ਸ਼ੁੱਕਰਵਾਰ, ਨਵੰਬਰ 6, 2026 10:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅੰਮ੍ਰਿਤਪਾਲ ਨਹੀਂ BJP ਤੇ RSS ਕਾਰਨ ਮਾਹੌਲ ਹੋ ਰਿਹਾ ਖ਼ਰਾਬ: ਸਿਮਰਨਜੀਤ ਸਿੰਘ ਮਾਨ (ਵੀਡੀਓ)

Simranjit Singh Mann statement amritpal singh: ਸ਼੍ਰੋਮਣੀ ਅਕਾਲੀ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਜੋ ਕਿ ਆਪਣੇ ਬੇਬਾਕ ਅੰਦਾਜ਼ ਨਾਲ ਜਾਣੇ ਜਾਂਦੇ ਹਨ। ਬੇਬਾਕ ਸੁਭਾਅ ਦੇ ਮਾਲਕ ਹੋਣ ਕਾਰਨ ਉਨ੍ਹਾਂ ਨਾਲ ਸਮੇਂ

by Bharat Thapa
ਨਵੰਬਰ 2, 2022
in Featured, Featured News, ਪੰਜਾਬ, ਵੀਡੀਓ
0

Simranjit Singh Mann statement amritpal singh: ਸ਼੍ਰੋਮਣੀ ਅਕਾਲੀ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਜੋ ਕਿ ਆਪਣੇ ਬੇਬਾਕ ਅੰਦਾਜ਼ ਨਾਲ ਜਾਣੇ ਜਾਂਦੇ ਹਨ। ਬੇਬਾਕ ਸੁਭਾਅ ਦੇ ਮਾਲਕ ਹੋਣ ਕਾਰਨ ਉਨ੍ਹਾਂ ਨਾਲ ਸਮੇਂ ਸਮੇਂ ‘ਤੇ ਕਈ ਪ੍ਰਕਾਰ ਦੇ ਵਿਵਾਦਿਤ ਬਿਆਨ ਵੀ ਦਿੱਤੇ ਗਏ ਹਨ। ਜਿਸ ‘ਚ ਇੱਕ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹਿਣਾ ਸੀ। ਉਨ੍ਹਾਂ ਵੱਲੋਂ ਹੁਣ ਇਕ ਹੋਰ ਬਿਆਨ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਬੀਜੇਪੀ (BJP) ਤੇ ਆਰਐਸਐਸ (RSS) ਕਾਰਨ ਖਰਾਬ ਹੋ ਰਿਹਾ ਹੈ। ਅੰਮ੍ਰਿਤਪਾਲ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਇੱਕ ਬਹੁਤ ਅੱਛਾ ‘ਤੇ ਸ਼ਰੀਫ਼ ਲੜਕਾ’ ਹੈ ਜੋ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਿੱਖ ਕੌਂਮ ਨਾਲ ਜੋੜ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦਾ ਨੌਜਵਾਨ ਦੋਬਾਰਾ ਆਪਣੀਆਂ ਜੜਾਂ ਨਾਲ ਜੁੜ ਜਾਵੇਗਾ ਤਾਂ ਉਹ ਨਸ਼ਾਂ ਛੱਡ ਦੇਵੇਗਾ ਜਿਸ ਨਾਲ ਪੰਜਾਬ ਦਾ ਮਾਹੌਲ ਸੁਧਰੇਗਾ ਨਾ ਕਿ ਵਿਗੜੇਗਾ।

ਆਰਐਸਐਸ ਤੇ ਬੀਜੇਪੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਤਾਂ ਪੰਜਾਬ ਦੇ ਲੋਕਾਂ ‘ਤੇ ਸ਼ੁਰੂ ਤੋਂ ਸ਼ੱਕ ਰਿਹਾ ਹੈ ਉਨ੍ਹਾਂ ਕਿਹਾ ਕਿ ਕਦੇ ਤਾਂ ਇਹ ਸ਼ੱਕ ਮੇਰੇ ‘ਤੇ ਸੀ ਤੇ ਹੁਣ ਅੰਮ੍ਰਿਤਪਾਲ ‘ਤੇ ਹੈ ਕੱਲ ਕਿਸੇ ਹੋਰ ‘ਤੇ ਹੋਵੇਗਾ। ਇਹ ਪੰਜਾਬ ਦੀ ਨੌਜਵਾਨੀ ਦਾ ਘਾਣ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨਾਲ ਮਾਹੌਲ ਖਰਾਬ ਨਹੀਂ ਹੋ ਰਿਹਾ ਇਹ ਮਾਹੌਲ ਆਰਐਸਐਸ ਤੇ ਬੀਜੇਪੀ ਕਾਰਨ ਖਰਾਬ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੀ ਸੁਰੱਖਿਆ ਕੇਂਦਰ ਦੇ ਹੱਥ ਹੈ ਨਾ ਤਾਂ ਇਹ ਦੇਸ਼ ਦੇ ਅੰਦਰ ਸੁਰੱਖਿਆ ਦੇ ਪਾ ਰਹੀ ਹੈ ਤੇ ਨਾ ਹੀ ਬੋਰਡਰ ‘ਤੇ ਸੁਰੱਖਿਆ ਦੇ ਰਹੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: bjppropunjabtvrssSimranjit Singh Mannstatement of amritpalsingh
Share234Tweet147Share59

Related Posts

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026
Load More

Recent News

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.