ਮੰਗਲਵਾਰ, ਮਾਰਚ 31, 2026 04:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਅੱਜ ਤੋਂ ਨਾਮਜ਼ਦਗੀਆਂ, 21 ਜੂਨ ਤੱਕ ਭਰੇ ਜਾਣਗੇ ਨਾਮਜ਼ਦਗੀ ਪਰਚੇ

by Gurjeet Kaur
ਜੂਨ 14, 2024
in ਪੰਜਾਬ
0

ਜਲੰਧਰ ਪੱਛਮੀ ਵਿਧਾਨ ਸਭਾ ਖੇਤਰ ਲਈ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਅੱਜ ਤੋਂ ਸ਼ੁਰੂ ਕੀਤੀ ਜਾਵੇਗੀ।ਇਹ ਨਾਮਜ਼ਦਗੀਆਂ 21 ਜੂਨ ਤੱਕ ਭਰੀਆਂ ਜਾ ਸਕਣਗੀਆਂ ਪਰ ਇਸਦੇ ਬਾਵਜੂਦ ਅਜੇ ਤੱਕ ਕਿਸੇ ਵੀ ਸਿਆਸੀ ਪਾਰਟੀ ਨੇ ਉਪ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ।

ਜਲੰਧਰ ਪੱਛਮੀ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਦੀ ਵਜ੍ਹਾ ਨਾਲ ਖਾਲੀ ਹੈ।ਸ਼ੀਤਲ ਅੰਗੁਰਾਲ ਹੁਣ ਭਾਰਤੀ ਜਨਤਾ ਪਾਰਟੀ ‘ਚ ਹਨ।ਜਲੰਧਰ ਪੱਛਮੀ ਵਿਧਾਨ ਸਭਾ ਖੇਤਰ ‘ਚ ਮੁੱਖ ਮੁਕਾਬਲਾ ਕਾਂਗਰਸ, ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ‘ਚ ਮੰਨਿਆ ਜਾ ਰਿਹਾ ਹੈ।

ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਜਲੰਧਰ ਪੱਛਮੀ ਵਿਧਾਨ ਸਭਾ ਖੇਤਰ ਦੀਆਂ ਉਪ ਚੋਣਾਂ ਦਾ ਐਲਾਨ ਹੋ ਗਿਆ ਹੈ ਤੇ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਆਪਣੇ ਉਮੀਦਵਾਰ ਦੀ ਭਾਲ ‘ਚ ਲੱਗ ਗਈਆਂ ਹਨ।ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ 21 ਜੂਨ ਹੈ ਤੇ 15 ਤੇ 16 ਨੂੰ ਹਫਤਾਵਾਰੀ ਛੁੱਟੀ ਦੀ ਵਜ੍ਹਾ ਕਾਰਨ ਨਾਮਜ਼ਦਗੀ ਨਹੀਂ ਹੋਵੇਗੀ।

Tags: By-Electionjalandharjalandhar West by electionlatest newspro punjab tvpunjabpunjabi newssheetal angural
Share215Tweet134Share54

Related Posts

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

LPG ਸੰਕਟ ਦੇ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਮਾਰਚ 30, 2026

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਮਾਰਚ 30, 2026

ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

ਮਾਰਚ 30, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਮਾਰਚ 30, 2026

ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 30, 2026
Load More

Recent News

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

ਵਿਆਹੁਤਾ ਨੇਵੀ ਅਫਸਰ ਨੇ ਪ੍ਰੇਮਿਕਾ ਦਾ ਕਤਲ ਕਰ ਫਰਿੱਜ ‘ਚ ਲਕੋਈ ਲਾਸ਼

ਮਾਰਚ 30, 2026

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

ਦੇਸ਼ ਭਰ ‘ਚ ਫਰਜੀ ਧਮਕੀ ਭਰੇ ਮੈਸਜ਼ ਤੇ ਮੇਲ ਭੇਜਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਮਾਰਚ 30, 2026

ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਦੋ ਸਾਲ ਕੈਦ ਤੋਂ ਬਾਅਦ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਮਾਰਚ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.