰ ਰਹਾਂ,ਦਿੱਲੀ ਦੇ ਕੰਮ ਨਹੀਂ ਰੁਕਣ ਵਾਲੇ”: CM ਕੇਜਰੀਵਾਲ

by Gurjeet Kaur
ਮਈ 31, 2024
in ਦੇਸ਼
0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਰੈਂਡਰ ਕਰਨ ਤੋਂ ਪਹਿਲਾਂ ਇੱਕ ਵੀਡੀਓ ਮੈਸੇਜ ਜਾਰੀ ਕੀਤਾ ਹੈ। ਆਪਣੇ ਮੈਸੇਜ ਵਿੱਚ ਕੇਜਰੀਵਾਲ ਨੇ ਕਿਹਾ, “ਮੈਂ ਚਾਹੇ ਜਿੱਥੇ ਰਹਾਂ, ਅੰਦਰ ਰਹਾਂ ਜਾਂ ਬਾਹਰ ਰਹਾਂ। ਦਿੱਲੀ ਦੇ ਕੰਮ ਨਹੀਂ ਰੁਕਣ ਵਾਲੇ ਹਨ।” ਕੇਜਰੀਵਾਲ ਨੇ ਅੱਗੇ ਕਿਹਾ ਕਿ ਸੁਪਰੀਮ ਕੋਰਟ ਨੇ ਮੈਨੂੰ ਚੋਣ ਪ੍ਰਚਾਰ ਕਰਨ ਲਈ 21 ਦਿਨ ਦਾ ਸਮਾਂ ਦਿੱਤਾ ਸੀ। ਕੱਲ੍ਹ 21 ਦਿਨ ਪੂਰੇ ਹੋ ਰਹੇ ਹਨ। ਪਰਸੋਂ ਮੈਨੂੰ ਸਰੈਂਡਰ ਕਰਨਾ ਹੈ। ਪਰਸੋਂ ਮੈਂ ਵਾਪਸ ਜੇਲ੍ਹ ਚਲਾ ਜਾਵਾਂਗਾ। ਮੈਂ ਦੇਸ਼ ਨੂੰ ਬਚਾਉਣ ਦੇ ਲਈ ਜੇਲ੍ਹ ਜਾ ਰਿਹਾ ਹਾਂ।

ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਕੰਮਕਾਜ ਨਹੀਂ ਰੁਕੇਗਾ । CM ਨੇ ਕਿਹਾ ਕਿ ਤੁਸੀਂ ਆਪਣਾ ਖਿਆਲ ਰੱਖਿਓ। ਮੈਨੂੰ ਜੇਲ੍ਹ ਵਿੱਚ ਤੁਹਾਡੀ ਚਿੰਤਾ ਰਹਿੰਦੀ ਹੈ। ਤੁਸੀਂ ਖੁਸ਼ ਰਹੋਗੇ ਤਾਂ ਤੁਹਾਡਾ ਕੇਜਰੀਵਾਲ ਵੀ ਖੁਸ਼ ਰਹੇਗਾ। ਤੁਹਾਡੇ ਸਾਰੇ ਕੰਮ ਚੱਲਦੇ ਰਹਿਣਗੇ, ਮੈਂ ਚਾਹੇ ਜਿੱਥੇ ਵੀ ਰਹਾਂ ਦਿੱਲੀ ਦੇ ਕੰਮ ਨਹੀਂ ਰੁਕਣ ਦਿਆਂਗਾ। ਤੁਹਾਡੀ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ, ਮੁਫ਼ਤ ਦਵਾਈ, ਮੁਫ਼ਤ ਬੱਸ ਯਾਤਰਾ ਸਾਰੇ ਕੰਮ ਚੱਲਦੇ ਰਹਿਣਗੇ। ਵਾਪਸ ਆ ਕੇ ਸਾਰੀਆਂ ਮਾਵਾਂ-ਭੈਣਾਂ ਨੂੰ ਹਰ ਮਹੀਨੇ ਹਜ਼ਾਰ ਰੁਪਏ ਦੇਣ ਦੀ ਸ਼ੁਰੂਆਤ ਕਰਾਂਗਾ। ਇਸ ਤੋਂ ਇਲਾਵਾ ਕੇਜਰੀਵਾਲ ਨੇ ਕਿਹਾ ਕਿ ਅੱਜ ਮੈਂ ਤੁਹਾਡੇ ਤੋਂ ਆਪਣੇ ਪਰਿਵਾਰ ਲਈ ਕੁਝ ਮੰਗਣਾ ਚਾਹੁੰਦਾ ਹਾਂ। ਮੇਰੇ ਮਾਤਾ-ਪਿਤਾ ਬਜ਼ੁਰਗ ਹਨ। ਮੇਰੀ ਮਾਂ ਬਹੁਤ ਬਿਮਾਰ ਹੈ। ਮੈਨੂੰ ਜੇਲ੍ਹ ਵਿੱਚ ਉਨ੍ਹਾਂ ਬਾਰੇ ਬਹੁਤ ਚਿੰਤਾ ਹੁੰਦੀ ਹੈ। ਮੇਰੇ ਬਾਅਦ ਮੇਰੇ ਮਾਤਾ-ਪਿਤਾ ਦਾ ਖਿਆਲ ਰੱਖਣਾ, ਉਨ੍ਹਾਂ ਲਈ ਅਰਦਾਸ ਕਰਨਾ।

