ਵੀਰਵਾਰ, ਸਤੰਬਰ 3, 2026 04:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਜਿਸਟਰੀ ਲਈ ਐਨ.ਓ.ਸੀ. ਦੇਣ ਬਦਲੇ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਕੁਰਾਲੀ, ਜਿਲਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਕਲਰਕ ਰਾਜੇਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਬਲਕਾਰ ਸਿੰਘ ਵਾਸੀ ਦਸਮੇਸ਼ ਕਲੋਨੀ, ਕੁਰਾਲੀ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

by Bharat Thapa
ਮਾਰਚ 3, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਕੁਰਾਲੀ, ਜਿਲਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਕਲਰਕ ਰਾਜੇਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਬਲਕਾਰ ਸਿੰਘ ਵਾਸੀ ਦਸਮੇਸ਼ ਕਲੋਨੀ, ਕੁਰਾਲੀ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਕਲਰਕ ਨੇ ਉਸ ਦੇ ਪਲਾਟ ਦੀ ਰਜਿਸਟਰੀ ਲਈ ਲੋੜੀਂਦੀ ਐਨ.ਓ.ਸੀ. ਜਾਰੀ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 8,000 ਰੁਪਏ ਵਿੱਚ ਤੈਅ ਹੋਇਆ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਪਿੱਛੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।

ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ, ਐਸ.ਏ.ਐਸ.ਨਗਰ ਵਿਖੇ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bribecaught red-handedexchange for paymentNOCpropunjabtvRegistry ClerkVigilance
Share217Tweet136Share54

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.