ਐਤਵਾਰ, ਦਸੰਬਰ 28, 2025 04:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

FIFA World Cup ‘ਚ Nora Fatehi ਨੇ ਜਿੱਤਿਆ ਲੋਕਾਂ ਦਾ ਦਿਲ, ਫੋਟੋਆਂ ‘ਚ ਦੇਖੋ ਡਾਂਸਿੰਗ ਕਵੀਨ ਦਾ ਕਮਾਲ

FIFA World Cup 2022 ਦਾ ਉਤਸ਼ਾਹ ਲਗਾਤਾਰ ਵਧਦਾ ਜਾ ਰਿਹਾ ਹੈ। ਫੁੱਟਬਾਲ ਦੇ ਨਾਲ-ਨਾਲ ਇਸ ਸ਼ਾਨਦਾਰ ਮੈਚ 'ਚ ਮਨੋਰੰਜਨ ਦੀ ਝਲਕ ਵੀ ਦੇਖਣ ਨੂੰ ਮਿਲ ਰਹੀ ਹੈ। ਬਾਲੀਵੁੱਡ ਦੀ ਡਾਂਸਿੰਗ ਕੁਈਨ ਨੋਰਾ ਫਤੇਹੀ ਨੇ ਹਾਲ ਹੀ 'ਚ ਈਵੈਂਟ 'ਚ ਆਪਣੇ ਖੰਭ ਫੈਲਾਏ।

by Bharat Thapa
ਦਸੰਬਰ 1, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਫੀਫਾ ਵਿਸ਼ਵ ਕੱਪ 2022 ‘ਚ ਆਪਣੇ ਪਰਫੋਂਮੇਂਸ ਨੂੰ ਲੈ ਕੇ ਨੋਰਾ ਸ਼ੁਰੂ ਤੋਂ ਹੀ ਬਹੁਤ ਉਤਸ਼ਾਹਿਤ ਰਹੀ। ਇਸ ਤੋਂ ਪਹਿਲਾਂ ਉਹ 20 ਨਵੰਬਰ ਨੂੰ ਹੋਣ ਵਾਲੇ ਉਦਘਾਟਨੀ ਸਮਾਰੋਹ ‘ਚ ਪਰਫਾਰਮ ਕਰੇਗੀ।
ਨੋਰਾ ਫਤੇਹੀ ਨੇ ਚਮਕਦਾਰ ਡਰੈੱਸ ‘ਚ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਤੇ ਇਸ ਦੇ ਨਾਲ ਉਸ ਨੇ ਹੌਟ ਪਿੰਕ ਫੀਦਰ ਸ਼ਰਗ ਕੈਰੀ ਕੀਤਾ ਹੈ। ਇਸ ਨਾਲ ਉਸ ਦਾ ਲੁੱਕ ਵੱਖਰਾ ਬਣ ਰਿਹਾ ਹੈ।
ਇਸ ਵੱਖਰੇ ਸਟਾਈਲਸ ਆਊਟਫਿਟ ਨਾਲ ਨੋਰਾ ਨੇ ਆਪਣੇ ਸੋਸ਼ਲ ਅਕਾਊਂਟ ‘ਤੇ ਕਈ ਤਰ੍ਹਾਂ ਦੇ ਪੋਜ਼ ਸ਼ੇਅਰ ਕੀਤੇ, ਜਿਸ ‘ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਨੋਰਾ ਦੇ ਫੈਨਸ ਉਸ ਦੇ ਸਟਾਈਲਿਸ਼ ਅੰਦਾਜ਼ ਨੂੰ ਕਾਫੀ ਪਸੰਦ ਕਰ ਰਹੇ ਹਨ। ਉਨ੍ਹਾਂ ਦੇ ਫੈਨਸ ਦਿਲ ਅਤੇ ਫਾਇਰ ਇਮੋਜੀ ਨਾਲ ਉਨ੍ਹਾਂ ਲਈ ਆਪਣਾ ਪਿਆਰ ਦਿਖਾ ਰਹੇ ਹਨ।
ਨੋਰਾ ਲੰਬੇ ਸਮੇਂ ਤੋਂ ਫੀਫਾ ‘ਚ ਆਪਣੇ ਲਾਈਵ ਪਰਫੋਂਮੇਂਸ ਦੀ ਤਿਆਰੀ ਕਰ ਰਹੀ ਸੀ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਤਿਆਰੀ ਨਾਲ ਜੁੜੀ ਇਕ ਵੀਡੀਓ ਵੀ ਸ਼ੇਅਰ ਕੀਤੀ।
ਫੀਫਾ ‘ਚ ਨੋਰਾ ਦਾ ਲਾਈਵ ਪਰਫੋਂਮੇਂਸ ਕਾਫੀ ਖਾਸ ਰਿਹਾ, ਨੋਰਾ ਨੇ ਭਾਰਤੀ ਫੈਨਸ ਨਾਲ ਗੱਲਬਾਤ ਕੀਤੀ ਅਤੇ ਆਪਣੇ ਮਸ਼ਹੂਰ ਗੀਤਾਂ ‘ਤੇ ਡਾਂਸ ਕੀਤਾ।ਨੋਰਾ ਨੇ ਪਰਫੋਂਮੇਂਸ ਦੌਰਾਨ ਦੱਸਿਆ ਕਿ ਭਾਵੇਂ ਭਾਰਤ ਫੀਫਾ ‘ਚ ਹਿੱਸਾ ਨਹੀਂ ਲੈ ਰਿਹਾ ਹੈ, ਪਰ ਉਹ ਆਪਣੇ ਸੰਗੀਤ ਅਤੇ ਡਾਂਸ ਨਾਲ ਇਸ ਵਿੱਚ ਸ਼ਾਮਲ ਹੈ।
ਨੋਰਾ ਫੀਫਾ ‘ਚ ਪ੍ਰਫੋਮ ਕਰਨ ਲਈ ਕਾਫੀ ਉਤਸ਼ਾਹਿਤ ਹੈ। ਉਸ ਦਾ ਕਹਿਣਾ ਹੈ ਕਿ ਇਹ ਉਸ ਦੀ ਜ਼ਿੰਦਗੀ ਦਾ ਸਭ ਤੋਂ ਖਾਸ ਪਲ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oE

