ਸੋਮਵਾਰ, ਅਕਤੂਬਰ 5, 2026 07:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

by Pro Punjab Tv
ਨਵੰਬਰ 18, 2025
in Featured, Featured News, ਪੰਜਾਬ, ਰਾਜਨੀਤੀ
0

ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਸਰਕਾਰ ਦੇ ਅਹਿਮ ਲੋਕ-ਪੱਖੀ ਫੈਸਲੇ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਣ ਬਿਨੈਕਾਰਾਂ ਦੁਆਰਾ ਲਾਜ਼ਮੀ ਗਰੰਟੀ ਭਰਨ ਤੋਂ ਬਾਅਦ ਇਤਰਾਜ਼-ਹੀਣਤਾ ਸਰਟੀਫੀਕੇਟ (ਐਨਓਸੀ) ਤੋਂ ਬਿਨਾਂ ਹੀ ਬਿਜਲੀ ਕੁਨੈਕਸ਼ਨ ਜਾਰੀ ਕਰੇਗਾ।

ਉਨ੍ਹਾਂ ਕਿਹਾ ਕਿ ਇਹ ਕਦਮ ਮਾਣਯੋਗ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਾਗਰਿਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਤਾਂ ਜੋ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।

ਅਰੋੜਾ ਨੇ ਕਿਹਾ ਕਿ ਪਹਿਲਾਂ, ਬਿਨੈਕਾਰਾਂ ਨੂੰ ਬਿਜਲੀ ਕੁਨੈਕਸ਼ਨ ਲੈਣ ਤੋਂ ਪਹਿਲਾਂ ਸਥਾਨਕ ਅਥਾਰਟੀਆਂ ਜਿਵੇਂ ਕਿ ਐਮ.ਸੀਜ਼., ਗਮਾਡਾ, ਗਲਾਡਾ, ਜੇਡੀਏ, ਏਡੀਏ, ਪੀਡੀਏ ਜਾਂ ਬੀਡੀਏ ਦੁਆਰਾ ਜਾਰੀ ਐਨ.ਓ.ਸੀ., ਰੈਗੂਲਰਾਈਜ਼ੇਸ਼ਨ ਸਰਟੀਫਿਕੇਟ ਜਾਂ ਮਨਜ਼ੂਰਸ਼ੁਦਾ ਇਮਾਰਤ ਯੋਜਨਾ ਵਰਗੀਆਂ ਪ੍ਰਵਾਨਗੀਆਂ ਜਮ੍ਹਾਂ ਕਰਾਉਣੀਆਂ ਪੈਂਦੀਆਂ ਸਨ। ਵੱਖ-ਵੱਖ ਵਿਭਾਗਾਂ ਤੋਂ ਇਨ੍ਹਾਂ ਪ੍ਰਵਾਨਗੀਆਂ ਉਪਲਬਧ ਨਾ ਹੋਣ ਜਾਂ ਦੇਰੀ ਹੋਣ ਕਾਰਨ, ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਨੂੰ ਇੱਕ ਵਿਹਾਰਕ ਹੱਲ ਲੱਭਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ,‘‘ ਅੱਜ, ਉਹ ਹੱਲ ਲਾਗੂ ਹੋ ਗਿਆ ਹੈ’’।

Share201Tweet126Share50

Related Posts

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026
Load More

Recent News

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.