ਸ਼ਨੀਵਾਰ, ਅਗਸਤ 22, 2026 03:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

Viral Video: ਮਿੰਟਾਂ ‘ਚ ਬਰਫ ਬਣ ਗਏ ਨੂਡਲਜ਼, ਦਾੜ੍ਹੀ ਤੋਂ ਲੈ ਕੇ ਪਲਕਾਂ ਗਈਆਂ ਜੰਮ, ਦੇਖੋ ਇਸ ਅਨੋਖੀ ਜਗ੍ਹਾ ਦੀ ਵੀਡੀਓ

ਬਰਫੀਲੇ ਇਲਾਕੇ ਦੇ ਇੱਕ ਵਿਅਕਤੀ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਜੇਕ ਦੱਸਦਾ ਹੈ ਕਿ ਇਹ ਇੰਨੀ ਠੰਢ ਹੈ ਕਿ ਉਸ ਦੇ ਨੂਡਲਜ਼ ਜੰਮ ਗਏ। ਉਸ ਦੀ ਦਾੜ੍ਹੀ ਤੋਂ ਲੈ ਕੇ ਪਲਕਾਂ ਤੱਕ ਬਰਫ਼ 'ਚ ਜੰਮ ਗਈਆਂ।

by Bharat Thapa
ਜਨਵਰੀ 10, 2023
in ਅਜ਼ਬ-ਗਜ਼ਬ
0

Viral Video: ਦੁਨੀਆ ਦੇ ਕਈ ਹਿੱਸਿਆਂ ‘ਚ ਠੰਡ ਦਾ ਕਹਿਰ ਜਾਰੀ ਹੈ। ਭਾਰਤ ਦੇ ਕਈ ਇਲਾਕੇ ਵੀ ਸੀਤ ਲਹਿਰ ਦੀ ਲਪੇਟ ‘ਚ ਹਨ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਇਕ ਵਿਅਕਤੀ ਬਰਫੀਲੇ ਇਲਾਕੇ ‘ਚ ਖੜ੍ਹਾ ਦਿਖਾਈ ਦੇ ਰਿਹਾ ਹੈ। ਇੱਥੇ ਇੰਨੀ ਠੰਡ ਹੈ ਕਿ ਉਸ ਵਿਅਕਤੀ ਦੇ ਹੱਥ ‘ਚ ਰੱਖੀ ਖਾਣ ਵਾਲੀ ਚੀਜ਼ ਮਿੰਟਾਂ ‘ਚ ਹੀ ਬਰਫ ਬਣ ਜਾਂਦੀ ਹੈ। ਇੰਨਾ ਹੀ ਨਹੀਂ ਉਸ ਦੀ ਦਾੜ੍ਹੀ ਤੇ ਚਿਹਰੇ ਦੇ ਵਾਲਾਂ ‘ਚ ਵੀ ਬਰਫ ਜਮ੍ਹਾ ਹੋ ਜਾਂਦੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਵੀਡੀਓ ‘ਚ ਨਜ਼ਰ ਆ ਰਹੇ ਵਿਅਕਤੀ ਦਾ ਨਾਂ ਜੇਕ ਫਿਸ਼ਰ ਹੈ, ਜੋ ਕਿ ਇੱਕ ਐਕਟਰ ਵੀ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਤੋਂ ਬਾਅਦ ਇਕ ਵੀਡੀਓਜ਼ ਪੋਸਟ ਕੀਤੀਆਂ, ਇਸ ਵੀਡੀਓ ‘ਚ ਉਹ ਬਰਫੀਲੇ ਇਲਾਕੇ ‘ਚ ਨਜ਼ਰ ਆ ਰਿਹਾ ਹੈ। ਉਸ ਨੇ ਆਪਣੀ ਵੀਡੀਓ ‘ਚ ਠੰਡ ਦੇ ਕਹਿਰ ਨੂੰ ਦਿਖਾਇਆ।

 

View this post on Instagram

 

A post shared by Jake Fischer (@voicesofjake)


ਵਾਇਰਲ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਜੇਕ ਨੂਡਲਜ਼ ਦਾ ਕਟੋਰਾ ਲੈ ਕੇ ਖੜ੍ਹਾ ਹੈ। ਪਰ ਕੁਝ ਹੀ ਸਮੇਂ ‘ਚ ਨੂਡਲਜ਼ ਬਰਫ਼ ‘ਚ ਬਦਲ ਜਾਂਦੇ ਹਨ। ਇੰਨਾ ਹੀ ਨਹੀਂ, ਚਮਚਾ ਵੀ ਹਵਾ ‘ਚ ਫਸ ਜਾਂਦਾ ਹੈ। ਵੀਡੀਓ ‘ਚ ਜੇਕ ਨੇ ਦੱਸਿਆ ਹੈ ਕਿ ਜਿਵੇਂ ਹੀ ਉਹ ਨੂਡਲਜ਼ ਦਾ ਕਟੋਰਾ ਲੈ ਕੇ ਬਾਹਰ ਆਇਆ ਤਾਂ ਉਸ ਨੂੰ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਉਸ ਨੇ ਇਸ ਬਰਫੀਲੇ ਮੌਸਮ ਦਾ ਵੀ ਆਨੰਦ ਲਿਆ।

ਇਸ ਵੀਡੀਓ ਨੂੰ ਜੈਕ ਨੇ ਕੁਝ ਦਿਨ ਪਹਿਲਾਂ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਸ਼ੇਅਰ ਕੀਤਾ। ਹੁਣ ਤੱਕ ਇਸ ਵੀਡੀਓ ਨੂੰ 4 ਕਰੋੜ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਕਈ ਸੋਸ਼ਲ ਮੀਡੀਆ ਯੂਜ਼ਰਸ ਨੇ ਉਨ੍ਹਾਂ ਦੇ ਇਸ ਵੀਡੀਓ ਨੂੰ ਕਾਫੀ ਪਸੰਦ ਵੀ ਕੀਤਾ। ਵੀਡੀਓ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਜਿਸ ਇਲਾਕੇ ‘ਚ ਜੇਕ ਹੈ, ਉਹ ਕਾਫੀ ਠੰਡਾ ਹੈ। ਵੀਡੀਓ ‘ਤੇ ਲੋਕ ਕਈ ਤਰ੍ਹਾਂ ਦੇ ਕਮੈਂਟ ਕਰ ਰਹੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ajab gajb newslatest newsNoodlespro punjab tvpunjabi newsturned into snowunique placeviral video
Share232Tweet145Share58

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

ਅਗਸਤ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਜੂਨ 4, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.