Tags: bollywood actersslatest newsNora Fatehipro punjab tvpunjabi news
Share327Tweet204Share82

Related Posts

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025

ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਘਰ ਗੂੰਜੀਆਂ ਕਿਲਕਾਰੀਆਂ, ਪੁੱਤ ਨੇ ਲਿਆ ਜਨਮ

ਦਸੰਬਰ 3, 2025
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ: CM ਮਾਨ

ਦਸੰਬਰ 28, 2025

ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਦਸੰਬਰ 28, 2025

ਪੋਸਟ ਮੈਟ੍ਰਿਕ ਸਕਾਲਰਸ਼ਿਪ ਹੇਠ 4.77 ਕਰੋੜ ਰੁਪਏ ਜਾਰੀ, ਵੰਚਿਤ ਪਿਛੋਕੜ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਵੱਡੀ ਸਹਾਇਤਾ — ਡਾ. ਬਲਜੀਤ ਕੌਰ

ਦਸੰਬਰ 28, 2025

ਮਾਨ ਸਰਕਾਰ ਨੇ 314 ਕਰੋੜ ਰੁਪਏ ਦਾ ਸੁਰੱਖਿਆ ਕਵਚ ਬਣਾ ਕੇ 2.37 ਲੱਖ ਅਨਾਥ ਅਤੇ ਆਸ਼ਰਿਤ ਬੱਚਿਆਂ ਦੇ ਭਵਿੱਖ ਨੂੰ ਕੀਤਾ ਮਜ਼ਬੂਤ

ਦਸੰਬਰ 27, 2025

‘ਆਪ’ ਸੰਸਦ ਮੈਂਬਰ ਮੀਤ ਹੇਅਰ ਬਣੇ ਪਿਤਾ, ਪਤਨੀ ਨੇ ਦਿੱਤਾ ਪੁੱਤਰ ਨੂੰ ਜਨਮ

ਦਸੰਬਰ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.