ਐਤਵਾਰ, ਅਕਤੂਬਰ 4, 2026 06:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨਾ ਪੰਜਾਬ ਨਾਲ ਸ਼ਰੇਆਮ ਧੱਕਾ: ਡਾ. ਦਲਜੀਤ ਸਿੰਘ ਚੀਮਾ

ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨਾ ਕੇਂਦਰ ਸਰਕਾਰ ਦਾ ਪੰਜਾਬ ਨਾਲ ਸ਼ਰੇਆਮ ਧੱਕਾ ਹੈ, ਕਿਉਂ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਵੱਲੋਂ ਦਿੱਤੀਆਂ ਗਈਆਂ ਸੀ।

by ਮਨਵੀਰ ਰੰਧਾਵਾ
ਜਨਵਰੀ 25, 2023
in ਪੰਜਾਬ
0

ਆਨੰਦਪੁਰ ਸਾਹਿਬ: ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨਾ ਕੇਂਦਰ ਸਰਕਾਰ ਦਾ ਪੰਜਾਬ ਨਾਲ ਸ਼ਰੇਆਮ ਧੱਕਾ ਹੈ, ਕਿਉਂ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਵੱਲੋਂ ਦਿੱਤੀਆਂ ਗਈਆਂ ਸੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਸਿਆਸੀ ਹਮਲਾ ਕਰਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਿਨ ਰਾਤ ਮਿਹਨਤ ਕਰ ਕੇ ਕਮਾਇਆ ਪੈਸਾ ਦੂਸਰੇ ਸੂਬਿਆਂ ਵਿਚ ਇਸ਼ਤਿਹਾਰਾਂ ਤੇ ਖਰਚ ਕਰਕੇ ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਮੁਹੱਲਾ ਕਲੀਨਿਕਾਂ ਲਈ 10 ਕਰੋੜ ਰੁਪਏ ਰਕਮ ਖਰਚਣ ਦੇ ਦਾਅਵੇ ਕਰਨ ਵਾਲੀ ਮਾਨ ਸਰਕਾਰ ਉਸ ਦੇ ਪ੍ਰਚਾਰ ਤੇ 30 ਕਰੋੜ ਰੁਪਏ ਖਰਚ ਕਰ ਰਹੀ ਹੈ, ਜੋ ਕਿ ਇਸ ਸਰਕਾਰ ਦੀ ਨਲਾਇਕੀ ਦੀ ਜਿਉਂਦੀ ਜਾਗਦੀ ਮਿਸਾਲ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁੰਬਈ ਦੇ ਸਰਮਾਏਦਾਰਾਂ ਨੂੰ ਪੰਜਾਬ ਅੰਦਰ ਆ ਕੇ ਪੈਸਾ ਲਗਾਉਣ ਦੀਆਂ ਕੀਤੀਆਂ ਜਾ ਰਹੀਆਂ ਅਪੀਲਾਂ ਸਬੰਧੀ ਬੋਲਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਪਹਿਲਾਂ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਸੁਧਾਰਨਾ ਚਾਹੀਦਾ ਹੈ ਕਿਉਂਕਿ ਇੱਥੇ ਪਹਿਲਾਂ ਤੋਂ ਚੱਲ ਰਹੀਆਂ ਇੰਡਸਟਰੀਆ ਦੇ ਮਾਲਕਾਂ ਵੱਲੋਂ ਆਪਣੀ ਇੰਡਸਟਰੀ ਨੂੰ ਉੱਤਰ ਪ੍ਰਦੇਸ਼ ਵਿੱਚ ਸ਼ਿਫਟ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਲਈ ਉਨ੍ਹਾਂ ਵੱਲੋਂ ਯੂ ਪੀ ਦੇ ਮੁੱਖ ਮੰਤਰੀ ਆਦਿੱਤਿਆ ਨਾਥ ਯੋਗੀ ਨੂੰ ਮਿਲ ਕੇ ਉਨ੍ਹਾਂ ਨੂੰ ਆਪਣੀਆਂ ਭਾਵਨਾਵਾਂ ਤੋਂ ਜਾਣੂ ਵੀ ਕਰਵਾਇਆ ਗਿਆ ਹੈ।

ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਦੇਸ਼ ਅੰਦਰ ਸ਼ੁਰੂ ਕੀਤੀ ਭਾਰਤ ਯਾਤਰਾ ਦੇ ਪੰਜਾਬ ਸੂਬੇ ਵਿਚੋਂ ਲੰਘਣ ਸਬੰਧੀ ਡਾਕਟਰ ਚੀਮਾ ਨੇ ਕਿਹਾ ਕਿ ਹਰੇਕ ਸਿਆਸੀ ਪਾਰਟੀ ਆਪਣੀ ਪਾਰਟੀ ਦੇ ਪ੍ਰਸਾਰ ਲਈ ਯਤਨ ਕਰਦੀ ਹੈ ਪ੍ਰੰਤੂ 1984 ਦਿੱਲੀ ਕਤਲੇਆਮ ਅਤੇ ਸ੍ਰੀ ਦਰਬਾਰ ਸਾਹਿਬ ਉਤੇ ਟੈਂਕਾਂ ਨਾਲ ਕੀਤੇ ਹਮਲੇ ਦੇ ਸਵਾਲ ਰਾਹੁਲ ਗਾਂਧੀ ਵੱਲੋਂ ਟਾਲਨੇ ਕਾਂਗਰਸ ਪਾਰਟੀ ਦੀ ਪੰਜਾਬ ਅਤੇ ਇੱਥੋਂ ਦੇ ਲੋਕਾਂ ਪ੍ਰਤੀ ਮਨਸ਼ਾ ਨੂੰ ਸ਼ਰੇਆਮ ਦਰਸਾਉਂਦੀ ਹੈ।

ਪੰਜਾਬ ਅੰਦਰ ਅੱਗੋਂ ਹੋਣ ਵਾਲੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੀ ਗੱਲ ਕਰਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਹ ਚੋਣਾਂ ਆਪਣੀ ਭਾਈਵਾਲ ਪਾਰਟੀ ਬਸਪਾ ਨਾਲ ਰੱਲ ਕੇ ਲੜੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: central governmentdr daljit singh cheemapro punjab tvpunjab newspunjabi newsRepublic Day 2023Shiromani Akali Dal LeaderTableau of Punjab
Share216Tweet135Share54

Related Posts

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.