 

ਇਸ ਤੋਂ ਅੱਗੇ CM ਕੇਜਰੀਵਾਲ ਨੇ ਅੱਗੇ ਕਿਹਾ ਕਿ ਮੈਂ ਜੇਲ੍ਹ ਵਿੱਚ 50 ਦਿਨ ਰਿਹਾ ਤੇ ਇਨ੍ਹਾਂ 50 ਦਿਨਾਂ ਵਿੱਚ ਮੇਰਾ ਵਜ਼ਨ 6 ਕਿਲੋ ਘੱਟ ਹੋ ਗਿਆ। ਜਦੋਂ ਮੈਂ ਜੇਲ੍ਹ ਗਿਆ ਤਾਂ ਮੇਰਾ ਭਰ 70 ਕਿਲੋ ਸੀ, ਅੱਜ 64 ਕਿਲੋ ਹੈ। ਜੇਲ੍ਹ ਤੋਂ ਬਾਹਰ ਆਉਣ ਦੇ ਬਾਅਦ ਵੀ ਮੇਰਾ ਵਜ਼ਨ ਨਹੀਂ ਵੱਧ ਰਿਹਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਸਰੀਰ ਵਿੱਚ ਕੋਈ ਵੱਡੀ ਬਿਮਾਰੀ ਹੋ ਸਕਦੀ ਹੈ, ਕਈ ਟੈਸਟ ਕਰਨੇ ਹਨ। ਉਨ੍ਹਾਂ ਕਿਹਾ ਕਿ ਮੈਂ ਤਕਰੀਬਨ ਦੁਪਹਿਰ 3 ਵਜੇ ਆਪਣੇ ਘਰੋਂ ਨਿਕਲਾਂਗਾ।

 

Tags: arvind kejriwalEDelectionElection 2024latest newsLOK SABHA ELECTIONpro punjab tvtihar jail
Share202Tweet126Share50

Related Posts

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਸੜਕਾਂ ‘ਤੇ ਈ-ਰਿਕਸ਼ਾ ਰੋਕਣ ਵਾਲੀਆਂ ਚੀਨੀ ਐਪਾਂ ‘ਤੇ ਨੂੰ ਲੈ ਕੇ ਕੇਂਦਰ ਨੇ ਦਿੱਤੇ ਹੁਕਮ

ਜੁਲਾਈ 3, 2026

ਵੱਡੀ ਖ਼ਬਰ : Air India ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਘਟਾਇਆ ਫਿਊਲ ਸਰਚਾਰਜ, ਸਸਤੀਆਂ ਹੋਣਗੀਆਂ ਟਿਕਟਾਂ

ਜੁਲਾਈ 3, 2026

ਸੋਨਮ ਰਘੂਵੰਸ਼ੀ ਨੂੰ ਰਾਹਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਕਹਿ ਇਹ ਵੱਡੀ ਗੱਲ

ਜੁਲਾਈ 3, 2026
Load More

Recent News

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.