ਸ਼ਨੀਵਾਰ, ਅਕਤੂਬਰ 10, 2026 02:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

by Pro Punjab Tv
ਅਗਸਤ 26, 2026
in Featured, Featured News, ਪੰਜਾਬ, ਰਾਜਨੀਤੀ
0

ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸੂਬੇ ‘ਚ ਵਾਲੀਆਂ ਚੋਣਾਂ ਨੂੰ ਲੈ ਕੇ ਵੱਡਾ ਸਿਆਸੀ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰ ਦਾ ਕੋਈ ਹੋਰ ਮੈਂਬਰ ਚੋਣ ਨਹੀਂ ਲੜੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਸਿਆਸੀ ਅਹੁਦਿਆਂ ਦੀ ਦੌੜ ਤੋਂ ਦੂਰ ਰਹੇਗਾ ਅਤੇ ਪਰਿਵਾਰਵਾਦ ਦੀ ਸਿਆਸਤ ਨੂੰ ਉਤਸ਼ਾਹਿਤ ਨਹੀਂ ਕੀਤਾ ਜਾਵੇਗਾ।

ਤਰਸੇਮ ਸਿੰਘ ਨੇ ਕਿਹਾ ਕਿ ਇਹ ਫ਼ੈਸਲਾ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਆਮ ਵਰਕਰਾਂ, ਇਮਾਨਦਾਰ ਆਗੂਆਂ ਅਤੇ ਨੌਜਵਾਨਾਂ ਨੂੰ ਸਿਆਸਤ ਵਿੱਚ ਅੱਗੇ ਆਉਣ ਦਾ ਮੌਕਾ ਦੇਣ ਲਈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥਕ ਮੁੱਦਿਆਂ ਲਈ ਸੰਘਰਸ਼ ਕਰ ਰਹੇ ਨੌਜਵਾਨਾਂ ਨੂੰ ਅਗਵਾਈ ਦੀ ਜ਼ਿੰਮੇਵਾਰੀ ਮਿਲਣੀ ਚਾਹੀਦੀ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਪਰਿਵਾਰ ਦੀ ਭੂਮਿਕਾ ਪੰਜਾਬ ਅਤੇ ਪੰਥ ਦੇ ਮੁੱਦਿਆਂ ਲਈ ਸਹਿਯੋਗ ਦੇਣ ਤੱਕ ਸੀਮਤ ਰਹੇਗੀ ਅਤੇ ਪਰਿਵਾਰਕ ਮੈਂਬਰ ਖੁਦ ਸਿਆਸੀ ਅਹੁਦੇ ਹਾਸਲ ਕਰਨ ਦੀ ਕੋਸ਼ਿਸ਼ ਨਹੀਂ ਕਰਨਗੇ।

ਇਹ ਐਲਾਨ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਇਆ ਹੈ। ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਇਨ੍ਹਾਂ ਚੋਣਾਂ ਲਈ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਤੇ ਆਮ ਵਰਕਰਾਂ ਨੂੰ ਅੱਗੇ ਲਿਆਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।

Tags: Aam Aadmi Party Punjablatest newsNo member of our family will contest elections except Amritpal Singh: Tarsem Singhpro punjab tvpunjab news
Share202Tweet126Share51

Related Posts

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026
Load More

Recent News

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result